ਪੜਚੋਲ ਕਰੋ

341 ਦੋੜਾਂ ਦੇ ਟੀਚੇ ਦਾ ਪਿੱਛਾ ਕਰਦੀ ਆਸਟ੍ਰੇਲਿਆ ਟੀਮ 5 ਵਕੀਟਾਂ ਗੁਆ ਚੁੱਕੀ ਹੈ

ਭਾਰਤ ਅਤੇ ਆਸਟ੍ਰੇਲਿਆ ਵਿੱਚਕਾਰ ਤਿੰਨ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਖੇਡਿਆ ਜਾ ਰਿਹਾ ਹੈ। ਆਸਟ੍ਰੇਲਿਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।ਪਛਿਲੇ ਮੈਚ ਵਿੱਚ ਭਾਰਤ ਦਾ ਪ੍ਰਦਰਸ਼ਨ ਕੁਝ ਖਾਸ ਨਹੀਂ ਰਿਹਾ ਸੀ।ਸੀਰੀਜ਼ ਦਾ ਦੂਜਾ ਮੈਚ ਹੁਣ ਤੋਂ ਕੁਝ ਸਮੇਂ ਬਾਅਦ ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

Ind vs Aus: ਭਾਰਤ ਅਤੇ ਆਸਟ੍ਰੇਲਿਆ ਵਿੱਚਕਾਰ ਤਿੰਨ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਅੱਜ ਖੇਡਿਆ ਜਾ ਰਿਹਾ ਹੈ। ਆਸਟ੍ਰੇਲਿਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।ਪਛਿਲੇ ਮੈਚ ਵਿੱਚ ਭਾਰਤ ਦਾ ਪ੍ਰਦਰਸ਼ਨ ਕੁਝ ਖਾਸ ਨਹੀਂ ਰਿਹਾ ਸੀ।ਸੀਰੀਜ਼ ਦਾ ਦੂਜਾ ਮੈਚ ਹੁਣ ਤੋਂ ਕੁਝ ਸਮੇਂ ਬਾਅਦ ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਸੀਰੀਜ਼ ਵਿੱਚ 0-1 ਨਾਲ ਪਿੱਛੇ ਚੱਲ ਰਹੀ ਟੀਮ ਇੰਡੀਆ ਨੂੰ ਦੂਜੇ ਵਨਡੇ ਮੈਚ ਵਿੱਚ ਜਿੱਤ ਦੀ ਜ਼ਰੂਰਤ ਹੈ। ਜੇ ਟੀਮ ਇਸ ਮੈਚ ਵਿੱਚ ਹਾਰ ਜਾਂਦੀ ਹੈ, ਤਾਂ ਉਹ ਤਿੰਨ ਮੈਚਾਂ ਦੀ ਸੀਰੀਜ਼ ਵਿੱਚ ਹਾਰ ਜਾਵੇਗੀ। ਆਸਟਰੇਲੀਆ ਦੇ ਸਾਹਮਣੇ ਸੀਰੀਜ਼ ਦੇ ਪਹਿਲੇ ਮੈਚ ਵਿੱਚ ਭਾਰਤੀ ਟੀਮ ਬੱਲੇਬਾਜ਼ੀ, ਗੇਂਦਬਾਜ਼ੀ ਅਤੇ ਫੀਲਡਿੰਗ, ਤਿੰਨੋਂ ਖੇਤਰਾਂ ਵਿੱਚ ਫਲਾਪ ਰਹੀ ਹੈ।ਰਾਜਕੋਟ ਵਿੱਚ ਜਿੱਤ ਹਾਸਲ ਕਰਨ ਲਈ ਉਨ੍ਹਾਂ ਨੂੰ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ। ਅੱਜ ਦੇ ਮੈਚ ਦੀਆਂ ਟੀਮਾਂ ਇੰਡੀਆ ਟੀਮ: ਰੋਹਿਤ ਸ਼ਰਮਾ, ਸ਼ਿਖਰ ਧਵਨ, ਵਿਰਾਟ ਕੋਹਲੀ (C), ਕੇ ਐਲ ਰਾਹੁਲ (WK), ਸ਼ੇਰਯਸ ਅਯੇਰ, ਮਨੀਸ਼ ਪਾਂਡੇ, ਰਵਿੰਦਰ ਜਡੇਜਾ, ਮੁਹੰਮਦ ਸ਼ਮੀ, ਕੁਲਦੀਪ ਯਾਦਵ, ਨਵਦੀਪ ਸੈਣੀ, ਜਸਪ੍ਰੀਤ ਬੁਮਰਾਹ ਆਸਟ੍ਰੇਲੀਆ ਟੀਮ: ਡੇਵਿਡ ਵਾਰਨਰ, ਐਰੋਨ ਫਿੰਚ (C), ਮਾਰਨਸ ਲੈਬੂਸਚੇਗਨ, ਸਟੀਵਨ ਸਮਿਥ, ਐਸ਼ਟਨ ਟਰਨਰ, ਐਲੈਕਸ ਕੈਰੀ (Wk), ਐਸ਼ਟਨ ਅਗਰ, ਪੈਟ ਕੁਮਿੰਸ, ਮਿਸ਼ੇਲ ਸਟਾਰਕ, ਕੇਨ ਰਿਚਰਡਸਨ, ਐਡਮ ਜੈਂਪਾ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤ ਟੀਮ ਨੇ 15 ਓਵਰ 'ਚ 87 ਦੋੜਾਂ ਬਣਾ ਕਿ 1 ਵਿਕਟ ਗਵਾ ਲਿਆ। ਓਪਨਿੰਗ ਬੱਲੇਬਾਜ਼ ਰੋਹਿਤ ਸ਼ਰਮਾਂ 42 ਦੋੜਾਂ ਬਣਾ ਕੇ ਐਲਬੀਡਬਲਯੂ ਆਉਟ ਹੋ ਗਏ। 19ਵੇਂ ਓਵਰ 'ਚ ਧਵਨ ਨੇ ਸਟਾਰਲ ਦੀ ਗੇਂਦ 'ਤੇ ਸਿੰਗਲ ਲੈ ਕੇ 29 ਵਾਂ ਅਰਧ ਸੈਂਕੜਾ ਪੂਰਾ ਕੀਤਾ। ਪਾਰੀ 'ਚ 60 ਗੇਂਦਾਂ ਦਾ ਸਾਹਮਣਾ ਕਰਦਿਆਂ ਛੇ ਚੌਕੇ ਲਗਾਏ। ਭਾਰਤ 31 ਓਵਰ ਦੇ ਗੇਮ ਤੋਂ ਬਾਅਦ 196 ਦੋੜਾਂ ਬਣਾ ਕਿ 2 ਵਿਕਟ ਗਵਾ ਚੁੱਕਾ ਹੈ।ਸ਼ਿਖਰ ਧਵਨ ਆਪਣੇ ਸੈਂਕੜੇ ਤੋਂ 4 ਰਨ ਪਿਛੇ ਰਹਿ ਗਏ ਅਤੇ 90 ਗੇਂਦਾ 'ਚ 96 ਦੋੜਾਂ ਬਣਾ ਕਿ ਆਉਟ ਹੋ ਗਏ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰ 'ਚ 6 ਵਿਕਟਾਂ ਦੇ ਨੁਕਸਾਨ ਤੋਂ ਬਾਅਦ 340 ਦੋੜਾਂ ਦਾ ਵਿਸ਼ਾਲ ਟੀਚਾ ਰੱਖਿਆ ਹੈ। ਵਿਰਾਟ ਕੋਹਲੀ ਨੇ 78, ਲੋਕੇਸ਼ ਰਾਹੁਲ ਨੇ 80 ਦੋੜਾਂ ਦੀ ਸਾਂਝੇਦਾਰੀ ਪਾਈ ਅਤੇ ਰਵਿੰਦਰ ਜਡੇਜਾ 20 ਦੋੜਾਂ ਬਣਾ ਕਿ ਨਬਾਦ ਰਿਹੇ। ਉਧਰ ਆਸਟ੍ਰੇਲਿਆ ਦੇ ਗੇਂਦਬਾਜ਼ ਐਡਮ ਜ਼ੈਂਪਾ ਨੇ 50 ਰਨ ਦੇ ਕਿ 3 ਵਿਕਟ ਹਾਸਲ ਕੀਤੇ। 341 ਦੋੜਾਂ ਦੇ ਟੀਚੇ ਦਾ ਪਿੱਛਾ ਕਰਦੀ ਆਸਟ੍ਰੇਲਿਆ ਦੀ ਟੀਮ  38 ਓਵਰ ਦੀ ਗੇਮ ਤੋਂ  ਬਾਅਦ 5 ਵਕੀਟਾਂ ਗਵਾ ਕੇ 221 ਦੋੜਾਂ ਬਣਾ ਚੁੱਕੀ ਹੈ। ਬੱਲੇਬਾਜ਼ ਸਟੀਵ ਸਮਿਥ  102 ਗੇਂਦਾਂ 'ਚ 98 ਦੋੜਾਂ ਬਣਾ ਕੇ ਆਉਟ ਹੋ ਗਏ।

ਟਾਪ ਹੈਡਲਾਈਨ

Ranji Trophy Cricketer Salary: ਰਣਜੀ ਟਰਾਫੀ ਖੇਡਣ ਵਾਲੇ ਕ੍ਰਿਕਟਰਾਂ ਨੂੰ ਮਿਲਦੀ ਕਿੰਨੀ ਤਨਖਾਹ? ਪੈਸੇ ਜਾਣ ਉੱਡ ਜਾਣਗੇ ਹੋਸ਼; ਖਿਡਾਰੀ ਦੇ ਤਜ਼ਰਬੇ ਦੇ ਨਾਲ ਵਧਦੀ ਰਕਮ...
ਰਣਜੀ ਟਰਾਫੀ ਖੇਡਣ ਵਾਲੇ ਕ੍ਰਿਕਟਰਾਂ ਨੂੰ ਮਿਲਦੀ ਕਿੰਨੀ ਤਨਖਾਹ? ਪੈਸੇ ਜਾਣ ਉੱਡ ਜਾਣਗੇ ਹੋਸ਼; ਖਿਡਾਰੀ ਦੇ ਤਜ਼ਰਬੇ ਦੇ ਨਾਲ ਵਧਦੀ ਰਕਮ...
Team India: ਵੈਸਟਇੰਡੀਜ਼ ਸੀਰੀਜ਼ ਤੋਂ ਬਾਅਦ ਟੀਮ ਇੰਡੀਆ ਤੋਂ ਬਾਹਰ ਹੋਏ 3 ਧਾਕੜ ਖਿਡਾਰੀ, ਜਾਣੋ ਦੁਬਾਰਾ ਕਿਉਂ ਨਹੀਂ ਮਿਲੇਗਾ ਮੌਕਾ? ਫੈਨਜ਼ 'ਚ ਮੱਚੀ ਤਰਥੱਲੀ...
ਵੈਸਟਇੰਡੀਜ਼ ਸੀਰੀਜ਼ ਤੋਂ ਬਾਅਦ ਟੀਮ ਇੰਡੀਆ ਤੋਂ ਬਾਹਰ ਹੋਏ 3 ਧਾਕੜ ਖਿਡਾਰੀ, ਜਾਣੋ ਦੁਬਾਰਾ ਕਿਉਂ ਨਹੀਂ ਮਿਲੇਗਾ ਮੌਕਾ? ਫੈਨਜ਼ 'ਚ ਮੱਚੀ ਤਰਥੱਲੀ...
Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, 4 ਟੀ-20 ਵਿਸ਼ਵ ਕੱਪ ਖੇਡਣ ਵਾਲੇ ਤੇਜ਼ ਗੇਂਦਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ, ਸਿਰਫ਼ 30 ਸਾਲ ਦੀ ਉਮਰ ਵਿੱਚ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, 4 ਟੀ-20 ਵਿਸ਼ਵ ਕੱਪ ਖੇਡਣ ਵਾਲੇ ਤੇਜ਼ ਗੇਂਦਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ, ਸਿਰਫ਼ 30 ਸਾਲ ਦੀ ਉਮਰ ਵਿੱਚ...
ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ
 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Embed widget