ਪੜਚੋਲ ਕਰੋ

IND vs AUS : ਮੋਹਾਲੀ 'ਚ ਖੇਡੇ ਗਏ ਪਹਿਲੇ ਟੀ -20 ਮੈਚ 'ਚ ਆਸਟਰੇਲੀਆ ਨੇ ਭਾਰਤੀ ਟੀਮ ਨੂੰ ਚਾਰ ਵਿਕਟਾਂ ਨਾਲ ਹਰਾਇਆ

ਮੋਹਾਲੀ ਦੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ IS ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਤਿੰਨ ਮੈਚਾਂ ਦੀ T20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ।

IND vs AUS, 1st T20, Mohali Cricket Stadium : ਮੋਹਾਲੀ ਦੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ IS ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਤਿੰਨ ਮੈਚਾਂ ਦੀ T20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ। ਮੋਹਾਲੀ ਦੇ ਇਸ ਰੋਮਾਂਚਕ ਮੈਚ 'ਚ ਆਸਟ੍ਰੇਲੀਆ ਨੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ 209 ਦੌੜਾਂ ਦਾ ਵੱਡਾ ਟੀਚਾ 6 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਆਸਟ੍ਰੇਲੀਆ ਲਈ ਕੈਮਰੂਮ ਗ੍ਰੀਨ ਨੇ 30 ਗੇਂਦਾਂ 'ਤੇ 8 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 61 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਇਸ ਦੇ ਨਾਲ ਹੀ ਮੈਚ ਦੇ ਅੰਤ 'ਚ ਮੈਥਿਊ ਵੇਡ ਨੇ 21 ਗੇਂਦਾਂ 'ਚ 6 ਚੌਕਿਆਂ ਅਤੇ 2 ਚੌਕਿਆਂ ਦੀ ਮਦਦ ਨਾਲ 45 ਦੌੜਾਂ ਦੀ ਤੂਫਾਨੀ ਪਾਰੀ ਖੇਡੀ ਅਤੇ ਇਹ ਟੀਚਾ ਹਾਸਲ ਕੀਤਾ।

ਗ੍ਰੀਨ ਅਤੇ ਵੇਡ ਨੇ ਖੇਡੀ ਤੂਫਾਨੀ ਪਾਰੀ  

209 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲੀਆ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਅਤੇ ਉਸ ਨੂੰ ਪਹਿਲਾ ਝਟਕਾ ਕਪਤਾਨ ਆਰੋਨ ਫਿੰਚ (11) ਦੇ ਰੂਪ ਵਿਚ ਲੱਗਾ। ਇਸ ਦੇ ਨਾਲ ਹੀ ਕੈਮਰਨ ਗ੍ਰੀਨ ਅਤੇ ਸਟੀਵ ਸਮਿਥ ਨੇ ਆਸਟ੍ਰੇਲੀਆ ਦੀ ਪਾਰੀ ਨੂੰ ਸੰਭਾਲਿਆ ਅਤੇ ਟੀਮ ਦੇ ਸਕੋਰ ਨੂੰ 100 ਤੋਂ ਪਾਰ ਲੈ ਗਏ। ਇਸ ਦੇ ਨਾਲ ਹੀ ਇਸ ਮੈਚ 'ਚ ਕੈਮਰੂਨ ਗ੍ਰੀਨ ਨੇ 30 ਗੇਂਦਾਂ 'ਚ 8 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਗ੍ਰੀਨ ਤੋਂ ਇਲਾਵਾ ਵਿਕਟਕੀਪਰ ਬੱਲੇਬਾਜ਼ ਮੈਥਿਊ ਵੇਡ ਨੇ 21 ਗੇਂਦਾਂ 'ਚ 6 ਚੌਕਿਆਂ ਅਤੇ 2 ਚੌਕਿਆਂ ਦੀ ਮਦਦ ਨਾਲ 45 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਇਨ੍ਹਾਂ ਦੋਵਾਂ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਆਸਟਰੇਲੀਆ ਨੇ 6 ਵਿਕਟਾਂ ਗੁਆ ਕੇ ਇਹ ਟੀਚਾ ਹਾਸਲ ਕਰ ਲਿਆ।

ਭਾਰਤ ਨੂੰ ਦਿੱਤਾ ਸੀ 209 ਦੌੜਾਂ ਦਾ ਟੀਚਾ  

ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਪਹਿਲੇ ਟੀ-20 ਵਿੱਚ ਟੀਮ ਇੰਡੀਆ ਨੇ ਪਹਿਲਾਂ ਖੇਡਦਿਆਂ ਆਸਟਰੇਲੀਆ ਨੂੰ 209 ਦੌੜਾਂ ਦਾ ਟੀਚਾ ਦਿੱਤਾ ਸੀ । ਭਾਰਤ ਲਈ ਕੇਐਲ ਰਾਹੁਲ ਨੇ 55 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਹਾਰਦਿਕ ਪੰਡਯਾ ਨੇ 30 ਗੇਂਦਾਂ 'ਚ ਨਾਬਾਦ 71 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਹਾਰਦਿਕ ਨੇ ਆਖਰੀ ਤਿੰਨ ਗੇਂਦਾਂ 'ਤੇ ਲਗਾਤਾਰ ਤਿੰਨ ਛੱਕੇ ਜੜੇ। ਹਾਲਾਂਕਿ ਹਾਰਦਿਕ ਦੀ ਇਹ ਪਾਰੀ ਭਾਰਤੀ ਟੀਮ ਨੂੰ ਜਿੱਤ ਨਹੀਂ ਦਿਵਾ ਸਕੀ ਅਤੇ ਆਸਟਰੇਲੀਆ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget