ਪੜਚੋਲ ਕਰੋ

IND Vs AUS: ਦੂਸਰੇ ਵਨਡੇ ਮੈਚ ਤੋਂ ਪਹਿਲਾਂ ਟੀਮ ਇੰਡੀਆ ਨੂੰ ਲੱਗਾ ਝਟਕਾ, ਇਸ ਲਈ ਚੁਕਾਉਣੀ ਪਈ ਭਾਰੀ ਕੀਮਤ

ਕਰੀਬ 8 ਮਹੀਨੇ ਬਾਅਦ ਇੰਟਰਨੈਸ਼ਨਲ ਕ੍ਰਿਕਟ ਖੇਡ ਰਹੀ ਟੀਮ ਇੰਡੀਆ ਲਈ ਆਸਟ੍ਰੇਲੀਆ ਦੌਰੇ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਪਹਿਲੇ ਵਨਡੇ ਵਿੱਚ ਆਸਟ੍ਰੇਲੀਆ ਹੱਥੋਂ 66 ਰਨ ਨਾਲ ਹਾਰ ਦਾ ਸਾਹਮਣਾ ਕਰਨ ਮਗਰੋਂ ਟੀਮ ਇੰਡੀਆ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ।

IND Vs AUS: ਕਰੀਬ 8 ਮਹੀਨੇ ਬਾਅਦ ਇੰਟਰਨੈਸ਼ਨਲ ਕ੍ਰਿਕਟ ਖੇਡ ਰਹੀ ਟੀਮ ਇੰਡੀਆ ਲਈ ਆਸਟ੍ਰੇਲੀਆ ਦੌਰੇ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਪਹਿਲੇ ਵਨਡੇ ਵਿੱਚ ਆਸਟ੍ਰੇਲੀਆ ਹੱਥੋਂ 66 ਰਨ ਨਾਲ ਹਾਰ ਦਾ ਸਾਹਮਣਾ ਕਰਨ ਮਗਰੋਂ ਟੀਮ ਇੰਡੀਆ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀਆਂ ਉੱਤੇ ਸ਼ੁੱਕਰਵਾਰ ਨੂੰ ਆਸਟ੍ਰੇਲੀਆ ਖਿਲਾਫ ਖੇਡੇ ਗਏ ਪਹਿਲੇ ਵਨਡੇ ਮੈਚ ਵਿੱਚ ਧੀਮੀ ਓਵਰ ਗਤੀ ਕਾਰਨ ਮੈਚ ਫੀਸ ਦਾ 20 ਫ਼ੀਸਦੀ ਜੁਰਮਾਨਾ ਲਾਇਆ ਗਿਆ ਹੈ। ਮੈਚ ਰੈਫਰੀ ਡੇਵਿਡ ਬੂਨ ਨੇ ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੂੰ ਤੈਅ ਸਮੇਂ ਤੋਂ ਇੱਕ ਓਵਰ ਦਾ ਜ਼ਿਆਦਾ ਸਮਾਂ ਲੈਣ ਦੇ ਚੱਲਦਿਆਂ ਜੁਰਮਾਨਾ ਲਾਇਆ ਗਿਆ ਹੈ। ਆਈਸੀਸੀ ਨੇ ਇੱਕ ਬਿਆਨ ਵਿੱਚ ਕਿਹਾ "ਆਈਸੀਸੀ ਦੇ ਜ਼ਾਬਤੇ ਦੀ ਧਾਰਾ 2.22 ਦੀ ਉਲੰਘਣਾ ਕਰਨ 'ਤੇ ਖਿਡਾਰੀਆਂ ਨੂੰ ਪ੍ਰਤੀ ਓਵਰ ਉਨ੍ਹਾਂ ਦੀ ਮੈਚ ਫੀਸ ਦਾ 20 ਪ੍ਰਤੀਸ਼ਤ ਜੁਰਮਾਨਾ ਲਾਇਆ ਗਿਆ ਹੈ।" ਬਿਆਨ ਵਿੱਚ ਕਿਹਾ ਗਿਆ ਹੈ ਕਿ ਕੋਹਲੀ ਨੇ ਆਪਣੀ ਗਲਤੀ ਮੰਨੀ ਤੇ ਸਜ਼ਾ ਵੀ ਕਬੂਲ ਕਰ ਲਈ ਜਿਸ ਦੇ ਚੱਲਦਿਆਂ ਅਧਿਕਾਰਤ ਸੁਣਵਾਈ ਦੀ ਜ਼ਰੂਰਤ ਨਹੀਂ ਪਈ। ਮੈਦਾਨੀ ਅੰਪਾਇਰ ਰਾਡ ਟੱਕਰ ਤੇ ਸੇਮ ਮੋਗਾਜਸਕੀ ਦੇ ਇਲਾਵਾ ਟੀਵੀ ਅੰਪਾਇਰ ਪੌਲ ਰਾਈਫੇਲ ਤੇ ਚੌਥੇ ਅੰਪਾਇਰ  ਜੇਰਾਰਡ ਅਬੂਡ ਨੇ ਭਾਰਤੀ ਟੀਮ ਉੱਤੇ ਇਹ ਇਲਜ਼ਾਮ ਲਾਏ ਸਨ। ਭਾਰਤ ਤੇ ਆਸਟ੍ਰੇਲੀਆ ਦੇ ਵਿਚਕਾਰ ਸ਼ੁੱਕਰਵਾਰ ਨੂੰ ਖੇਡਿਆ ਗਿਆ ਪਹਿਲਾ ਵਨਡੇ ਤੈਅ ਸਮੇਂ ਤੋਂ ਜ਼ਿਆਦਾ ਚੱਲਿਆ। ਇਹ ਮੈਚ ਸਥਾਨਕ ਸਮੇਂ ਅਨੁਸਾਰ ਰਾਤ 10:15 ਵਜੇ ਖ਼ਤਮ ਹੋ ਜਾਣਾ ਚਾਹੀਦਾ ਸੀ ਪਰ ਇਹ ਮੈਚ 11:10 ਵਜੇ ਖ਼ਤਮ ਹੋਇਆ। ਦੱਸ ਦਈਏ ਕਿ ਟੀਮ ਇੰਡੀਆ ਦੇ ਲਈ ਤਿੰਨ ਮੈਚਾਂ ਦੀ ਸੀਰੀਜ਼ ਵਿੱਚ ਬਣੇ ਰਹਿਣ ਦੇ ਲਈ ਦੂਸਰਾ ਵਨਡੇ ਜਿੱਤਣਾ ਬਹੁਤ ਜ਼ਰੂਰੀ ਹੋ ਗਿਆ ਹੈ। ਐਤਵਾਰ ਨੂੰ  ਟੀਮ ਇੰਡੀਆ ਦੂਸਰੇ ਵਨਡੇ ਮੈਚ ਵਿੱਚ ਆਸਟਰੇਲੀਆ ਨਾਲ ਭਿੜੇਗੀ। ਪਹਿਲੇ ਮੈਚ ਵਿਚ ਗੇਂਦਬਾਜ਼ਾਂ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਕਪਤਾਨ ਵਿਰਾਟ ਕੋਹਲੀ ਟੀਮ ਵਿੱਚ ਬਦਲਾਅ ਕਰ ਸਕਦੇ ਹਨ।

ਟਾਪ ਹੈਡਲਾਈਨ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
ਤਗਮਿਆਂ ਦੀ ਝੜੀ ਨਾਲ ਚਮਕਿਆ ਭਾਰਤ, CWG ਮੈਡਲ ਟੇਬਲ 'ਚ ਵੱਡਾ ਉਛਾਲ
ਤਗਮਿਆਂ ਦੀ ਝੜੀ ਨਾਲ ਚਮਕਿਆ ਭਾਰਤ, CWG ਮੈਡਲ ਟੇਬਲ 'ਚ ਵੱਡਾ ਉਛਾਲ
'ਭਗਵਾ' ਜਰਸੀ ਵਿਵਾਦ 'ਤੇ ਧਿਆਨਚੰਦ ਦਾ ਬਿਆਨ, ਕਿਹਾ- 'ਰੰਗ ਨਹੀਂ, ਦੇਸ਼ ਲਈ ਖੇਡਣਾ ਅਹਿਮ'
'ਭਗਵਾ' ਜਰਸੀ ਵਿਵਾਦ 'ਤੇ ਧਿਆਨਚੰਦ ਦਾ ਬਿਆਨ, ਕਿਹਾ- 'ਰੰਗ ਨਹੀਂ, ਦੇਸ਼ ਲਈ ਖੇਡਣਾ ਅਹਿਮ'
ਕੌਣ ਹਨ ਹਰਸ਼ ਸਿੰਘ? CWG 2026 ਵਿੱਚ ਜੂਡੋ ਦਾ ਗੋਲਡ ਜਿੱਤ ਕੇ ਰਚਿਆ ਇਤਿਹਾਸ
ਕੌਣ ਹਨ ਹਰਸ਼ ਸਿੰਘ? CWG 2026 ਵਿੱਚ ਜੂਡੋ ਦਾ ਗੋਲਡ ਜਿੱਤ ਕੇ ਰਚਿਆ ਇਤਿਹਾਸ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget