ਪੜਚੋਲ ਕਰੋ

IND vs AUS, Test Series Schedule: ਜਾਣੋ ਕਦੋਂ, ਕਿੱਥੇ, ਕਿਸ ਸਮੇਂ ਖੇਡੇ ਜਾਣਗੇ ਟੈਸਟ ਸੀਰੀਜ਼ ਦੇ ਮੈਚ, ਭਾਰਤ ਲਈ ਕਿਹੜੀ ਵੱਡੀ ਚੁਣੌਤੀ?

ਆਸਟਰੇਲਿਆਈ ਦੌਰੇ 'ਤੇ ਜਿੱਥੇ ਮੇਜ਼ਬਾਨ ਟੀਮ ਵਨਡੇ ਸੀਰੀਜ਼ 2-1 ਨਾਲ ਜਿੱਤਣ 'ਚ ਕਾਮਯਾਬ ਰਹੀ, ਉੱਥੇ ਹੀ ਵਿਰਾਟ ਕੋਹਲੀ ਦੀ ਟੀਮ ਇੰਡੀਆ ਨੇ ਟੀ-20 ਸੀਰੀਜ਼ 'ਚ 2-1 ਨਾਲ ਜਿੱਤ ਦਰਜ ਕਰਕੇ ਹਿਸਾਬ ਬਰਾਬਰ ਕਰ ਲਿਆ।

ਆਸਟਰੇਲਿਆਈ ਦੌਰੇ 'ਤੇ ਜਿੱਥੇ ਮੇਜ਼ਬਾਨ ਟੀਮ ਵਨਡੇ ਸੀਰੀਜ਼ 2-1 ਨਾਲ ਜਿੱਤਣ 'ਚ ਕਾਮਯਾਬ ਰਹੀ, ਉੱਥੇ ਹੀ ਵਿਰਾਟ ਕੋਹਲੀ ਦੀ ਟੀਮ ਇੰਡੀਆ ਨੇ ਟੀ-20 ਸੀਰੀਜ਼ 'ਚ 2-1 ਨਾਲ ਜਿੱਤ ਦਰਜ ਕਰਕੇ ਹਿਸਾਬ ਬਰਾਬਰ ਕਰ ਲਿਆ। ਹੁਣ ਦੋਵਾਂ ਟੀਮਾਂ ਵਿਚਾਲੇ ਚਾਰ ਟੈਸਟਾਂ ਦੀ ਬਾਰਡਰ-ਗਾਵਸਕਰ ਟਰਾਫੀ ਖੇਡੀ ਜਾਣੀ ਹੈ। 17 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਆਈਸੀਸੀ ਟੈਸਟ ਚੈਂਪੀਅਨਸ਼ਿਪ ਦੇ ਫਾਈਨਲਿਸਟ ਦੇ ਨਾਂ ਦਾ ਫੈਸਲਾ ਵੀ ਇਸ ਸੀਰੀਜ਼ ਤੋਂ ਕੀਤਾ ਜਾ ਸਕਦਾ ਹੈ। ਹਾਲ ਹੀ ਵਿੱਚ, ਆਈਸੀਸੀ ਟੈਸਟ ਚੈਂਪੀਅਨਸ਼ਿਪ ਵਿੱਚ ਬਦਲਾਵ ਦੇ ਕਾਰਨ ਆਸਟਰੇਲਿਆਈ ਟੀਮ ਭਾਰਤ ਨੂੰ ਹਰਾਉਣ ਵਿੱਚ ਤੇ ਨੰਬਰ ਇੱਕ ਦਾ ਸਥਾਨ ਹਾਸਲ ਕਰਨ ਵਿੱਚ ਕਾਮਯਾਬ ਰਹੀ ਹੈ। ਟੀਮ ਇੰਡੀਆ ਕੋਲ ਹਾਲਾਂਕਿ ਮੇਜ਼ਬਾਨ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕਰਨ ਦਾ ਮੌਕਾ ਹੈ। ਕ੍ਰਿਕਟ ਆਸਟਰੇਲੀਆ ਨੇ ਟੈਸਟ ਸੀਰੀਜ਼ ਐਡੀਲੇਡ, ਮੈਲਬਰਨ, ਸਿਡਨੀ ਤੇ ਬ੍ਰਿਸਬੇਨ ਲਈ ਚਾਰ ਸਥਾਨ ਤੈਅ ਕੀਤੇ ਹਨ ਕਿਉਂਕਿ ਕਪਤਾਨ ਵਿਰਾਟ ਕੋਹਲੀ ਪਹਿਲਾ ਟੈਸਟ ਖੇਡਣ ਤੋਂ ਬਾਅਦ ਭਾਰਤ ਪਰਤਣਗੇ। ਇਸ ਲਈ ਟੀਮ ਇੰਡੀਆ ਲਈ ਟੈਸਟ ਸੀਰੀਜ਼ 'ਚ ਚੁਣੌਤੀ ਬਹੁਤ ਸਖਤ ਹੋ ਸਕਦੀ ਹੈ। ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਦੇ ਵੀ ਪਹਿਲੇ ਟੈਸਟ 'ਚ ਖੇਡਣ ਦੀ ਸੰਭਾਵਨਾ ਨਹੀਂ। ਅਜਿਹੀ ਸਥਿਤੀ ਵਿੱਚ ਭਾਰਤੀ ਟੀਮ ਜਸਪ੍ਰੀਤ ਬੁਮਰਾਹ ਤੇ ਮੁਹੰਮਦ ਸ਼ਮੀ ਦੇ ਮੋਢਿਆਂ 'ਤੇ ਕਾਫ਼ੀ ਹੱਦ ਤੱਕ ਨਿਰਭਰ ਕਰੇਗੀ। ਮੋਦੀ ਸਰਕਾਰ ਅੱਜ ਕਰੇਗੀ ਵੱਡਾ ਐਲਾਨ! ਕੈਬਨਿਟ ਮੀਟਿੰਗ 'ਚ ਲੱਗੇਗੀ ਮੋਹਰ ਟੈਸਟ ਸੀਰੀਜ਼ ਦੇ ਮੁਕਾਬਲੇ: IND v AUS, 1st Test: 17 ਦਸੰਬਰ ਤੇ 21 ਦਸੰਬਰ ਦੇ ਵਿਚਕਾਰ ਐਡੀਲੇਡ ਓਵਲ ਮੈਦਾਨ 'ਚ ਸਵੇਰੇ 9:30 ਵਜੇ ਤੋਂ IND v AUS, 2nd Test: 26 ਦਸੰਬਰ ਤੋਂ 30 ਦਸੰਬਰ ਤੱਕ ਸਵੇਰੇ 5 ਵਜੇ ਤੋਂ ਮੈਲਬਰਨ ਕ੍ਰਿਕਟ ਮੈਦਾਨ ਵਿੱਚ IND v AUS, 3rd Test: 7 ਜਨਵਰੀ ਤੋਂ 11 ਜਨਵਰੀ ਤੱਕ, ਸਿਡਨੀ ਕ੍ਰਿਕਟ ਗਰਾਉਂਡ ਵਿਖੇ ਸਵੇਰੇ 5 ਵਜੇ ਤੋਂ IND v AUS, 4th Test: 15 ਜਨਵਰੀ ਤੋਂ 19 ਜਨਵਰੀ ਦੇ ਵਿਚਕਾਰ, ਸਵੇਰੇ 5.30 ਵਜੇ ਤੋਂ ਬ੍ਰਿਸਬੇਨ ਦੇ ਗਾਬਾ ਮੈਦਾਨ ਵਿੱਚ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ਖੇਡ ਜਗਤ 'ਚ ਸੋਗ ਦੀ ਲਹਿਰ, 24 ਸਾਲਾ ਖਿਡਾਰੀ ਦੀ ਦਰਦਨਾਕ ਮੌਤ; ਵੀਡੀਓ ਵਾਇਰਲ ਦੇਖ ਉੱਡੇ ਹੋਸ਼
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ
ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget