ਪੜਚੋਲ ਕਰੋ

IND Vs AUS:ਸਿਡਨੀ 'ਚ ਤੀਜਾ ਟੈਸਟ ਮੈਚ ਹੋਇਆ ਡ੍ਰਾਅ

ਅੱਜ ਸਿਡਨੀ ਕ੍ਰਿਕਟ ਮੈਦਾਨ ਵਿੱਚ ਖੇਡੇ ਜਾ ਰਹੇ ਬਾਰਡਰ-ਗਾਵਸਕਰ ਸੀਰੀਜ਼ ਦੇ ਤੀਜੇ ਮੈਚ ਵਿੱਚ ਭਾਰਤ ਤੇ ਆਸਟਰੇਲੀਆ ਵਿਚਾਲੇ ਆਖਰੀ ਦਿਨ ਖੇਡਿਆ ਮੈਚ ਡ੍ਰਾਅ ਹੋ ਗਿਆ ਹੈ।

IND Vs AUS: ਅੱਜ ਸਿਡਨੀ ਕ੍ਰਿਕਟ ਮੈਦਾਨ ਵਿੱਚ ਖੇਡੇ ਜਾ ਰਹੇ ਬਾਰਡਰ-ਗਾਵਸਕਰ ਸੀਰੀਜ਼ ਦੇ ਤੀਜੇ ਮੈਚ ਵਿੱਚ ਭਾਰਤ ਤੇ ਆਸਟਰੇਲੀਆ ਵਿਚਾਲੇ ਆਖਰੀ ਦਿਨ ਖੇਡਿਆ ਮੈਚ ਡ੍ਰਾਅ ਹੋ ਗਿਆ ਹੈ। ਸਿਡਨੀ ਟੈਸਟ ਦੀ ਪਹਿਲੀ ਪਾਰੀ ਵਿੱਚ ਆਸਟਰੇਲੀਆ ਨੇ ਸਮਿਥ ਦੀਆਂ 131 ਦੌੜਾਂ ਦੀ ਬਦੌਲਤ 338 ਦੌੜਾਂ ਬਣਾਈਆਂ। ਭਾਰਤ ਪਹਿਲੀ ਪਾਰੀ ਵਿੱਚ 244 ਦੌੜਾਂ ਬਣਾਉਣ ਦੇ ਹੀ ਯੋਗ ਸੀ। ਆਸਟਰੇਲੀਆ ਨੇ ਦੂਜੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ' ਤੇ 312 ਦੌੜਾਂ ਬਣਾਈਆਂ ਤੇ 407 ਦੌੜਾਂ ਦੀ ਚੁਣੌਤੀ ਭਾਰਤ ਸਾਹਮਣੇ ਰੱਖ ਦਿੱਤੀ। ਰੋਹਿਤ ਸ਼ਰਮਾ, ਚੇਤੇਸ਼ਵਰ ਪੁਜਾਰਾ, ਰਿਸ਼ਭ ਪੰਤ, ਹਨੁਮਾ ਵਿਹਾਰੀ ਤੇ ਅਸ਼ਵਿਨ ਦੀ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ 131 ਓਵਰਾਂ ਵਿੱਚ ਬੱਲੇਬਾਜ਼ੀ ਕੀਤੀ ਤੇ ਆਖਰੀ ਪਾਰੀ ਵਿੱਚ ਪੰਜ ਵਿਕਟਾਂ ਦੇ ਨੁਕਸਾਨ ‘ਤੇ 334 ਦੌੜਾਂ ਬਣਾਈਆਂ। ਇਸ ਤਰ੍ਹਾਂ, ਸਿਡਨੀ ਟੈਸਟ ਡ੍ਰਾਅ ਰਿਹਾ। ਟੀਮ ਇੰਡੀਆ ਤੇ ਆਸਟਰੇਲੀਆ ਵਿਚਾਲੇ ਚਾਰ ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਹੈ। ਸੀਰੀਜ਼ ਦਾ ਆਖਰੀ ਟੈਸਟ ਮੈਚ 15 ਜਨਵਰੀ ਤੋਂ ਬ੍ਰਿਸਬੇਨ ਵਿੱਚ ਖੇਡਿਆ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ

ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ

ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ

ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...

Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ

LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!

Embed widget