ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਅੰਡਰ-19 ਵਿਸ਼ਵ ਕੱਪ: ਬੰਗਲਾਦੇਸ਼ ਨੇ ਟਾਸ ਜਿੱਤ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਅੰਡਰ-19 ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਵਿੱਚ ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ ਹੈ। ਮੈਚ ਅੱਜ ਦੁਪਹਿਰ ਡੇਢ ਵਜੇ ਸ਼ੁਰੂ ਹੋਵੇਗਾ। ਚਾਰ ਵਾਰ ਦੀ ਵਿਸ਼ਵ ਜੇਤੂ ਟੀਮ ਇੰਡੀਆ ਅੰਡਰ-19 ਵਿਸ਼ਵ ਕੱਪ ਦਾ ਫਾਈਨਲ ਲਗਾਤਾਰ ਤੀਜੀ ਵਾਰ ਖੇਡੇਗੀ। ਬੰਗਲਾਦੇਸ਼ ਪਹਿਲੀ ਵਾਰ ਫਾਈਨਲ ਵਿੱਚ ਪਹੁੰਚਿਆ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

IND-19 vs BAN-19: ਅੰਡਰ-19 ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਵਿੱਚ ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ ਹੈ। ਮੈਚ ਅੱਜ ਦੁਪਹਿਰ ਡੇਢ ਵਜੇ ਸ਼ੁਰੂ ਹੋਵੇਗਾ। ਚਾਰ ਵਾਰ ਦੀ ਵਿਸ਼ਵ ਜੇਤੂ ਟੀਮ ਇੰਡੀਆ ਅੰਡਰ-19 ਵਿਸ਼ਵ ਕੱਪ ਦਾ ਫਾਈਨਲ ਲਗਾਤਾਰ ਤੀਜੀ ਵਾਰ ਖੇਡੇਗੀ। ਬੰਗਲਾਦੇਸ਼ ਪਹਿਲੀ ਵਾਰ ਫਾਈਨਲ ਵਿੱਚ ਪਹੁੰਚਿਆ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪ੍ਰਿਯਮ ਗਰਗ ਦੀ ਕਪਤਾਨੀ ਵਾਲੀ ਭਾਰਤੀ ਟੀਮ ਇਸ ਦੇ 5ਵੇਂ ਖਿਤਾਬ 'ਤੇ ਨਜ਼ਰ ਰੱਖੇਗੀ ਪਰ ਫਾਈਨਲ ਵਿੱਚ ਭਾਰਤ ਨੇ ਜਿਹੜੀ ਟੀਮ ਦਾ ਸਾਹਮਣਾ ਕਰਨਾ ਹੈ, ਉਹ ਟੀਮ ਮੈਚ ਦਾ ਪਾਸਾ ਬਦਲਣ 'ਚ ਮਾਹਰ ਹੈ। ਬੰਗਲਾਦੇਸ਼ ਨੇ ਸੈਮੀਫਾਈਨਲ ਵਿੱਚ ਨਿਉਜ਼ੀਲੈਂਡ ਨੂੰ ਹਰਾ ਕੇ ਪਹਿਲੀ ਵਾਰ ਇਸ ਵਿਸ਼ਵ ਕੱਪ ਦੇ ਫਾਈਨਲ ਵਿੱਚ ਜਗ੍ਹਾ ਬਣਾਈ ਹੈ। ਇਸ ਲਈ ਭਾਰਤ ਇਸ ਟੀਮ ਨੂੰ ਹਲਕੇ ਢੰਗ ਨਾਲ ਨਹੀਂ ਲੈ ਸਕਦਾ। ਯਸ਼ਾਸਵੀ ਜੈਸਵਾਲ ਨੇ ਬੱਲੇਬਾਜ਼ੀ ਵਿੱਚ ਤਿੰਨ ਅਰਧ ਸੈਂਕੜੇ ਤੇ ਇੱਕ ਸੈਂਕੜਾ ਲਾਇਆ ਹੈ। ਉਹ ਟੂਰਨਾਮੈਂਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਵੀ ਹੈ। ਖੱਬੇ ਹੱਥ ਦੇ ਬੱਲੇਬਾਜ਼ ਨੇ ਹੁਣ ਤੱਕ 156 ਦੀ ਔਸਤ ਨਾਲ 312 ਦੌੜਾਂ ਬਣਾਈਆਂ ਹਨ। ਜੈਸਵਾਲ ਦੇ ਸੈਮੀਫਾਈਨਲ 'ਚ ਪਾਕਿਸਤਾਨ ਖਿਲਾਫ ਸੈਂਕੜੇ ਨਾਲ ਟੀਮ ਫਾਈਨਲ' ਚ ਪਹੁੰਚਾਈ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

IPL 2026 ਤੋਂ ਬਾਹਰ ਹੋਏ ਧੋਨੀ? CSK ਦੇ ਦਿੱਗਜ ਨੂੰ ਲੈਕੇ ਆਇਆ ਵੱਡਾ ਅਪਡੇਟ
IPL 2026 ਤੋਂ ਬਾਹਰ ਹੋਏ ਧੋਨੀ? CSK ਦੇ ਦਿੱਗਜ ਨੂੰ ਲੈਕੇ ਆਇਆ ਵੱਡਾ ਅਪਡੇਟ
Attack on Player: ਵੱਡੀ ਖਬਰ, ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ; ਗਲੇ ’ਤੇ 23 ਟਾਂਕੇ ਲੱਗੇ...
ਵੱਡੀ ਖਬਰ, ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ; ਗਲੇ ’ਤੇ 23 ਟਾਂਕੇ ਲੱਗੇ...
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਬਚੇ ਹੋਏ ਸੀਜ਼ਨ ਤੋਂ ਬਾਹਰ; ਟੀਮ ਸਣੇ ਫੈਨਜ਼ ਦੀ ਵਧੀ ਚਿੰਤਾ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਬਚੇ ਹੋਏ ਸੀਜ਼ਨ ਤੋਂ ਬਾਹਰ; ਟੀਮ ਸਣੇ ਫੈਨਜ਼ ਦੀ ਵਧੀ ਚਿੰਤਾ...
T20 Cricket Team: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਕ੍ਰਿਕਟਰ ਨੇ ਕੀਤੀ ਖੁਦਕੁਸ਼ੀ; ਇਸ ਕਾਰਨ ਮੌਤ ਨੂੰ ਲਗਾਇਆ ਗਲੇ...
T20 Cricket Team: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਕ੍ਰਿਕਟਰ ਨੇ ਕੀਤੀ ਖੁਦਕੁਸ਼ੀ; ਇਸ ਕਾਰਨ ਮੌਤ ਨੂੰ ਲਗਾਇਆ ਗਲੇ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
5 Police Officers Died: ਵੱਡੀ ਖਬਰ, 5 ਪੁਲਿਸ ਮੁਲਾਜ਼ਮਾਂ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਵਾਹਨ ਦੇ ਅੰਦਰ ਬੁਰੀ ਤਰ੍ਹਾਂ ਫਸੀਆਂ ਲਾਸ਼ਾਂ...
ਵੱਡੀ ਖਬਰ, 5 ਪੁਲਿਸ ਮੁਲਾਜ਼ਮਾਂ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਵਾਹਨ ਦੇ ਅੰਦਰ ਬੁਰੀ ਤਰ੍ਹਾਂ ਫਸੀਆਂ ਲਾਸ਼ਾਂ...
Congress In-charge: ਕਾਂਗਰਸ 'ਚ ਸਿਆਸੀ ਭੂਚਾਲ, ਜਨਰਲ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ; ਪਾਰਟੀ ਨੂੰ ਲੱਗਿਆ ਵੱਡਾ ਝਟਕਾ...
ਕਾਂਗਰਸ 'ਚ ਸਿਆਸੀ ਭੂਚਾਲ, ਜਨਰਲ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ; ਪਾਰਟੀ ਨੂੰ ਲੱਗਿਆ ਵੱਡਾ ਝਟਕਾ...
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ
ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ
Embed widget