ਪੜਚੋਲ ਕਰੋ
IND vs ENG 3rd Test: ਭਾਰਤ ਦੀ ਸ਼ਾਨਦਾਰ ਜਿੱਤ, ਤੀਸਰੇ ਟੈਸਟ 'ਚ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾਇਆ
ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡੇ ਗਏ ਤੀਜੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾਇਆ। ਇੰਗਲੈਂਡ ਨੇ ਦੂਜੀ ਪਾਰੀ 'ਚ ਭਾਰਤ ਨੂੰ 49 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਭਾਰਤ ਨੇ ਬਿਨਾਂ ਕੋਈ ਵਿਕਟ ਗੁਆਏ ਸਿਰਫ 7.4 ਓਵਰਾਂ 'ਚ ਹਾਸਲ ਕਰ ਲਿਆ।

IND vs ENG 3rd Test

ਇਸ ਜਿੱਤ ਦੇ ਨਾਲ ਹੀ ਭਾਰਤ ਨੇ ਚਾਰ ਮੈਚਾਂ ਦੀ ਟੈਸਟ ਸੀਰੀਜ਼ 'ਚ 2-1 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਅਕਸ਼ਰ ਪਟੇਲ ਨੇ ਦੋਵਾਂ ਪਾਰੀਆਂ 'ਚ ਪੰਜ ਵਿਕਟਾਂ ਲਈਆਂ। ਉਸ ਨੇ ਇਸ ਟੈਸਟ ਵਿੱਚ ਕੁੱਲ 11 ਵਿਕਟਾਂ ਲਈਆਂ। ਇਸ ਦੇ ਨਾਲ ਹੀ ਅਸ਼ਵਿਨ ਨੇ ਸੱਤ ਵਿਕਟਾਂ ਲਈਆਂ।
Before You Go
'ਮੈਨੂੰ ਫਿਰ ਧਮਕੀਆਂ ਮਿਲੀਆਂ' ਗਿਆਨੀ ਹਰਪ੍ਰੀਤ ਸਿੰਘ ਨੇ ਖੋਲੇ ਰਾਜ਼
ਟ੍ਰੈਂਡਿੰਗ ਟੌਪਿਕ