ਪੜਚੋਲ ਕਰੋ

IND vs ENG: ਟੈਸਟ ਸੀਰੀਜ਼ ਤੋਂ ਪਹਿਲਾਂ ਮੁਸ਼ਕਲ 'ਚ ਇੰਗਲੈਂਡ, ਟੀਮ 'ਚ ਸ਼ਾਮਲ 'ਪਾਕਿਸਤਾਨੀ' ਖਿਡਾਰੀ ਨੂੰ ਨਹੀਂ ਮਿਲ ਰਿਹਾ ਇੰਡੀਆ ਦਾ ਵੀਜ਼ਾ

Shoaib Bashir: ਇੰਗਲੈਂਡ ਟੀਮ ਦੇ ਆਫ ਸਪਿਨਰ ਸ਼ੋਏਬ ਬਸ਼ੀਰ, ਜਿਸ ਦੇ ਮਾਤਾ-ਪਿਤਾ ਪਾਕਿਸਤਾਨੀ ਮੂਲ ਦੇ ਹਨ, ਨੂੰ ਟੈਸਟ ਸੀਰੀਜ਼ ਲਈ ਭਾਰਤ ਦਾ ਵੀਜ਼ਾ ਨਹੀਂ ਮਿਲ ਸਕਿਆ ਹੈ।

Shoaib BashirVisa Issue: ਇੰਗਲੈਂਡ ਦੀ ਕ੍ਰਿਕਟ ਟੀਮ 25 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ਲਈ ਐਤਵਾਰ (22 ਜਨਵਰੀ) ਨੂੰ ਭਾਰਤ ਪਹੁੰਚ ਗਈ ਹੈ। ਪਰ ਇੰਗਲੈਂਡ ਆਫ ਸਪਿਨਰ ਸ਼ੋਏਬ ਬਸ਼ੀਰ ਦੇ ਬਿਨਾਂ ਭਾਰਤ ਪਹੁੰਚ ਗਿਆ, ਜੋ ਟੈਸਟ ਸੀਰੀਜ਼ ਲਈ ਟੀਮ ਦਾ ਹਿੱਸਾ ਹੈ। ਦਰਅਸਲ, ਬਸ਼ੀਰ ਨੂੰ ਹੁਣ ਤੱਕ ਭਾਰਤ ਦਾ ਵੀਜ਼ਾ ਨਹੀਂ ਮਿਲ ਸਕਿਆ ਹੈ।

ਬਸ਼ੀਰ ਕਾਉਂਟੀ ਕ੍ਰਿਕਟ ਕਲੱਬ ਸਮਰਸੈਟ ਲਈ ਖੇਡਦਾ ਹੈ ਅਤੇ ਇੱਕ ਅਨਕੈਪਡ ਖਿਡਾਰੀ ਹੈ। ਬਸ਼ੀਰ ਦਾ ਜਨਮ ਇੰਗਲੈਂਡ ਵਿੱਚ ਹੋਇਆ ਸੀ, ਪਰ ਉਸਦੇ ਮਾਤਾ-ਪਿਤਾ ਪਾਕਿਸਤਾਨੀ ਮੂਲ ਦੇ ਹਨ। ਫਿਲਹਾਲ ਬਸ਼ੀਰ ਵੀਜ਼ਾ ਨਾ ਮਿਲਣ ਕਾਰਨ ਯੂ.ਏ.ਈ. ਵਿੱਚ ਹੈ।

ਇੰਗਲਿਸ਼ ਕੋਚ ਬ੍ਰੈਂਡਨ ਮੈਕੁਲਮ ਨੇ ਬਸ਼ੀਰ ਨੂੰ ਲੈਕੇ ਕਿਹਾ, 'ਉਮੀਦ ਹੈ ਕਿ ਬਸ਼ੀਰ ਕੱਲ ਸਾਨੂੰ ਜੁਆਇਨ ਕਰਨਗੇ। ਉਨ੍ਹਾਂ ਨੂੰ ਵੀਜ਼ਾ ਨਾਲ ਜੁੜੀਆਂ ਕੁੱਝ ਦਿੱਕਤਾਂ ਆ ਰਹੀਆਂ ਹਨ। ਸਾਨੂੰ ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ਅਤੇ ਭਾਰਤ ਸਰਕਾਰ ਤੋਂ ਮਿਲੀ ਮਦਦ 'ਤੇ ਪੂਰਾ ਭਰੋਸਾ ਹੈ ਕਿ ੲਹ ਮਾਮਲਾ ਜਲਦ ਹੱਲ ਹੋਵੇਗਾ।'

ਦੱਸ ਦਈਏ ਕਿ ਇੰਗਲੈਂਡ ਦੀ ਟੀਮ ਨੇ ਹੈਦਰਾਬਾਦ ਪਹੁੰਚਣ ਤੋਂ ਪਹਿਲਾਂ ਆਬੂ ਧਾਬੀ 'ਚ ਟ੍ਰੇਨਿੰਗ ਕੈਂਪ ਲਗਾਇਆ ਸੀ। ਮੈਕੁਲਮ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਬਸ਼ੀਰ 25 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਪਹਿਲੇ ਟੈਸਟ ਲਈ ਮੌਜੂਦ ਰਹਿਣਗੇ।

ਇੰਗਲੈਂਡ ਦੇ ਕੋਚ ਨੇ ਕਿਹਾ, "ਚੀਜ਼ਾਂ ਵਿੱਚ ਸਮਾਂ ਲੱਗਦਾ ਹੈ। ਹਰ ਕੋਈ ਆਪਣੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਇਹ ਇੱਕ ਪ੍ਰਕਿਰਿਆ ਹੈ ਜਿਸ ਵਿੱਚੋਂ ਸਾਨੂੰ ਲੰਘਣਾ ਹੋਵੇਗਾ ਅਤੇ ਸਾਨੂੰ ਭਰੋਸਾ ਹੈ ਕਿ ਅਸੀਂ ਨੇੜੇ ਹਾਂ। ਸਾਨੂੰ ਉਸ ਲਈ ਕੁਝ ਸਮਰਥਨ ਵੀ ਮਿਲਿਆ ਹੈ, ਇਸ ਲਈ ਉਹ ਸਾਡੇ ਉੱਤੇ ਨਹੀਂ ਹੈ। ਅਸੀਂ ਅੱਜ ਖਬਰਾਂ ਦੀ ਉਮੀਦ ਕਰ ਰਹੇ ਹਾਂ ਕਿ ਵੀਜ਼ਾ ਮਨਜ਼ੂਰ ਹੋ ਗਿਆ ਹੈ।

ਪਹਿਲਾ ਟੈਸਟ ਹੈਦਰਾਬਾਦ 'ਚ ਖੇਡਿਆ ਜਾਵੇਗਾ
ਤੁਹਾਨੂੰ ਦੱਸ ਦੇਈਏ ਕਿ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੀ ਜਾ ਰਹੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਖੇਡਿਆ ਜਾਵੇਗਾ, ਜੋ ਕਿ 25 ਜਨਵਰੀ ਤੋਂ ਸ਼ੁਰੂ ਹੋਵੇਗਾ। ਇਸੇ ਲੜੀ ਦਾ ਆਖਰੀ ਮੈਚ 07 ਮਾਰਚ ਤੋਂ ਸ਼ੁਰੂ ਹੋਵੇਗਾ, ਜਿਸ ਦਾ ਆਖਰੀ ਯਾਨੀ ਪੰਜਵਾਂ ਦਿਨ 11 ਮਾਰਚ ਨੂੰ ਹੋਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget