ਪੜਚੋਲ ਕਰੋ

IND vs ENG: ਰਵਿੰਦਰ ਜਡੇਜਾ ਨੇ ਸੈਂਕੜਾ ਲਾ ਕੇ ਰਚਿਆ ਇਤਿਹਾਸ, ਕਪਿਲ ਦੇਵ ਤੇ ਧੋਨੀ ਦੀ ਖਾਸ ਲਿਸਟ 'ਚ ਸ਼ਾਮਲ

ਰਿਸ਼ਭ ਪੰਤ, ਸਚਿਨ ਤੇਂਦੁਲਕਰ ਅਤੇ ਵਿਰਾਟ ਕੋਹਲੀ ਐਜਬੈਸਟਨ ਵਿੱਚ ਟੈਸਟ ਸੈਂਕੜੇ ਲਗਾ ਚੁੱਕੇ ਹਨ। ਜਡੇਜਾ ਨੇ 183 ਗੇਂਦਾਂ ਵਿੱਚ ਆਪਣਾ ਸੈਂਕੜਾ ਪੂਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ 13 ਚੌਕੇ ਲਗਾਏ।

England vs India 5th Test, Ravindra Jadeja: ਰਵਿੰਦਰ ਜਡੇਜਾ ਨੇ ਭਾਰਤ ਅਤੇ ਇੰਗਲੈਂਡ ਵਿਚਾਲੇ ਐਜਬੈਸਟਨ, ਬਰਮਿੰਘਮ ਵਿੱਚ ਖੇਡੇ ਜਾ ਰਹੇ ਪੰਜਵੇਂ ਮੁੜ ਨਿਰਧਾਰਿਤ ਟੈਸਟ ਵਿੱਚ ਇਤਿਹਾਸ ਰਚ ਦਿੱਤਾ। ਜੱਡੂ ਨੇ 194 ਗੇਂਦਾਂ 'ਚ 13 ਚੌਕਿਆਂ ਦੀ ਮਦਦ ਨਾਲ 104 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਨਾਲ ਉਹ ਕਪਿਲ ਦੇਵ ਤੇ ਐੱਮਐੱਸ ਧੋਨੀ ਦੀ ਖਾਸ ਸੂਚੀ ਵਿੱਚ ਸ਼ਾਮਲ ਹੋ ਗਏ ਹਨ।

ਜਡੇਜਾ ਇਸ ਵਿਸ਼ੇਸ਼ ਕਲੱਬ ਵਿੱਚ ਸ਼ਾਮਲ ਹੋਏ

ਇੱਕ ਕੈਲੰਡਰ ਸਾਲ ਵਿੱਚ 7ਵੇਂ ਨੰਬਰ ਜਾਂ ਇਸ ਤੋਂ ਹੇਠਾਂ ਬੱਲੇਬਾਜ਼ੀ ਕਰਦੇ ਹੋਏ ਜਡੇਜਾ ਨੇ ਦੋ ਸੈਂਕੜੇ ਲਗਾਏ ਹਨ। ਇਸ ਦੇ ਨਾਲ ਹੀ ਉਹ ਮਹਾਨ ਕ੍ਰਿਕਟਰ ਕਪਿਲ ਦੇਵ ਅਤੇ ਐਮਐਸ ਧੋਨੀ ਦੇ ਵਿਸ਼ੇਸ਼ ਕਲੱਬ ਵਿੱਚ ਵੀ ਸ਼ਾਮਲ ਹੋ ਗਏ ਹਨ।

ਕਪਿਲ ਦੇਵ: 1986
ਐਮਐਸ ਧੋਨੀ: 2009
ਹਰਭਜਨ ਸਿੰਘ : 2010
ਰਵਿੰਦਰ ਜਡੇਜਾ: 2022

ਅਜਿਹਾ ਕਰਨ ਵਾਲਾ ਚੌਥਾ ਭਾਰਤੀ

ਰਵਿੰਦਰ ਜਡੇਜਾ ਐਜਬੈਸਟਨ, ਬਰਮਿੰਘਮ ਵਿੱਚ ਸੈਂਕੜਾ ਲਗਾਉਣ ਵਾਲਾ ਚੌਥਾ ਭਾਰਤੀ ਬਣ ਗਿਆ ਹੈ। ਉਸ ਤੋਂ ਪਹਿਲਾਂ ਇਸੇ ਮੈਚ ਵਿੱਚ ਰਿਸ਼ਭ ਪੰਤ, ਸਚਿਨ ਤੇਂਦੁਲਕਰ ਅਤੇ ਵਿਰਾਟ ਕੋਹਲੀ ਐਜਬੈਸਟਨ ਵਿੱਚ ਟੈਸਟ ਸੈਂਕੜੇ ਲਗਾ ਚੁੱਕੇ ਹਨ। ਜਡੇਜਾ ਨੇ 183 ਗੇਂਦਾਂ ਵਿੱਚ ਆਪਣਾ ਸੈਂਕੜਾ ਪੂਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ 13 ਚੌਕੇ ਲਗਾਏ। ਪਹਿਲੇ ਦਿਨ ਰਿਸ਼ਭ ਪੰਤ ਨੇ 89 ਗੇਂਦਾਂ ਵਿੱਚ ਆਪਣਾ ਸੈਂਕੜਾ ਪੂਰਾ ਕੀਤਾ। ਜਡੇਜਾ ਨੇ 194 ਗੇਂਦਾਂ 'ਤੇ 104 ਦੌੜਾਂ ਦੀ ਪਾਰੀ ਖੇਡੀ।

ਜਡੇਜਾ ਨੇ ਆਪਣੇ ਕਰੀਅਰ ਦਾ ਤੀਜਾ ਸੈਂਕੜਾ ਲਗਾਇਆ

ਰਵਿੰਦਰ ਜਡੇਜਾ ਦਾ ਟੈਸਟ ਕ੍ਰਿਕਟ 'ਚ ਇਹ ਤੀਜਾ ਸੈਂਕੜਾ ਹੈ। ਟੈਸਟ ਕ੍ਰਿਕਟ ਦੇ ਨੰਬਰ ਇਕ ਆਲਰਾਊਂਡਰ ਦੇ ਨਾਂ ਹੁਣ 36.76 ਦੀ ਔਸਤ ਨਾਲ 2500 ਦੌੜਾਂ ਹਨ। ਇਸ ਸਾਲ ਦੀ ਸ਼ੁਰੂਆਤ 'ਚ ਉਸ ਨੇ 175 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ।

ਪੰਜਾਬ ਦੀਆਂ ਬੱਸਾਂ 'ਚ ਲੱਗੀਆਂ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੀਆਂ ਤਸਵੀਰਾਂ ਹਟਾਉਣ ਦੇ ਹੁਕਮ, SGPC ਮੈਂਬਰ ਨੇ ਕੀਤਾ ਵਿਰੋਧ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sri Muktsar Sahib 'ਚ ਮਾਘੀ ਮੇਲੇ 'ਤੇ ਭਖੀ ਸਿਆਸਤ! 2027 ਦੀਆਂ ਚੋਣਾਂ ਦਾ ਬਿਗੁਲ, ਕਾਂਗਰਸ ਨੇ ਕਿਉਂ ਬਣਾਈ ਦੂਰੀ?
Sri Muktsar Sahib 'ਚ ਮਾਘੀ ਮੇਲੇ 'ਤੇ ਭਖੀ ਸਿਆਸਤ! 2027 ਦੀਆਂ ਚੋਣਾਂ ਦਾ ਬਿਗੁਲ, ਕਾਂਗਰਸ ਨੇ ਕਿਉਂ ਬਣਾਈ ਦੂਰੀ?
Punjab News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ! ਚਰਨਜੀਤ ਬਰਾੜ ਨੇ ਛੱਡੀ ਪਾਰਟੀ
Punjab News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ! ਚਰਨਜੀਤ ਬਰਾੜ ਨੇ ਛੱਡੀ ਪਾਰਟੀ
Punjab School Holidays: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਹੱਡ-ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਵਧਾਈ ਮਾਪਿਆ ਦੀ ਚਿੰਤਾ, ਬੋਲੇ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਹੱਡ-ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਵਧਾਈ ਮਾਪਿਆ ਦੀ ਚਿੰਤਾ, ਬੋਲੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ-ਸੰਘਣੀ ਧੁੰਦ ਨੇ ਤੋੜਿਆ 8 ਸਾਲਾਂ ਦਾ ਰਿਕਾਰਡ, ਇਨ੍ਹਾਂ ਤਰੀਕਾਂ ਨੂੰ ਛਮ-ਛਮ ਵਰ੍ਹੇਗਾ ਮੀਂਹ; ਜਾਣੋ ਕਿਹੜੇ ਸਕੂਲਾਂ 'ਚ ਵਧੀਆਂ ਛੁੱਟੀਆਂ...?
ਪੰਜਾਬ 'ਚ ਕੜਾਕੇ ਦੀ ਠੰਡ-ਸੰਘਣੀ ਧੁੰਦ ਨੇ ਤੋੜਿਆ 8 ਸਾਲਾਂ ਦਾ ਰਿਕਾਰਡ, ਇਨ੍ਹਾਂ ਤਰੀਕਾਂ ਨੂੰ ਛਮ-ਛਮ ਵਰ੍ਹੇਗਾ ਮੀਂਹ; ਜਾਣੋ ਕਿਹੜੇ ਸਕੂਲਾਂ 'ਚ ਵਧੀਆਂ ਛੁੱਟੀਆਂ...?

ਵੀਡੀਓਜ਼

CM ਮਾਨ ਤੇ ਭੜਕੀ ਹਰਸਿਮਰਤ ਬਾਦਲ , AAP ਰਾਜ ਨੇ ਪੰਜਾਬ ਕੀਤਾ ਬਰਬਾਦ
ਸਰਪੰਚ ਕਤਲ ਕੇਸ ’ਚ ਵੱਡੀ ਕਾਰਵਾਈ! ਪੁਲਿਸ ਦੇ ਹੱਥੇ ਚੜ੍ਹੇ ਕਾਤਲ
ਪੰਜਾਬ ’ਚ ਠੰਢ ਦਾ ਕਹਿਰ! 1.6 ਡਿਗਰੀ ਤੱਕ ਡਿੱਗਿਆ ਪਾਰਾ
ਜਥੇਦਾਰ ਗੜਗੱਜ ਨੂੰ ਕੀ ਬੇਨਤੀ ਕਰ ਰਹੇ AAP ਮੰਤਰੀ ?
328 ਪਾਵਨ ਸਰੂਪਾਂ 'ਤੇ ਜਥੇਦਾਰ ਗੜਗੱਜ ਦੀ ਸਖ਼ਤ ਚੇਤਾਵਨੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sri Muktsar Sahib 'ਚ ਮਾਘੀ ਮੇਲੇ 'ਤੇ ਭਖੀ ਸਿਆਸਤ! 2027 ਦੀਆਂ ਚੋਣਾਂ ਦਾ ਬਿਗੁਲ, ਕਾਂਗਰਸ ਨੇ ਕਿਉਂ ਬਣਾਈ ਦੂਰੀ?
Sri Muktsar Sahib 'ਚ ਮਾਘੀ ਮੇਲੇ 'ਤੇ ਭਖੀ ਸਿਆਸਤ! 2027 ਦੀਆਂ ਚੋਣਾਂ ਦਾ ਬਿਗੁਲ, ਕਾਂਗਰਸ ਨੇ ਕਿਉਂ ਬਣਾਈ ਦੂਰੀ?
Punjab News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ! ਚਰਨਜੀਤ ਬਰਾੜ ਨੇ ਛੱਡੀ ਪਾਰਟੀ
Punjab News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ! ਚਰਨਜੀਤ ਬਰਾੜ ਨੇ ਛੱਡੀ ਪਾਰਟੀ
Punjab School Holidays: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਹੱਡ-ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਵਧਾਈ ਮਾਪਿਆ ਦੀ ਚਿੰਤਾ, ਬੋਲੇ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਹੱਡ-ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਵਧਾਈ ਮਾਪਿਆ ਦੀ ਚਿੰਤਾ, ਬੋਲੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ-ਸੰਘਣੀ ਧੁੰਦ ਨੇ ਤੋੜਿਆ 8 ਸਾਲਾਂ ਦਾ ਰਿਕਾਰਡ, ਇਨ੍ਹਾਂ ਤਰੀਕਾਂ ਨੂੰ ਛਮ-ਛਮ ਵਰ੍ਹੇਗਾ ਮੀਂਹ; ਜਾਣੋ ਕਿਹੜੇ ਸਕੂਲਾਂ 'ਚ ਵਧੀਆਂ ਛੁੱਟੀਆਂ...?
ਪੰਜਾਬ 'ਚ ਕੜਾਕੇ ਦੀ ਠੰਡ-ਸੰਘਣੀ ਧੁੰਦ ਨੇ ਤੋੜਿਆ 8 ਸਾਲਾਂ ਦਾ ਰਿਕਾਰਡ, ਇਨ੍ਹਾਂ ਤਰੀਕਾਂ ਨੂੰ ਛਮ-ਛਮ ਵਰ੍ਹੇਗਾ ਮੀਂਹ; ਜਾਣੋ ਕਿਹੜੇ ਸਕੂਲਾਂ 'ਚ ਵਧੀਆਂ ਛੁੱਟੀਆਂ...?
Sarabjit Kaur Audio: ਸਰਬਜੀਤ ਕੌਰ ਨੇ ਪਾਕਿਸਤਾਨ ਤੋਂ ਪਹਿਲੇ ਪਤੀ ਨੂੰ ਕੀਤੀ ਕਾਲ, ਬੋਲੀ- ਮੈਂ ਭਾਰਤ ਆ ਰਹੀ ਹਾਂ; ਮੇਰੇ ਤੋਂ ਗਲਤੀ ਹੋ ਗਈ, ਮੈਂ ਇੱਕ-ਇੱਕ ਰੁਪਏ ਨੂੰ ਤਰਸ...
ਸਰਬਜੀਤ ਕੌਰ ਨੇ ਪਾਕਿਸਤਾਨ ਤੋਂ ਪਹਿਲੇ ਪਤੀ ਨੂੰ ਕੀਤੀ ਕਾਲ, ਬੋਲੀ- ਮੈਂ ਭਾਰਤ ਆ ਰਹੀ ਹਾਂ; ਮੇਰੇ ਤੋਂ ਗਲਤੀ ਹੋ ਗਈ, ਮੈਂ ਇੱਕ-ਇੱਕ ਰੁਪਏ ਨੂੰ ਤਰਸ...
Punjab News: ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਰਡਾਰ 'ਤੇ ਇਹ 22 ਅਫ਼ਸਰ! ਵਿੱਤ ਮੰਤਰੀ ਬੋਲੇ-'ਨਹੀਂ ਬਖ਼ਸ਼ਿਆ ਜਾਵੇਗਾ ਦੋਸ਼ੀ, ਚਾਹੇ ਕਿੰਨੇ ਵੀ ਉੱਚੇ ਅਹੁਦੇ ’ਤੇ ਹੋਵੇ...'
ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਰਡਾਰ 'ਤੇ ਇਹ 22 ਅਫ਼ਸਰ! ਵਿੱਤ ਮੰਤਰੀ ਬੋਲੇ-'ਨਹੀਂ ਬਖ਼ਸ਼ਿਆ ਜਾਵੇਗਾ ਦੋਸ਼ੀ, ਚਾਹੇ ਕਿੰਨੇ ਵੀ ਉੱਚੇ ਅਹੁਦੇ ’ਤੇ ਹੋਵੇ...'
Mohali 'ਚ ਕਬੱਡੀ ਖਿਡਾਰੀ ਦੇ ਕਤਲ ਦੇ ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਇਦਾਂ ਕੀਤੀ ਪੂਰੀ ਪਲਾਨਿੰਗ; ਇੱਕ-ਇੱਕ ਗੱਲ ਆਈ ਸਾਹਮਣੇ
Mohali 'ਚ ਕਬੱਡੀ ਖਿਡਾਰੀ ਦੇ ਕਤਲ ਦੇ ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਇਦਾਂ ਕੀਤੀ ਪੂਰੀ ਪਲਾਨਿੰਗ; ਇੱਕ-ਇੱਕ ਗੱਲ ਆਈ ਸਾਹਮਣੇ
Punjab News: ਪੰਜਾਬ 'ਚ ਸਕੂਲ ਖੁੱਲ੍ਹਦੇ ਹੀ ਮੱਚਿਆ ਹਾਹਾਕਾਰ, ਵਿਦਿਅਕ ਅਦਾਰੇ ਫਿਰ ਕੀਤੇ ਗਏ ਬੰਦ: ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਨੂੰ ਮਿਲੀ ਧਮਕੀ: ਫਿਰ ਹੋਈ ਛੁੱਟੀ...
ਪੰਜਾਬ 'ਚ ਸਕੂਲ ਖੁੱਲ੍ਹਦੇ ਹੀ ਮੱਚਿਆ ਹਾਹਾਕਾਰ, ਵਿਦਿਅਕ ਅਦਾਰੇ ਫਿਰ ਕੀਤੇ ਗਏ ਬੰਦ: ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਨੂੰ ਮਿਲੀ ਧਮਕੀ: ਫਿਰ ਹੋਈ ਛੁੱਟੀ...
Embed widget