ਪੜਚੋਲ ਕਰੋ

IND vs ENG Third Test: ਭਾਰਤ ਲਈ ਤੀਜਾ ਟੈਸਟ ਜਿੱਤਣਾ ਸੌਖਾ ਨਹੀਂ, ਮੌਂਟੀ ਪਨੇਸਰ ਦਾ ਦਾਅਵਾ

ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਟੈਸਟ ਮੈਚਾਂ ਦੀ ਲੜੀ ਦਾ ਤੀਜਾ ਮੈਚ ਕੱਲ ਤੋਂ ਹੈਡਿੰਗਲੇ ਵਿਖੇ ਖੇਡਿਆ ਜਾਣਾ ਹੈ।

IND vs ENG Third Test: ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਟੈਸਟ ਮੈਚਾਂ ਦੀ ਲੜੀ ਦਾ ਤੀਜਾ ਮੈਚ ਕੱਲ ਤੋਂ ਹੈਡਿੰਗਲੇ ਵਿਖੇ ਖੇਡਿਆ ਜਾਣਾ ਹੈ। ਲਾਰਡਸ ਟੈਸਟ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ, ਟੀਮ ਇੰਡੀਆ ਦੇ ਹੌਸਲੇ ਬੁਲੰਦ ਹਨ ਤੇ ਇੰਗਲੈਂਡ ਦੀ ਟੀਮ ਲਈ ਇਸ ਦਾ ਮੁਕਾਬਲਾ ਕਰਨਾ ਸੌਖਾ ਨਹੀਂ ਹੋਵੇਗਾ। ਇੰਗਲੈਂਡ ਦੇ ਸਾਬਕਾ ਸਪਿਨਰ ਮੌਂਟੀ ਪਨੇਸਰ ਨੇ ਵੀ ਤੀਜੇ ਟੈਸਟ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪਨੇਸਰ ਨੇ ਕਿਹਾ ਹੈ, ਭਾਵੇਂ ਭਾਰਤੀ ਟੀਮ ਨੂੰ ਇਸ ਮੈਚ ਵਿੱਚ ਪਸੰਦੀਦਾ ਦੇ ਰੂਪ ਵਿੱਚ ਦੇਖਿਆ ਜਾ ਸਕਦਾ ਹੈ, ਪਰ ਉਸ ਲਈ ਇੱਥੇ ਜਿੱਤਣਾ ਇੰਨਾ ਸੌਖਾ ਨਹੀਂ ਹੋਵੇਗਾ।

ਪਨੇਸਰ ਨੇ ਕਿਹਾ, "ਹੈਡਿੰਗਲੇ ਦਾ ਇਹ ਮੈਦਾਨ ਜੋ ਰੂਟ ਤੇ ਜੋਨੀ ਬੇਅਰਸਟੋ ਦਾ ਘਰੇਲੂ ਮੈਦਾਨ ਹੈ। ਭਾਰਤ ਨੇ ਲਾਰਡਸ ਵਿਖੇ ਬੇਮਿਸਾਲ ਕ੍ਰਿਕਟ ਖੇਡੀ ਪਰ ਇੱਥੇ ਉਨ੍ਹਾਂ ਨੂੰ ਇੰਗਲੈਂਡ ਤੋਂ ਸਖਤ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ। ਜੇਕਰ ਉਹ ਪਿਛਲੇ ਦੋ ਟੈਸਟਾਂ ਦੀ ਤਰ੍ਹਾਂ ਗੇਂਦਬਾਜ਼ੀ ਕਰਦਾ ਹੈ ਤਾਂ ਉਹ ਆਸਾਨੀ ਨਾਲ ਇਹ ਮੈਚ ਤੇ ਸੀਰੀਜ਼ ਜਿੱਤ ਸਕਦੇ ਹਨ।

ਭਾਰਤ ਨੂੰ ਜਿੰਨੀ ਛੇਤੀ ਹੋ ਸਕੇ ਰੂਟ ਨੂੰ ਆਊਟ ਕਰਨਾ ਹੋਵੇਗਾ
ਪਨੇਸਰ ਦੇ ਅਨੁਸਾਰ, ਇੰਗਲੈਂਡ ਦੇ ਕਪਤਾਨ ਜੋ ਰੂਟ ਭਾਰਤ ਦੀ ਜਿੱਤ ਦੇ ਮੱਧ ਵਿੱਚ ਇੱਕ ਵੱਡੀ ਕੰਧ ਹਨ। ਉਸ ਨੇ ਕਿਹਾ, "ਹੈਡਿੰਗਲੇ ਟੈਸਟ ਵਿੱਚ ਭਾਰਤ ਦੀ ਟੀਮ ਨੂੰ ਪਸੰਦੀਦਾ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਇੱਥੇ ਜਿੱਤਣ ਲਈ ਉਨ੍ਹਾਂ ਨੂੰ ਰੂਟ ਨੂੰ ਛੇਤੀ ਆਊਟ ਕਰਨਾ ਹੋਵੇਗਾ।" ਨਾਲ ਹੀ ਪਨੇਸਰ ਨੇ ਕਿਹਾ, "ਸਿਰਾਜ ਇਸ ਵਿੱਚ ਟੀਮ ਲਈ ਟਰੰਪ ਕਾਰਡ ਸਾਬਤ ਹੋਏ। ਸਿਰਾਜ ਇਸ ਸੀਰੀਜ਼ ਵਿੱਚ ਹੁਣ ਤੱਕ ਇੰਗਲੈਂਡ ਦੇ ਬੱਲੇਬਾਜ਼ਾਂ ਉੱਤੇ ਦਬਾਅ ਬਣਾਈ ਰੱਖਣ ਵਿੱਚ ਕਾਮਯਾਬ ਰਹੇ ਹਨ। ਇੰਗਲੈਂਡ ਦੇ ਬੱਲੇਬਾਜ਼ਾਂ ਨੂੰ ਉਸ ਦੀ ਗੇਂਦਬਾਜ਼ੀ ਨੂੰ ਸਮਝਣਾ ਬਹੁਤ ਮੁਸ਼ਕਲ ਹੋ ਰਿਹਾ ਹੈ।

ਇਸ ਸੀਰੀਜ਼ 'ਚ ਹੋ ਰਹੇ ਵਿਵਾਦਾਂ 'ਤੇ ਕਹੀ ਇਹ ਗੱਲ
ਸੀਰੀਜ਼ ਦੇ ਪਹਿਲੇ ਦੋ ਟੈਸਟ ਮੈਚਾਂ ਵਿੱਚ ਮੈਦਾਨ ਉੱਤੇ ਹੋਣ ਵਾਲੀ ਨੋਕ-ਝੋਕ ਬਾਰੇ ਪਨੇਸਰ ਨੇ ਕਿਹਾ ਕਿ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਭਾਰਤੀ ਟੀਮ ਇੰਗਲੈਂਡ ਦੇ ਖਿਲਾਫ ਹੈਡਿੰਗਲੇ ਵਿੱਚ ਵੀ ਹਮਲਾਵਰ ਰਵੱਈਆ ਕਾਇਮ ਰੱਖੇਗੀ।

ਟਾਪ ਹੈਡਲਾਈਨ

Sara Tendulkar Marriage: ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'
ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
 Asia Cup 2026 : ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਐਲਾਨ, ਵੈਭਵ ਸੂਰਿਆਵੰਸ਼ੀ ਦੀ ਐਂਟਰੀ; ਤਿਲਕ ਵਰਮਾ ਬਣੇ ਕਪਤਾਨ
 Asia Cup 2026 : ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਐਲਾਨ, ਵੈਭਵ ਸੂਰਿਆਵੰਸ਼ੀ ਦੀ ਐਂਟਰੀ; ਤਿਲਕ ਵਰਮਾ ਬਣੇ ਕਪਤਾਨ
Sports News: ਕ੍ਰਿਕਟ ਜਗਤ 'ਚ ਆਇਆ ਭੂਚਾਲ, 3 ਸਟਾਰ ਆਲਰਾਊਂਡਰ ਖਿਡਾਰੀ ਟੀਮ ਇੰਡੀਆ ਛੱਡ ਵਿਦੇਸ਼ੀ Team ਲਈ ਖੇਡਣਗੇ ਮੈਚ?
ਕ੍ਰਿਕਟ ਜਗਤ 'ਚ ਆਇਆ ਭੂਚਾਲ, 3 ਸਟਾਰ ਆਲਰਾਊਂਡਰ ਖਿਡਾਰੀ ਟੀਮ ਇੰਡੀਆ ਛੱਡ ਵਿਦੇਸ਼ੀ Team ਲਈ ਖੇਡਣਗੇ ਮੈਚ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Punjab News: ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Police Officer Suspended: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
Embed widget