ਪੜਚੋਲ ਕਰੋ

IND Vs NZ: ਇਸ਼ਾਂਤ ਸ਼ਰਮਾ ਨੇ ਇੰਗਲੈਂਡ ਦੀ ਧਰਤੀ ’ਤੇ ਰਚਿਆ ਇਤਿਹਾਸ, ਕਪਿਲ ਦੇਵ ਦਾ ਖ਼ਾਸ ਰਿਕਾਰਡ ਤੋੜਿਆ

ਇਸ਼ਾਂਤ ਸ਼ਰਮਾ ਨੇ ਭਾਰਤ ਅਤੇ ਨਿਊਜ਼ੀ ਲੈਂਡ ਵਿਚਾਲੇ ਖੇਡੇ ਜਾ ਰਹੇ ਡਬਲਯੂਟੀਸੀ ਦੇ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ਼ਾਂਤ ਸ਼ਰਮਾ ਨੇ ਤੀਜੇ ਦਿਨ ਦੀ ਖੇਡ ਖਤਮ ਹੋਣ ਤੋਂ ਠੀਕ ਪਹਿਲਾਂ ਕੌਨਵੇ ਦੇ ਵਿਕੇਟ ਦੇ ਰੂਪ ਵਿੱਚ ਭਾਰਤ ਨੂੰ ਇੱਕ ਮਹੱਤਵਪੂਰਨ ਸਫਲਤਾ ਦਿਵਾਈ।

ਸਾਊਥਐਂਪਟਨ (ਇੰਗਲੈਂਡ) World Test Championship Final: ਇਸ਼ਾਂਤ ਸ਼ਰਮਾ ਨੇ ਭਾਰਤ ਅਤੇ ਨਿਊਜ਼ੀ ਲੈਂਡ ਵਿਚਾਲੇ ਖੇਡੇ ਜਾ ਰਹੇ ਡਬਲਯੂਟੀਸੀ ਦੇ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ਼ਾਂਤ ਸ਼ਰਮਾ ਨੇ ਤੀਜੇ ਦਿਨ ਦੀ ਖੇਡ ਖਤਮ ਹੋਣ ਤੋਂ ਠੀਕ ਪਹਿਲਾਂ ਕੌਨਵੇ ਦੇ ਵਿਕੇਟ ਦੇ ਰੂਪ ਵਿੱਚ ਭਾਰਤ ਨੂੰ ਇੱਕ ਮਹੱਤਵਪੂਰਨ ਸਫਲਤਾ ਦਿਵਾਈ। ਇਸ ਦੇ ਨਾਲ ਹੀ ਇਸ਼ਾਂਤ ਸ਼ਰਮਾ ਇੰਗਲੈਂਡ ਵਿੱਚ ਭਾਰਤ ਲਈ ਸਭ ਤੋਂ ਜ਼ਿਆਦਾ ਟੈਸਟ ਵਿਕੇਟ ਲੈਣ ਵਾਲੇ ਭਾਰਤੀ ਗੇਂਦਬਾਜ਼ ਬਣ ਗਏ ਹਨ ਤੇ ਇੰਝ ਕਰਦਿਆਂ ਉਨ੍ਹਾਂ ਸਾਬਕਾ ਭਾਰਤੀ ਕਪਤਾਨ ਕਪਿਲ ਦੇਵ ਦਾ ਰਿਕਾਰਡ ਤੋੜਿਆ ਹੈ।

ਭਾਰਤੀ ਟੀਮ 217 ਦੌੜਾਂ 'ਤੇ ਆਲ ਆਊਟ ਹੋ ਗਈ, ਨਿਊ ਜ਼ੀਲੈਂਡ ਦੇ ਸਲਾਮੀ ਬੱਲੇਬਾਜ਼ ਡੇਵਿਡ ਕੌਨਵੇ ਨੇ ਭਾਰਤ ਦੀਆਂ ਮੁਸੀਬਤਾਂ ਨੂੰ ਹੋਰ ਵਧਾ ਦਿੱਤਾ। ਆਪਣੀ ਸ਼ਾਨਦਾਰ ਫੌਰਮ ਨੂੰ ਜਾਰੀ ਰੱਖਦੇ ਹੋਏ, ਡੇਵਿਡ ਕੌਨਵੇ ਨੇ ਆਪਣੇ ਟੈਸਟ ਕਰੀਅਰ ਦੇ ਤੀਜੇ ਮੈਚ ਵਿੱਚ ਆਪਣਾ ਤੀਜਾ ਅਰਧ ਸੈਂਕੜਾ ਬਣਾਇਆ। ਕੌਨਵੇ ਇਕ ਵੱਡੀ ਪਾਰੀ ਵੱਲ ਵਧ ਰਿਹਾ ਸੀ ਕਿ ਜਦੋਂ ਇਸ਼ਾਂਤ ਸ਼ਰਮਾ ਨੇ ਸ਼ੰਮੀ ਦੇ ਹੱਥੋਂ ਕੌਨਵੇ ਨੂੰ ਆਊਟ ਕਰਕੇ ਭਾਰਤ ਨੂੰ ਵੱਡੀ ਰਾਹਤ ਦਿਵਾਈ।

ਕਪਿਲ ਦੇਵ ਦਾ ਰਿਕਾਰਡ ਤੋੜਿਆ
ਕੌਨਵੇ ਦੀ ਵਿਕਟ ਹਾਸਲ ਕਰਨ ਦੇ ਨਾਲ ਇਸ਼ਾਂਤ ਸ਼ਰਮਾ ਦੀਆਂ ਇੰਗਲੈਂਡ ਵਿੱਚ ਵਿਕਟਾਂ ਦੀ ਗਿਣਤੀ 44 ਹੋ ਗਈ। ਇਸ ਤੋਂ ਪਹਿਲਾਂ ਇੰਗਲੈਂਡ ਵਿੱਚ ਕਪਿਲ ਦੇਵ ਨੇ 43 ਟੈਸਟ ਵਿਕੇਟ ਲਏ ਸਨ ਅਤੇ ਉਹ ਇੰਗਲੈਂਡ ਵਿਚ ਸਭ ਤੋਂ ਵੱਧ ਵਿਕਟ ਲੈਣ ਵਾਲੇ ਭਾਰਤੀ ਗੇਂਦਬਾਜ਼ ਸਨ। ਹੁਣ ਇਹ ਰਿਕਾਰਡ ਹੁਣ ਇਸ਼ਾਂਤ ਸ਼ਰਮਾ ਆਪਣੇ ਨਾਮ ਦਰਜ ਕਰਾਉਣ ਵਿਚ ਕਾਮਯਾਬ ਹੋ ਗਏ ਹਨ। ਇਸ਼ਾਂਤ ਸ਼ਰਮਾ ਇੰਗਲੈਂਡ ਦੀ ਧਰਤੀ 'ਤੇ 13 ਵਾਂ ਟੈਸਟ ਮੈਚ ਖੇਡ ਰਹੇ ਹਨ।

ਭਾਰਤ ਦੇ ਸਾਬਕਾ ਸਪਿਨਰ ਅਨਿਲ ਕੁੰਬਲੇ ਇੰਗਲੈਂਡ ਵਿਚ ਸਭ ਤੋਂ ਜ਼ਿਆਦਾ ਟੈਸਟ ਵਿਕਟਾਂ ਲੈਣ ਦੇ ਮਾਮਲੇ ਵਿੱਚ ਤੀਜੇ ਸਥਾਨ 'ਤੇ ਹਨ। ਅਨਿਲ ਕੁੰਬਲੇ ਨੇ 10 ਟੈਸਟ ਮੈਚਾਂ ਵਿੱਚ 36 ਵਿਕਟਾਂ ਲਈਆਂ ਹਨ। ਬਿਸ਼ਨ ਸਿੰਘ ਬੇਦੀ 35 ਵਿਕਟਾਂ ਨਾਲ ਚੌਥੇ ਤੇ ਜ਼ਹੀਰ ਖਾਨ 31 ਵਿਕਟਾਂ ਨਾਲ ਪੰਜਵੇਂ ਸਥਾਨ 'ਤੇ ਹਨ।

ਦੱਸ ਦੇਈਏ ਕਿ ਭਾਰਤੀ ਟੀਮ ਨੇ ਡਬਲਯੂਟੀਸੀ ਦੇ ਫਾਈਨਲ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ 217 ਦੌੜਾਂ ਬਣਾਈਆਂ ਹਨ। ਇਸਦੇ ਜਵਾਬ ਵਿੱਚ, ਨਿਊ ਜ਼ੀਲੈਂਡ ਨੇ ਤੀਜੇ ਦਿਨ ਦੀ ਖੇਡ ਖਤਮ ਹੋਣ ਤੱਕ ਦੋ ਵਿਕੇਟਾਂ ਦੇ ਨੁਕਸਾਨ ‘ਤੇ 101 ਦੌੜਾਂ ਬਣਾਈਆਂ ਹਨ। ਨਿਊ ਜ਼ੀਲੈਂਡ ਭਾਰਤ ਦੇ ਸਕੋਰ ਤੋਂ 116 ਦੌੜਾਂ ਪਿੱਛੇ ਹੈ ਤੇ ਉਸ ਕੋਲ 8 ਵਿਕਟਾਂ ਹਨ।

ਟਾਪ ਹੈਡਲਾਈਨ

Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Hockey World Cup 2026  : ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, 16 ਸਾਲ ਬਾਅਦ ਹੋਇਆ ਸੀ 'ਮਹਾਂਮੁਕਾਬਲਾ'
Sports News: ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਮੈਚ ਵਿਚਾਲੇ ਖੇਡ ਜਗਤ ਤੋਂ ਵੱਡੀ ਖਬਰ, ਮੈਦਾਨ 'ਤੇ ਵਾਪਰਿਆ ਭਿਆਨਕ ਹਾਦਸਾ, ਲਹੂ-ਲੁਹਾਨ ਹੋਇਆ ਭਾਰਤੀ ਖਿਡਾਰੀ...
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget