ਪੜਚੋਲ ਕਰੋ

IND vs NZ: ਇੰਦੌਰ 'ਚ 90 ਦੌੜਾਂ ਦੀ ਹਾਰ ਤੋਂ ਕਾਫੀ ਨਿਰਾਸ਼ ਕੀਵੀ ਕਪਤਾਨ ਟਾਮ ਲੈਥਮ, ਮੈਚ ਤੋਂ ਬਾਅਦ ਦੱਸਿਆ ਕਿੱਥੇ ਗਲਤੀ

IND vs NZ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਖੇਡੀ ਗਈ, ਜਿਸ 'ਚ ਭਾਰਤੀ ਟੀਮ ਨੇ ਮਹਿਮਾਨ ਟੀਮ ਨੂੰ 3-0 ਨਾਲ ਵਾਈਟਵਾਸ਼ ਕੀਤਾ।

IND vs NZ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਖੇਡੀ ਗਈ, ਜਿਸ 'ਚ ਭਾਰਤੀ ਟੀਮ ਨੇ ਮਹਿਮਾਨ ਟੀਮ ਨੂੰ 3-0 ਨਾਲ ਵਾਈਟਵਾਸ਼ ਕੀਤਾ। ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ। ਇਸ ਮੈਚ ਵਿੱਚ ਭਾਰਤੀ ਟੀਮ ਨੇ 90 ਦੌੜਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਮੈਚ ਵਿੱਚ ਕੀਵੀ ਕਪਤਾਨ ਟਾਮ ਲੈਥਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ 50 ਓਵਰਾਂ ਵਿੱਚ 385/9 ਦੌੜਾਂ ਬਣਾਈਆਂ। ਆਓ ਜਾਣਦੇ ਹਾਂ ਇਸ ਮੈਚ 'ਚ ਹਾਰ ਤੋਂ ਬਾਅਦ ਨਿਊਜ਼ੀਲੈਂਡ ਦੇ ਕਪਤਾਨ ਟਾਮ ਲੈਥਮ ਨੇ ਕੀ ਕਿਹਾ।

ਦੱਸਿਆ ਕਿ ਗਲਤੀ ਕਿੱਥੇ ਹੋਈ

ਮੈਚ ਤੋਂ ਬਾਅਦ ਗੱਲ ਕਰਦੇ ਹੋਏ ਕੀਵੀ ਕਪਤਾਨ ਟਾਮ ਲੈਥਮ ਨੇ ਕਿਹਾ, ''ਮੈਨੂੰ ਲੱਗਦਾ ਹੈ ਕਿ ਅਸੀਂ ਗੇਂਦਬਾਜ਼ੀ 'ਚ ਚੰਗੀ ਸ਼ੁਰੂਆਤ ਨਹੀਂ ਕੀਤੀ। ਉਨ੍ਹਾਂ ਨੇ ਸ਼ਾਨਦਾਰ ਓਪਨਿੰਗ ਸਾਂਝੇਦਾਰੀ ਕੀਤੀ ਸੀ, ਪਰ ਫਿਰ ਵੀ ਅਸੀਂ 380 (385) ਤੱਕ ਵਾਪਸੀ ਕੀਤੀ। ਅਸੀਂ ਦੌੜਾਂ ਦਾ ਪਿੱਛਾ ਕਰਨ ਲਈ ਚੰਗੀ ਸਥਿਤੀ ਵਿਚ ਸੀ, ਪਰ ਅਸੀਂ ਬਹੁਤ ਸਾਰੀਆਂ ਵਿਕਟਾਂ ਗੁਆ ਦਿੱਤੀਆਂ। ਵਿਸ਼ਵ ਕੱਪ ਤੋਂ ਪਹਿਲਾਂ ਇਹ ਸਾਡਾ ਆਖਰੀ ਤਜਰਬਾ ਹੈ, ਇਸ ਲਈ ਸਾਨੂੰ ਇੱਕ ਵਿਚਾਰ ਮਿਲਿਆ ਹੈ। ਅਸੀਂ ਡੂੰਘਾਈ ਬਣਾਉਣਾ ਚਾਹੁੰਦੇ ਸੀ ਅਤੇ ਇਹ ਸਾਰਿਆਂ ਲਈ ਬਹੁਤ ਵਧੀਆ ਅਨੁਭਵ ਰਿਹਾ ਹੈ। ਜਿੰਨਾ ਜ਼ਿਆਦਾ ਤੁਸੀਂ ਇਸ ਤਰ੍ਹਾਂ ਦੀ ਸਥਿਤੀ ਵਿੱਚ ਹੁੰਦੇ ਹੋ, ਓਨਾ ਹੀ ਤੁਸੀਂ ਸਿੱਖਦੇ ਹੋ।"

ਨਿਊਜ਼ੀਲੈਂਡ ਨੂੰ ਵਨਡੇ ਸੀਰੀਜ਼ 'ਚ 3-0 ਨਾਲ ਹਰਾਉਣ ਤੋਂ ਬਾਅਦ ਭਾਰਤੀ ਟੀਮ ਨੇ ਆਈਸੀਸੀ ਵਨਡੇ ਰੈਂਕਿੰਗ 'ਚ ਨੰਬਰ ਇਕ ਸਥਾਨ ਹਾਸਲ ਕਰ ਲਿਆ ਹੈ। ਭਾਰਤੀ ਟੀਮ 114 ਰੇਟਿੰਗ ਅਤੇ 5010 ਅੰਕਾਂ ਨਾਲ ਨੰਬਰ ਇਕ ਬਣ ਗਈ ਹੈ। ਇਸ ਦੇ ਨਾਲ ਹੀ ਮਹਿਮਾਨ ਨਿਊਜ਼ੀਲੈਂਡ ਦੀ ਟੀਮ 111 ਰੇਟਿੰਗਾਂ ਅਤੇ 3229 ਅੰਕਾਂ ਨਾਲ ਚੌਥੇ ਨੰਬਰ 'ਤੇ ਆ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਸੀਰੀਜ਼ ਤੋਂ ਪਹਿਲਾਂ ਭਾਰਤੀ ਟੀਮ ਆਈਸੀਸੀ ਵਨਡੇ ਰੈਂਕਿੰਗ 'ਚ ਚੌਥੇ ਨੰਬਰ 'ਤੇ ਸੀ, ਤੇ ਨਿਊਜ਼ੀਲੈਂਡ ਦੀ ਟੀਮ ਪਹਿਲੇ ਨੰਬਰ 'ਤੇ ਮੌਜੂਦ ਸੀ। ਹੁਣ ਟੀਮ ਇੰਡੀਆ ਨੇ ਇਸ ਅੰਕੜੇ 'ਚ ਕੀਵੀ ਟੀਮ ਨੂੰ ਪੂਰੀ ਤਰ੍ਹਾਂ ਨਾਲ ਵਾਈਟਵਾਸ਼ ਕਰ ਲਿਆ ਹੈ ਅਤੇ ਆਪਣੇ ਸਿਰ 'ਤੇ ਨੰਬਰ ਇੱਕ ਦਾ ਤਾਜ ਸਜਾਇਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget