ਪੜਚੋਲ ਕਰੋ

IND vs PAK Asia Cup 2022 LIVE: ਸ਼ੁਰੂ ਹੋਇਆ ਮਹਾਮੁਕਾਬਲਾ, ਪਾਕਿ ਲਈ ਬਾਬਰ-ਰਿਜ਼ਵਾਨ ਕਰਨ ਆਏ ਓਪਨਿੰਗ, ਰੋਹਿਤ ਨੇ ਭੁਵੀ ਨੂੰ ਸੌਂਪੀ ਗੇਂਦ

Asia Cup 2022, Match 2, IND vs PAK: ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾਵੇਗਾ। ਦੁਬਈ ਦਾ ਮੌਸਮ ਤੇ ਪਿੱਚ ਕਿਹੋ ਜਿਹੀ ਰਹੇਗੀ, ਦੋਵਾਂ ਟੀਮਾਂ ਦੇ ਸੰਭਾਵੀ ਪਲੇਇੰਗ ਇਲੈਵਨ 'ਚ ਕਿਸ ਨੂੰ ਐਂਟਰੀ ਮਿਲ ਸਕਦੀ? ਜਾਣੋ...

LIVE

Key Events
IND vs PAK Asia Cup 2022 LIVE: ਸ਼ੁਰੂ ਹੋਇਆ ਮਹਾਮੁਕਾਬਲਾ, ਪਾਕਿ ਲਈ ਬਾਬਰ-ਰਿਜ਼ਵਾਨ ਕਰਨ ਆਏ ਓਪਨਿੰਗ, ਰੋਹਿਤ ਨੇ ਭੁਵੀ ਨੂੰ ਸੌਂਪੀ ਗੇਂਦ

Background

Asia Cup 2022, Match 2, IND vs PAK: ਏਸ਼ੀਆ ਕੱਪ 2022 (Asia Cup 2022) ਦੀ ਸ਼ੁਰੂਆਤ ਹੋ ਚੁੱਕੀ ਹੈ। ਸ਼ਨੀਵਾਰ ਰਾਤ ਅਫ਼ਗਾਨਿਸਤਾਨ ਅਤੇ ਸ੍ਰੀਲੰਕਾ ਦੇ ਮੈਚ ਨਾਲ ਇਹ ਟੂਰਨਾਮੈਂਟ ਸ਼ੁਰੂ ਹੋਇਆ। ਅੱਜ (28 ਐਤਵਾਰ) ਭਾਰਤ ਅਤੇ ਪਾਕਿਸਤਾਨ (IND vs PAK) ਦੀਆਂ ਟੀਮਾਂ ਇਸ ਟੂਰਨਾਮੈਂਟ 'ਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਨਗੀਆਂ। ਦੋਵੇਂ ਟੀਮਾਂ ਸ਼ਾਮ 7.30 ਵਜੇ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾਵੇਗਾ। ਮੈਚ ਦੌਰਾਨ ਦੁਬਈ ਦਾ ਮੌਸਮ ਅਤੇ ਪਿੱਚ ਕਿਹੋ ਜਿਹੀ ਰਹੇਗੀ ਅਤੇ ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ ਇਲੈਵਨ 'ਚ ਕਿਸ ਨੂੰ ਐਂਟਰੀ ਮਿਲ ਸਕਦੀ ਹੈ? ਇੱਥੇ ਜਾਣੋ...

ਪਿੱਚ ਤੇ ਮੌਸਮ ਦੀ ਰਿਪੋਰਟ :

ਦੁਬਈ ਕੌਮਾਂਤਰੀ ਕ੍ਰਿਕਟ ਸਟੇਡੀਅਮ 'ਚ ਹੁਣ ਤੱਕ ਸ਼ਾਮ ਨੂੰ ਹੋਏ ਸਾਰੇ ਮੈਚਾਂ 'ਚ ਬਾਅਦ ਵਿੱਚ ਬੱਲੇਬਾਜ਼ੀ ਕਰਨ ਵਾਲੀ ਟੀਮ ਨੂੰ ਜ਼ਿਆਦਾਤਰ ਮੌਕਿਆਂ 'ਤੇ ਫ਼ਾਇਦਾ ਹੋਇਆ ਹੈ। ਰਾਤ ਨੂੰ ਇੱਥੇ ਹਲਕੀ ਔਂਸ ਹੁੰਦੀ ਹੈ, ਜੋ ਗੇਂਦਬਾਜ਼ਾਂ ਲਈ ਥੋੜ੍ਹੀ ਪ੍ਰੇਸ਼ਾਨੀ ਪੈਦਾ ਕਰਦੀ ਹੈ। ਕੁੱਲ ਮਿਲਾ ਕੇ ਇੱਥੇ ਦੀ ਪਿੱਚ ਗੇਂਦਬਾਜ਼ਾਂ ਅਤੇ ਬੱਲੇਬਾਜ਼ਾਂ ਨੂੰ ਬਰਾਬਰ ਦੀ ਮਦਦ ਦਿੰਦੀ ਹੈ। ਸ਼ੁਰੂਆਤ 'ਚ ਤੇਜ਼ ਗੇਂਦਬਾਜ਼ਾਂ ਅਤੇ ਫਿਰ ਸਪਿਨਰਾਂ ਨੂੰ ਮਦਦ ਮਿਲਦੀ ਹੈ ਅਤੇ ਦੂਜੀ ਪਾਰੀ 'ਚ ਬੱਲੇਬਾਜ਼ੀ ਕਰਨਾ ਆਸਾਨ ਹੋ ਜਾਂਦਾ ਹੈ। ਟਾਸ ਜਿੱਤਣ ਵਾਲੀ ਟੀਮ ਇੱਥੇ ਪਹਿਲਾਂ ਗੇਂਦਬਾਜ਼ੀ ਕਰਨ ਨੂੰ ਤਰਜੀਹ ਦਿੰਦੀ ਹੈ। ਮੌਸਮ ਦੀ ਗੱਲ ਕਰੀਏ ਤਾਂ ਦੁਬਈ 'ਚ ਇਸ ਸਮੇਂ ਭਿਆਨਕ ਗਰਮੀ ਹੈ। ਇੱਥੇ ਸ਼ਾਮ ਨੂੰ ਵੀ ਤਾਪਮਾਨ 35 ਡਿਗਰੀ ਦੇ ਕਰੀਬ ਰਹੇਗਾ।ਸੰਭਾਵਿਤ ਪਲੇਇੰਗ ਇਲੈਵਨ :
ਭਾਰਤ : ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਹਾਰਦਿਕ ਪੰਡਯਾ, ਦਿਨੇਸ਼ ਕਾਰਤਿਕ/ਆਰ ਅਸ਼ਵਿਨ, ਰਵਿੰਦਰ ਜਡੇਜਾ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।

ਪਾਕਿਸਤਾਨ : ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ, ਫਖਰ ਜ਼ਮਾਨ, ਇਫਤਿਖਾਰ ਅਹਿਮਦ, ਆਸਿਫ ਅਲੀ, ਖੁਸ਼ਦਿਲ ਸ਼ਾਹ, ਸ਼ਾਦਾਬ ਖਾਨ, ਮੁਹੰਮਦ ਨਵਾਜ਼, ਨਸੀਮ ਸ਼ਾਹ, ਹਰਿਸ ਰਾਊਫ, ਸ਼ਾਹਨਵਾਜ਼ ਦਹਾਨੀ।

ਟੀਮ ਇੰਡੀਆ ਅਤੇ ਪਾਕਿਸਤਾਨ (IND vs PAK) ਵਿਚਕਾਰ ਏਸ਼ੀਆ ਕੱਪ 2022 (Asia Cup 2022) ਦਾ ਮਹਾਂ ਮੁਕਾਬਲਾ ਅੱਜ ਖੇਡਿਆ ਜਾਣਾ ਹੈ। ਦੁਬਈ 'ਚ ਹੋਣ ਵਾਲੇ ਭਾਰਤ ਬਨਾਮ ਪਾਕਿਸਤਾਨ ਦੇ ਇਸ ਟੀ-20 ਅੰਤਰਰਾਸ਼ਟਰੀ ਕ੍ਰਿਕਟ ਮੈਚ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਦੌਰਾਨ ਅਸੀਂ ਤੁਹਾਨੂੰ ਬਾਲੀਵੁੱਡ ਦੀਆਂ ਉਨ੍ਹਾਂ ਫ਼ਿਲਮਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ 'ਚ ਭਾਰਤੀ ਕ੍ਰਿਕਟ ਟੀਮ ਅਤੇ ਪਾਕਿਸਤਾਨ ਕ੍ਰਿਕਟ ਟੀਮ ਦੇ ਮੈਚਾਂ ਦੀ ਝਲਕ ਦੇਖਣ ਨੂੰ ਮਿਲੀ।

19:57 PM (IST)  •  28 Aug 2022

IND vs PAK Asia Cup 2022 LIVE: ਪਾਕਿਸਤਾਨ ਦਾ ਪਹਿਲਾ ਵਿਕਟ ਡਿੱਗਾ, ਭੁਵਨੇਸ਼ਵਰ ਨੇ ਬਾਬਰ ਆਜ਼ਮ ਨੂੰ ਭੇਜਿਆ ਪਵੇਲੀਅਨ

Pakistan vs India: 3.4 Overs / PAK - 23/1 Runs

ਮੁਹੰਮਦ ਰਿਜ਼ਵਾਨ ਇਸ ਚੌਕੇ ਨਾਲ 7 ਦੇ ਨਿੱਜੀ ਸਕੋਰ 'ਤੇ ਪਹੁੰਚ ਗਏ ਹਨ, ਮੈਦਾਨ 'ਤੇ ਫਖਰ ਜ਼ਮਾਨ ਨੇ ਹੁਣ ਤੱਕ 2 ਗੇਂਦਾਂ 'ਤੇ 4 ਦੌੜਾਂ ਬਣਾਈਆਂ ਹਨ।

19:50 PM (IST)  •  28 Aug 2022

ਭੁਵੀ ਅਤੇ ਅਰਸ਼ਦੀਪ ਕਰ ਰਹੇ ਨੇ ਸ਼ਾਨਦਾਰ ਗੇਂਦਬਾਜ਼ੀ, ਬਾਬਰ-ਰਿਜ਼ਵਾਨ ਵੀ ਦਿਖਾਈ ਦੇ ਰਹੇ ਹਨ solid

Pakistan vs India: 2.4 Overs / PAK - 15/1 Runs

ਬਾਬਰ ਆਜ਼ਮ ਭੁਵਨੇਸ਼ਵਰ ਕੁਮਾਰ ਦੇ ਓਵਰ ਦੀ ਚੌਥੀ ਗੇਂਦ 'ਤੇ ਆਊਟ ਹੋਏ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget