ਪੜਚੋਲ ਕਰੋ

Ind vs Pak, T20 WC: ਮਹਾਮੁਕਾਬਲੇ 'ਚ ਭਾਰਤ ਦੀ ਕਰਾਰੀ ਹਾਰ, ਪਾਕਿਸਤਾਨ ਨੇ ਬਿਨ੍ਹਾਂ ਕੋਈ ਵਿਕਟ ਗੁਆਏ ਜਿੱਤਿਆ ਮੈਚ

ਪਾਕਿਸਤਾਨ ਨੇ ਸ਼ਾਨਦਾਰ ਪਾਰੀ ਖੇਡਦੇ ਹੋਏ ਭਾਰਤ ਨੂੰ 10 ਵਿਕਟਾਂ ਨਾਲ ਹਰਾ ਕਿ ਮੈਚ ਆਪਣੇ ਨਾਮ ਕਰ ਲਿਆ।

IND vs PAK, T20 WC: ਪਾਕਿਸਤਾਨ ਨੇ ਸ਼ਾਨਦਾਰ ਪਾਰੀ ਖੇਡਦੇ ਹੋਏ ਭਾਰਤ ਨੂੰ 10 ਵਿਕਟਾਂ ਨਾਲ ਹਰਾ ਕਿ ਮੈਚ ਆਪਣੇ ਨਾਮ ਕਰ ਲਿਆ। ਪਾਕਿਸਤਾਨ ਦੇ ਕਪਤਾਨ ਅਤੇ ਸਲਾਮੀ ਬੱਲੇਬਾਜ਼ ਬਾਬਰ ਆਜ਼ਮ ਅਤੇ ਰਿਜ਼ਵਾਨ ਨੇ ਸ਼ਾਨਦਾਰ ਸਾਂਝੇਦਾਰੀ ਦੇ ਨਾਲ 152 ਦੋੜਾਂ ਦੇ ਟੀਚੇ ਦਾ ਪਿੱਛਾ ਕੀਤਾ ਅਤੇ ਬਿਨ੍ਹਾਂ ਕਿਸੇ ਨੁਕਸਾਨ ਦੇ ਇਹ ਮੈਚ ਆਪਣੀ ਝੋਲੀ ਪਾਇਆ।ਭਾਰਤ ਨੇ ਟਾਸ ਜਿੱਤ ਕਿ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।ਪਰ ਭਾਰਤ ਨੂੰ ਬੇਹੱਦ ਖਰਾਬ ਸ਼ੁਰੂਆਤ ਮਿਲੀ।ਦੋਵੇਂ ਸਲਾਮੀ ਬੱਲੇਬਾਜ਼ ਛੇਤੀ ਹੀ ਪਵੇਲੀਅਨ ਪਰਤ ਗਏ।

ਕੈਪਟਨ ਵਿਰਾਟ ਕੋਹਲੀ ਨੇ ਸ਼ਾਨਦਾਰ ਪਾਰੀ ਖੇਡਦੇ ਹੋਏ ਅਰਧ ਸੈਂਕੜਾ ਪੂਰਾ ਕੀਤਾ।ਪਰ ਭਾਰਤ ਦੇ ਇੱਕ ਤੋਂ ਬਾਅਦ ਇੱਕ ਵਿਕਟ ਡਿੱਗਦੇ ਰਹੇ।20 ਓਵਰਾਂ ਮਗਰੋਂ ਭਾਰਤ ਨੇ 7 ਵਿਕਟਾਂ ਗੁਆ ਕਿ 151 ਦੋੜਾਂ ਹੀ ਬਣਾਈਆਂ।ਭਾਰਤੀ ਗੇਂਦਬਾਜ਼ ਚੰਗਾ ਪਰਦਰਸ਼ਨ ਨਹੀਂ ਕਰ ਸਕੇ।ਉਨ੍ਹਾਂ ਕੋਲੋਂ ਪਾਕਿਸਤਾਨ ਦਾ ਇੱਕ ਵੀ ਵਿਕਟ ਨਹੀਂ ਲਿਆ ਗਿਆ।

ਟਾਪ ਹੈਡਲਾਈਨ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget