ਪੜਚੋਲ ਕਰੋ

IND VS PAK: ਰੋਹਿਤ ਸ਼ਰਮਾ ਨੇ ਜੜਿਆ ਸੈਂਕੜਾ

ਪਾਕਿਸਤਾਨ ਨੇ ਦੋ ਬਦਲਾਅ ਕੀਤੇ ਹਨ। ਦੋ ਸਪਿਨਰ ਸ਼ਾਦਾਬ ਖ਼ਾਨ ਤੇ ਇਮਾਦ ਵਸੀਮ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ। ਟੀਮ ਇੰਡੀਆ ਨੇ ਸ਼ਿਖਰ ਧਵਨ ਦੀ ਥਾਂ ਆਲ ਰਾਊਂਡਰ ਵਿਜੇ ਸ਼ੰਕਰ ਨੂੰ ਮੌਕਾ ਦਿੱਤਾ ਹੈ।

ਮੈਨਚੈਸਟਰ: ਰੋਹਿਤ ਸ਼ਰਮਾ ਨੇ 85 ਗੇਂਦਾਂ ਵਿੱਚ ਜੜਿਆ ਸੈਂਕੜਾ। ਰੋਹਿਤ ਦਾ ਵਨਡੇ 'ਚ 24ਵਾਂ ਸੈਂਕੜਾ ਹੈ। ਰੋਹਿਤ ਨੇ ਵਰਲਡ ਕੱਫ ਦੇ ਤਿੰਨ ਮੈਚਾਂ ਵਿੱਚ ਹੀ ਦੋ ਸੈਂਕੜੇ ਜੜੇ ਹਨ। ਉਸ ਦੀ ਪਾਰਟੀ ਵਿੱਚ ਤਿੰਨ ਛੱਕੇ ਤੇ 9 ਚੌਕੇ ਸ਼ਾਮਲ ਹਨ। June 16, 2019 05:01 PM IST ਹਸਨ ਅਲੀ ਦੇ ਓਵਰ ਵਿੱਚ 10 ਦੌੜਾਂ ਮਿਲੀਆਂ। 15 ਓਵਰਾਂ ਬਾਅਦ ਟੀਮ ਇੰਡੀਆਂ ਦਾ ਸਕੋਰ ਇੱਕ ਵਿਕਟ ਦੇ ਨੁਕਸਾਨ ਨਾਲ 146 ਦੌੜਾਂ ਹੈ। ਰੋਹਿਤ 81 ਦੌੜਾਂ ਬਣਾ ਕੇ ਬੱਲੇਬਾਜ਼ੀ ਕਰ ਰਿਹਾ ਹੈ। June 16, 2019 04:42 PM IST ਭਾਰਤ ਨੂੰ ਪਹਿਲਾ ਝਟਕਾ ਲੱਗਿਆ ਹੈ। ਵਾਹਬ ਨੇ ਪਾਕਿਸਤਾਨ ਨੂੰ ਵੱਡੀ ਸਫਲਤਾ ਦਵਾਈ। ਰਾਹੁਲ 78 ਗੇਂਦਾਂ ਵਿੱਚ 57 ਦੌੜਾਂ ਬਣਾ ਕੇ ਰਿਆਜ ਦਾ ਸ਼ਿਕਾਰ ਬਣੇ। ਟੀਮ ਇੰਡੀਆ ਦਾ ਸਕੋਰ 23.5 ਓਵਰਾਂ ਵਿੱਚ ਇੱਕ ਵਿਕਟ ਦੇ ਨੁਕਸਾਨ 'ਤੇ 136 ਦੌੜਾ ਹੈ। June 16, 2019 04:35 PM IST
ਵਰਲਡ ਕੱਪ ਦੇ 22ਵੇਂ ਮੈਚ ਵਿੱਚ ਪਾਕਿਸਤਾਨ ਨੇ ਭਾਰਤ ਖਿਲਾਫ ਟਾਸ ਜਿੱਤੀ ਤੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ। ਟੀਮ ਇੰਡੀਆ ਦੇ ਓਪਨਰ ਰੋਹਿਤ ਸ਼ਰਮਾ ਤੇ ਲੋਕੇਸ਼ ਰਾਹੁਲ ਕ੍ਰੀਜ਼ 'ਤੇ ਹਨ। ਪਾਕਿਸਤਾਨ ਦੇ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਨੇ ਪਹਿਲਾ ਓਵਰ ਮੇਡਨ ਕੀਤਾ। ਅੰਪਾਇਰ ਨੇ ਆਮਿਰ ਨੂੰ ਫਾਲਥਰੂ ਬਾਰੇ ਦੋ ਵਾਰ ਵਾਰਨਿੰਗ ਦੇ ਦਿੱਤੀ ਹੈ। ਗੇਂਦ ਸੁੱਟਣ ਬਾਅਦ ਉਹ ਵਿਕੇਟ ਦੇ ਡੇਂਜਰ ਏਰੀਆ ਵਿੱਚ ਜਾ ਰਿਹਾ ਸੀ। ਪਾਕਿਸਤਾਨ ਨੇ ਦੋ ਬਦਲਾਅ ਕੀਤੇ ਹਨ। ਦੋ ਸਪਿਨਰ ਸ਼ਾਦਾਬ ਖ਼ਾਨ ਤੇ ਇਮਾਦ ਵਸੀਮ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ। ਟੀਮ ਇੰਡੀਆ ਨੇ ਸ਼ਿਖਰ ਧਵਨ ਦੀ ਥਾਂ ਆਲ ਰਾਊਂਡਰ ਵਿਜੇ ਸ਼ੰਕਰ ਨੂੰ ਮੌਕਾ ਦਿੱਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ

ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

Embed widget