ਪੜਚੋਲ ਕਰੋ

IND vs SA 1st Test: ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਹੋਣ ਵਾਲੇ ਪਹਿਲੇ ਮੈਚ ਨਹੀਂ ਦਿਖਣਗੇ ਦਰਸ਼ਕ!

ਟੀਮ ਇੰਡੀਆ (IND) ਇਸ ਸਮੇਂ ਦੱਖਣੀ ਅਫਰੀਕਾ (SA) ਦੇ ਦੌਰੇ 'ਤੇ ਹੈ, ਜਿੱਥੇ ਉਹ 26 ਦਸੰਬਰ ਤੋਂ ਤਿੰਨ ਟੈਸਟ ਮੈਚਾਂ ਦੀ ਲੜੀ ਖੇਡੇਗੀ।

Team India: ਟੀਮ ਇੰਡੀਆ (IND) ਇਸ ਸਮੇਂ ਦੱਖਣੀ ਅਫਰੀਕਾ (SA) ਦੇ ਦੌਰੇ 'ਤੇ ਹੈ, ਜਿੱਥੇ ਉਹ 26 ਦਸੰਬਰ ਤੋਂ ਤਿੰਨ ਟੈਸਟ ਮੈਚਾਂ ਦੀ ਲੜੀ ਖੇਡੇਗੀ। ਪਹਿਲਾ ਮੈਚ ਸੈਂਚੁਰੀਅਨ 'ਚ ਖੇਡਿਆ ਜਾਵੇਗਾ, ਜਿਸ ਲਈ ਟੀਮ ਉੱਥੇ ਪਹੁੰਚ ਚੁੱਕੀ ਹੈ ਤੇ ਅਭਿਆਸ 'ਚ ਲੱਗੀ ਹੋਈ ਹੈ। ਦੱਖਣੀ ਅਫਰੀਕਾ ਕ੍ਰਿਕਟ ਬੋਰਡ (CSA) ਨੇ ਕੋਰੋਨਾ ਦੇ ਨਵੇਂ ਵੇਰੀਐਂਟ ਓਮਾਈਕਰੋਨ ਦੇ ਖਤਰੇ ਦੇ ਮੱਦੇਨਜ਼ਰ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਹਨ।

ਇਸ ਦੇ ਲਈ ਅਫਰੀਕੀ ਬੋਰਡ ਲਗਾਤਾਰ ਬੀਸੀਸੀਆਈ ਦੇ ਸੰਪਰਕ ਵਿੱਚ ਹੈ ਪਰ ਇਸ ਮੈਚ ਤੋਂ ਪਹਿਲਾਂ ਹੀ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ। ਓਮਿਕਰੋਨ ਦੇ ਕਾਰਨ ਦੱਖਣੀ ਅਫਰੀਕਾ ਦੇ ਬੋਰਡ ਨੇ ਪਹਿਲੇ ਮੈਚ ਨੂੰ ਦਰਸ਼ਕਾਂ ਤੋਂ ਬਿਨਾਂ ਕਰਵਾਉਣ ਦਾ ਫੈਸਲਾ ਕੀਤਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਕ੍ਰਿਕਟ ਦੱਖਣੀ ਅਫਰੀਕਾ (ਸੀਐਸਏ) ਨੇ ਓਮਿਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਪਹਿਲੇ ਟੈਸਟ ਮੈਚ ਦੀਆਂ ਟਿਕਟਾਂ ਨਾ ਵੇਚਣ ਦਾ ਫੈਸਲਾ ਕੀਤਾ ਹੈ। ਅਫਰੀਕੀ ਸਰਕਾਰ ਨੇ ਹਾਲ ਹੀ ਵਿੱਚ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ 2000 ਲੋਕਾਂ ਨੂੰ ਸਟੇਡੀਅਮ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਸੀ ਪਰ ਹੁਣ ਬੋਰਡ ਖਿਡਾਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲੈ ਰਿਹਾ ਹੈ। ਹਾਲਾਂਕਿ ਬਾਕੀ ਟੈਸਟ ਮੈਚਾਂ ਨੂੰ ਲੈ ਕੇ ਅਜੇ ਤੱਕ ਇਹ ਫੈਸਲਾ ਨਹੀਂ ਲਿਆ ਗਿਆ ਹੈ। ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ।

ਟੈਸਟ ਮੈਚ ਕਦੋਂ ਖੇਡੇ ਜਾਣਗੇ?
ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ 26 ਦਸੰਬਰ ਤੋਂ ਸੈਂਚੁਰੀਅਨ 'ਚ ਖੇਡਿਆ ਜਾਵੇਗਾ। ਦੂਜਾ ਮੈਚ 3 ਜਨਵਰੀ ਤੋਂ ਜੋਹਾਨਸਬਰਗ ਵਿੱਚ ਅਤੇ ਤੀਜਾ ਅਤੇ ਆਖਰੀ ਮੈਚ 11 ਜਨਵਰੀ ਤੋਂ ਕੇਪਟਾਊਨ ਵਿੱਚ ਖੇਡਿਆ ਜਾਵੇਗਾ।

ਟੈਸਟ ਸੀਰੀਜ਼ ਲਈ ਭਾਰਤੀ ਟੀਮ
ਵਿਰਾਟ ਕੋਹਲੀ (ਕਪਤਾਨ), ਪ੍ਰਿਯਾਂਕ ਪੰਚਾਲ, ਕੇਐਲ ਰਾਹੁਲ (ਉਪ-ਕਪਤਾਨ), ਮਯੰਕ ਅਗਰਵਾਲ, ਚੇਤੇਸ਼ਵਰ ਪੁਜਾਰਾ, ਅਜਿੰਕਿਆ ਰਹਾਣੇ, ਸ਼੍ਰੇਅਸ ਅਈਅਰ, ਹਨੁਮਾ ਵਿਹਾਰੀ, ਰਿਸ਼ਭ ਪੰਤ, ਰਿਧੀਮਾਨ ਸਾਹਾ, ਆਰ ਅਸ਼ਵਿਨ, ਜਯੰਤ ਯਾਦਵ, ਇਸ਼ਾਂਤ, ਸ਼ਰਮਾ, ਸ਼ਮੀ, ਸ਼ਰਮਾ, ਉਮੇਸ਼ ਯਾਦਵ, ਜਸਪ੍ਰੀਤ ਬੁਮਰਾਹ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget