ਪੜਚੋਲ ਕਰੋ

ਕੋਹਲੀ ਨੇ ਟੈਸਟ ਕਰੀਅਰ ‘ਚ ਜੜਿਆ 26ਵਾਂ ਸੈਂਕੜਾ

ਭਾਰਤ ਤੇ ਦੱਖਣੀ ਅਫਰੀਕਾ ‘ਚ ਤਿੰਨ ਟੈਸਟ ਦੀ ਸੀਰੀਜ਼ ਦਾ ਦੂਜਾ ਮੈਚ ਪੁਣੇ ‘ਚ ਖੇਡਿਆ ਜਾ ਰਿਹਾ ਹੈ। ਟੈਸਟ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਭਾਰਤ ਦੇ ਵਿਰਾਟ ਕੋਹਲੀ ਤੇ ਅਜਿੰਕੀਆ ਰਹਾਣੇ ਕ੍ਰੀਜ਼ ‘ਤੇ ਹਨ। ਭਾਰਤੀ ਕਪਤਾਨ ਕੋਹਲੀ ਨੇ ਟੈਸਟ ਦੇ ਕਰੀਅਰ ਦਾ 26ਵਾਂ ਸੈਂਕੜਾ ਲਾਇਆ ਹੈ।

ਨਵੀਂ ਦਿੱਲੀ: ਭਾਰਤ ਤੇ ਦੱਖਣੀ ਅਫਰੀਕਾ ‘ਚ ਤਿੰਨ ਟੈਸਟ ਦੀ ਸੀਰੀਜ਼ ਦਾ ਦੂਜਾ ਮੈਚ ਪੁਣੇ ‘ਚ ਖੇਡਿਆ ਜਾ ਰਿਹਾ ਹੈ। ਟੈਸਟ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਭਾਰਤ ਦੇ ਵਿਰਾਟ ਕੋਹਲੀ ਤੇ ਅਜਿੰਕੀਆ ਰਹਾਣੇ ਕ੍ਰੀਜ਼ ‘ਤੇ ਹਨ। ਭਾਰਤੀ ਕਪਤਾਨ ਕੋਹਲੀ ਨੇ ਟੈਸਟ ਦੇ ਕਰੀਅਰ ਦਾ 26ਵਾਂ ਸੈਂਕੜਾ ਲਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵੈਸਟ ਇੰਡੀਜ਼ ਦੇ ਸਾਬਕਾ ਖਿਡਾਰੀ ਗੈਰੀ ਸੋਬਰਸ ਤੇ ਆਸਟ੍ਰੇਲੀਆ ਦੇ ਸਟੀਵ ਸਮਿਥ ਦੀ ਬਰਾਬਰੀ ਕੀਤੀ ਹੈ। ਕੋਹਲੀ ਨੇ ਸਭ ਤੋਂ ਜ਼ਿਆਦਾ ਸੈਂਕੜੇ ਬਣਾਉਣ ਦੇ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਕਪਤਾਨ ਇੰਜਮਾਮ ਉਲ ਹਕ (25) ਨੂੰ ਪਿੱਛੇ ਛੱਡ ਦਿੱਤਾ। ਦੂਜੇ ਪਾਸੇ ਰਹਾਣੇ ਨੇ ਟੈਸਟ ਕਰੀਅਰ ਦਾ 20ਵਾਂ ਅਰਧ ਸੈਂਕੜਾ ਲਾਇਆ। ਕੋਹਲੀ ਦਾ ਇਹ 69ਵਾਂ ਅੰਤਰਾਸ਼ਟਰੀ ਤੇ ਘਰੇਲੂ ਮੈਦਾਨ ‘ਤੇ 12ਵਾਂ ਸੈਂਕੜਾ ਹੈ। ਉਨ੍ਹਾਂ ਨੇ 10 ਪਾਰੀਆਂ ਤੋਂ ਬਾਅਦ ਸੈਂਕੜਾ ਲਾਇਆ। ਕੋਹਲੀ ਨੇ ਪਿਛਲਾ ਸੈਂਕੜਾ ਆਸਟ੍ਰੇਲੀਆ ਖਿਲਾਫ ਪਰਥ ‘ਚ ਦਸੰਬਰ 2018 ‘ਚ ਲਾਇਆ ਸੀ। ਉਦੋਂ ਉਨ੍ਹਾਂ ਨੇ 123 ਦੌੜਾਂ ਦੀ ਪਾਰੀ ਖੇਡੀ ਸੀ। ਕੋਹਲੀ ਨੇ ਰਹਾਣੇ ਦੇ ਨਾਲ ਚੌਥੇ ਵਿਕਟ ਲਈ ਸੈਂਕੜਾ ਦੀ ਸਾਂਝੇਦਾਰੀ ਕੀਤੀ।

ਟਾਪ ਹੈਡਲਾਈਨ

ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ
ਸ਼੍ਰੀਲੰਕਾ ਖਿਲਾਫ ਸਭ ਤੋਂ ਵੱਧ ਟੈਸਟ ਦੌੜਾਂ ਬਣਾਉਣ ਵਾਲੇ 5 ਭਾਰਤੀ ਬੱਲੇਬਾਜ਼, ਸੂਚੀ ਵੇਖੋ
ਕੀ ਰਹਾਣੇ ਸੰਨਿਆਸ ਤੋਂ ਬਾਅਦ IPL ਵਿੱਚ ਖੇਡਣਾ ਜਾਰੀ ਰੱਖਣਗੇ? ਜਾਂ ਕੀ KKR ਨੂੰ ਨਵਾਂ ਕਪਤਾਨ ਲੱਭਣਾ ਪਵੇਗਾ?
ਕੀ ਰਹਾਣੇ ਸੰਨਿਆਸ ਤੋਂ ਬਾਅਦ IPL ਵਿੱਚ ਖੇਡਣਾ ਜਾਰੀ ਰੱਖਣਗੇ? ਜਾਂ ਕੀ KKR ਨੂੰ ਨਵਾਂ ਕਪਤਾਨ ਲੱਭਣਾ ਪਵੇਗਾ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget