ਪੜਚੋਲ ਕਰੋ

ਭਾਰਤ ਬਨਾਮ ਸ਼੍ਰੀਲੰਕਾ ਪਹਿਲੇ ਟੀ-20 ਮੈਚ 'ਚ ਮੀਂਹ ਦਾ ਅੜਿੱਕਾ

ਭਾਰਤ ਬਨਾਮ ਸ਼੍ਰੀਲੰਕਾ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦੇ ਪਹਿਲਾ ਟੀ -20 ਮੈਚ ਦੀ ਸ਼ੁਰੂਆਤ ਵਿੱਚ ਮੀਂਹ ਕਾਰਨ ਦੇਰੀ ਹੋ ਰਹੀ ਹੈ। ਇਹ ਮੈਚ ਅੱਜ ਬਰਸਾਪਾਰਾ ਕ੍ਰਿਕਟ ਸਟੇਡੀਅਮ, ਗੁਹਾਟੀ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦੀ ਫੈਸਲਾ ਕੀਤਾ ਹੈ।

IND vs Sri Lanka:ਭਾਰਤ ਬਨਾਮ ਸ਼੍ਰੀਲੰਕਾ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦੇ ਪਹਿਲਾ ਟੀ -20 ਮੈਚ ਦੀ ਸ਼ੁਰੂਆਤ ਵਿੱਚ ਮੀਂਹ ਕਾਰਨ ਦੇਰੀ ਹੋ ਰਹੀ ਹੈ। ਇਹ ਮੈਚ ਅੱਜ ਬਰਸਾਪਾਰਾ ਕ੍ਰਿਕਟ ਸਟੇਡੀਅਮ, ਗੁਹਾਟੀ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦੀ ਫੈਸਲਾ ਕੀਤਾ ਹੈ। ਇਹ ਮੈਚ ਇਸ ਸਾਲ ਦੇ ਅੰਤ ਵਿੱਚ ਆਸਟਰੇਲੀਆ ਵਿੱਚ ਟੀ -20 ਵਿਸ਼ਵ ਕੱਪ ਲਈ ਭਾਰਤ ਦੀ ਤਿਆਰੀ ਦੀ ਸ਼ੁਰੂਆਤ ਦਾ ਸੰਕੇਤ ਦੇਵੇਗਾ।4 ਕ੍ਰਿਕਟਰ- ਰੋਹਿਤ ਸ਼ਰਮਾ, ਭੁਵਨੇਸ਼ਵਰ ਕੁਮਾਰ, ਦੀਪਕ ਚਾਹਰ ਅਤੇ ਮੁਹੰਮਦ ਸ਼ਮੀ - ਜੋ ਵੈਸਟਇੰਡੀਜ਼ ਸੀਰੀਜ਼ ਲਈ ਭਾਰਤ ਦੀ ਟੀ -20 ਟੀਮ ਵਿੱਚ ਸਨ, ਸ਼੍ਰੀਲੰਕਾ ਟੀ -20 ਸੀਰੀਜ਼ ਵਿੱਚ ਵੀ ਸ਼ਾਮਲ ਕੀਤੇ ਗਏ ਹਨ। ਅੱਜ ਦਾ ਮੈਚ ਖੇਡ ਰਿਹੇ ਖਿਡਾਰੀ ਸ੍ਰੀਲੰਕਾ: ਦਾਨੁਸ਼ਕਾ ਗੁਨਾਥਿਲਾਕਾ, ਅਵਿਸ਼ਕਾ ਫਰਨਾਂਡੋ, ਕੁਸਲ ਪਰੇਰਾ (ਵਿਕੇਟ ਕੀਪਰ), ਓਸ਼ਾਦਾ ਫਰਨਾਂਡੋ, ਭਾਨੂਕਾ ਰਾਜਪਕਸ਼, ਧਨੰਜਾਇਆ ਡੀ ਸਿਲਵਾ, ਦਾਸੂਨ ਸ਼ਾਨਾਕਾ, ਈਸੁਰੁ ਉਦਾਨਾ, ਵੈਨਿੰਦੂ ਹਸਾਰੰਗਾ, ਲਹਿਰੂ ਕੁਮਰਾ, ਲਸਿਥ ਮਲਿੰਗਾ (ਕਪਤਾਨ) ਭਾਰਤ: ਸ਼ਿਖਰ ਧਵਨ, ਲੋਕੇਸ਼ ਰਾਹੁਲ, ਵਿਰਾਟ ਕੋਹਲੀ (ਕਪਤਾਨ), ਸ਼੍ਰੇਅਸ ਅਈਅਰ, ਰਿਸ਼ਭ ਪੰਤ (ਵਿਕੇਟ ਕੀਪਰ), ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਸ਼ਰਦੂਲ ਠਾਕੁਰ, ਨਵਦੀਪ ਸੈਣੀ, ਜਸਪ੍ਰੀਤ ਬੁਮਰਾਹ

ਟਾਪ ਹੈਡਲਾਈਨ

IND vs ENG 4th T20I: 14 ਸਾਲਾਂ ਵਿੱਚ ਪਹਿਲੀ ਵਾਰ ਟੁੱਟ ਸਕਦਾ ਹੈ ਟੀਮ ਇੰਡੀਆ ਦਾ ਰਿਕਾਰਡ, ਚੌਥੇ T20 ਵਿੱਚ ਸੀਰੀਜ਼ ਬਚਾਉਣ ਦੀ ਚੁਣੌਤੀ
IND vs ENG 4th T20I: 14 ਸਾਲਾਂ ਵਿੱਚ ਪਹਿਲੀ ਵਾਰ ਟੁੱਟ ਸਕਦਾ ਹੈ ਟੀਮ ਇੰਡੀਆ ਦਾ ਰਿਕਾਰਡ, ਚੌਥੇ T20 ਵਿੱਚ ਸੀਰੀਜ਼ ਬਚਾਉਣ ਦੀ ਚੁਣੌਤੀ
T20 Series 2026: ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
 Team India: ਟੀਮ ਇੰਡੀਆ ਤੋਂ ਬਾਹਰ ਹੋਣਗੇ ਰੋਹਿਤ ਸ਼ਰਮਾ! ਜਾਣੋ ਕਿਉਂ ਕੱਟਿਆ ਜਾਏਗਾ ਪੱਤਾ? ਇੰਗਲੈਂਡ ਸੀਰੀਜ਼ 'ਚ ਖੁਦ ਨੂੰ ਸਾਬਤ ਕਰਨ ਦਾ ਆਖਰੀ ਮੌਕਾ...
ਟੀਮ ਇੰਡੀਆ ਤੋਂ ਬਾਹਰ ਹੋਣਗੇ ਰੋਹਿਤ ਸ਼ਰਮਾ! ਜਾਣੋ ਕਿਉਂ ਕੱਟਿਆ ਜਾਏਗਾ ਪੱਤਾ? ਇੰਗਲੈਂਡ ਸੀਰੀਜ਼ 'ਚ ਖੁਦ ਨੂੰ ਸਾਬਤ ਕਰਨ ਦਾ ਆਖਰੀ ਮੌਕਾ...
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget