ਪੜਚੋਲ ਕਰੋ

Jason Holder Covid positive: ਵੈਸਟ ਇੰਡੀਜ਼ ਦੀ ਟੀਮ ਨੂੰ ਵੱਡਾ ਝਟਕਾ, ਜੇਸਨ ਹੋਲਡਰ ਕੋਵਿਡ ਪੌਜ਼ਟਿਵ, ਮੈਚ ਤੋਂ ਹੋਏ ਬਾਹਰ

Jason Holder Covid positive: ਵੈਸਟ ਇੰਡੀਜ਼ ਦੇ ਦਿੱਗਜ ਖਿਡਾਰੀ ਤੇ ਸਾਬਕਾ ਕਪਤਾਨ ਜੋਸਨ ਹੋਲਡਰ ਦਾ ਕੋਵਿਡ-19 ਟੈਸਟ ਪੌਜ਼ਟਿਵ ਆਇਆ ਹੈ, ਜਿਸ ਕਰਕੇ ਉਹ ਮੈਚ ਤੋਂ ਬਾਹਰ ਹੋ ਗਏ ਹਨ।ਦਸ ਦਈਏ ਕਿ ਮੈਚ ਪੋਰਟ ਸਪੇਨ ਤ੍ਰਿਨੀਦਾਦ `ਚ ਖੇਡਿਆ ਜਾਣਾ ਸੀ।

ਵੈਸਟਇੰਡੀਜ਼ ਨੂੰ ਭਾਰਤ ਦੇ ਖਿਲਾਫ 3 ਮੈਚਾਂ ਦੀ ਸੀਰੀਜ਼ ਦੇ ਪਹਿਲੇ ਵਨਡੇ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਵੈਸਟ ਇੰਡੀਜ਼ ਦੇ ਦਿੱਗਜ ਖਿਡਾਰੀ ਤੇ ਸਾਬਕਾ ਕਪਤਾਨ ਜੋਸਨ ਹੋਲਡਰ ਦਾ ਕੋਵਿਡ-19 ਟੈਸਟ ਪੌਜ਼ਟਿਵ ਆਇਆ ਹੈ, ਜਿਸ ਕਰਕੇ ਉਹ ਮੈਚ ਤੋਂ ਬਾਹਰ ਹੋ ਗਏ ਹਨ।ਦਸ ਦਈਏ ਕਿ ਮੈਚ ਪੋਰਟ ਸਪੇਨ ਤ੍ਰਿਨੀਦਾਦ `ਚ ਖੇਡਿਆ ਜਾਣਾ ਸੀ। ਕੁਈਨਜ਼ ਪਾਰਕ ਓਵਲ 'ਚ ਭਾਰਤ ਦੇ ਖਿਲਾਫ ਪਹਿਲੇ ਵਨਡੇ 'ਚ ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਇਸ ਦੇ ਨਾਲ ਭਾਰਤੀ ਟੀਮ ਦੇ ਆਲਰਾਊਂਡਰ ਰਵਿੰਦਰ ਜਡੇਜਾ ਵੀ ਗੋਡੇ ਤੇ ਸੱਟ ਲੱਗਣ ਕਾਰਨ ਪਹਿਲਾ ਮੈਚ ਨਹੀਂ ਖੇਡ ਰਹੇ ਹਨ। ਜ਼ਾਹਰ ਹੈ ਕਿ ਦੋਵੇਂ ਟੀਮਾਂ ਦੇ ਦਿੱਗਜ ਪਲੇਅਰਾਂ ਦਾ ਨਾ ਹੋਣਾ ਵੱਡਾ ਝਟਕਾ ਹੈ।   

ਵੈਸਟ ਇੰਡੀਜ਼ ਬਨਾਮ ਭਾਰਤ, ਪਹਿਲਾ ਵਨਡੇ 
ਵੈਸਟਇੰਡੀਜ਼: ਸ਼ਾਈ ਹੋਪ (ਡਬਲਯੂ), ਬ੍ਰੈਂਡਨ ਕਿੰਗ, ਸ਼ਮਾਰਹ ਬਰੂਕਸ, ਕਾਇਲ ਮੇਅਰਸ, ਨਿਕੋਲਸ ਪੂਰਨ (ਸੀ), ਰੋਵਮੈਨ ਪਾਵੇਲ, ਅਕੇਲ ਹੋਸੀਨ, ਰੋਮਰਿਓ ਸ਼ੈਫਰਡ, ਅਲਜ਼ਾਰੀ ਜੋਸੇਫ, ਗੁਡਾਕੇਸ਼ ਮੋਟੀ, ਜੇਡੇਨ ਸੀਲਜ਼।

ਭਾਰਤ: ਸ਼ਿਖਰ ਧਵਨ (ਸੀ), ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਸੰਜੂ ਸੈਮਸਨ (ਡਬਲਯੂ), ਦੀਪਕ ਹੁੱਡਾ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਯੁਜ਼ਵੇਂਦਰ ਚਹਿਲ, ਪ੍ਰਸਿਧ ਕ੍ਰਿਸ਼ਨ।

ਟਾਪ ਹੈਡਲਾਈਨ

21 ਐਥਲੀਟ ਅਤੇ ਇੱਕ ਮੈਡਲ, 2026 ਰਾਸ਼ਟਰਮੰਡਲ ਖੇਡਾਂ ਵਿੱਚ ਪਾਕਿਸਤਾਨ ਦੀ ਸ਼ਰਮਨਾਕ ਹਾਰ
21 ਐਥਲੀਟ ਅਤੇ ਇੱਕ ਮੈਡਲ, 2026 ਰਾਸ਼ਟਰਮੰਡਲ ਖੇਡਾਂ ਵਿੱਚ ਪਾਕਿਸਤਾਨ ਦੀ ਸ਼ਰਮਨਾਕ ਹਾਰ
WWE Big Update: 485 ਦਿਨਾਂ ਬਾਅਦ ਮਸ਼ਹੂਰ ਸਟਾਰ ਅਤੇ ਚੈਂਪੀਅਨ ਦੀ WWE 'ਚ ਵਾਪਸੀ, 3 ਰੈਸਲਰਾਂ ਨੂੰ ਹਰਾ ਜਿੱਤਿਆ ਖਿਤਾਬ; ਧਮਾਕੇਦਾਰ ਐਂਟਰੀ ਨਾਲ ਹਿਲਾਇਆ ਰਿੰਗ...
485 ਦਿਨਾਂ ਬਾਅਦ ਮਸ਼ਹੂਰ ਸਟਾਰ ਅਤੇ ਚੈਂਪੀਅਨ ਦੀ WWE 'ਚ ਵਾਪਸੀ, 3 ਰੈਸਲਰਾਂ ਨੂੰ ਹਰਾ ਜਿੱਤਿਆ ਖਿਤਾਬ; ਧਮਾਕੇਦਾਰ ਐਂਟਰੀ ਨਾਲ ਹਿਲਾਇਆ ਰਿੰਗ...
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget