ਪੜਚੋਲ ਕਰੋ

ਭਾਰਤ ਤੇ ਜਿੰਬਾਬਵੇ ਦਾ ਪਹਿਲਾ ਵਨਡੇਅ ਮੈਚ ਅੱਜ, ਲੰਬੇ ਸਮੇਂ ਬਾਅਦ ਮੈਦਾਨ 'ਤੇ ਵਾਪਸੀ ਕਰ ਰਹੇ ਕੇਐੱਲ ਰਾਹੁਲ

IND vs ZIM: ਜ਼ਿੰਬਾਬਵੇ ਦੇ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਤੋਂ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਸੀਰੀਜ਼ ਦੇ ਜ਼ਰੀਏ ਕੇਐੱਲ ਰਾਹੁਲ ਲੰਬੇ ਸਮੇਂ ਬਾਅਦ ਕ੍ਰਿਕਟ ਦੇ ਮੈਦਾਨ 'ਚ ਵਾਪਸੀ ਕਰ ਰਹੇ ਹਨ।

IND vs ZIM: ਜ਼ਿੰਬਾਬਵੇ ਦੇ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਤੋਂ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਸੀਰੀਜ਼ ਦੇ ਜ਼ਰੀਏ ਕੇਐੱਲ ਰਾਹੁਲ ਲੰਬੇ ਸਮੇਂ ਬਾਅਦ ਕ੍ਰਿਕਟ ਦੇ ਮੈਦਾਨ 'ਚ ਵਾਪਸੀ ਕਰ ਰਹੇ ਹਨ। ਰਾਹੁਲ ਲੰਬੇ ਸਮੇਂ ਬਾਅਦ ਟੀਮ 'ਚ ਵਾਪਸੀ ਕਰ ਰਹੇ ਹਨ। ਉਹ ਜ਼ਿੰਬਾਬਵੇ ਦੌਰੇ 'ਤੇ ਟੀਮ ਦੀ ਕਮਾਨ ਸੰਭਾਲਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਇਸ ਦੌਰੇ ਤੋਂ ਪਹਿਲਾਂ ਕੇਐਲ ਰਾਹੁਲ ਨੇ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਅਤੇ ਮੌਜੂਦਾ ਕਪਤਾਨ ਰੋਹਿਤ ਸ਼ਰਮਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

ਕੇਐਲ ਰਾਹੁਲ ਨੇ ਦਿੱਤਾ ਵੱਡਾ ਬਿਆਨ
ਜ਼ਿੰਬਾਬਵੇ ਦੌਰੇ 'ਤੇ ਭਾਰਤ ਦੀ ਕਪਤਾਨੀ ਕਰ ਰਹੇ ਕੇਐੱਲ ਰਾਹੁਲ ਨੇ ਕਿਹਾ ਕਿ ਕਪਤਾਨ ਦੇ ਤੌਰ 'ਤੇ ਮਹਿੰਦਰ ਸਿੰਘ ਧੋਨੀ ਅਤੇ ਰੋਹਿਤ ਸ਼ਰਮਾ ਦੇ ਅੰਕੜੇ ਅਵਿਸ਼ਵਾਸ਼ਯੋਗ ਹਨ। ਉਸ ਨੇ ਦੇਸ਼ ਲਈ ਜੋ ਕੁਝ ਵੀ ਹਾਸਲ ਕੀਤਾ ਹੈ, ਮੈਂ ਉਸ ਨਾਲ ਤੁਲਨਾ ਵੀ ਨਹੀਂ ਕਰ ਸਕਦਾ। ਮੈਂ ਦੋਵਾਂ ਤੋਂ ਬਹੁਤ ਕੁਝ ਸਿੱਖਿਆ ਹੈ।

ਰਾਹੁਲ ਪਹਿਲੀ ਜਿੱਤ ਦੀ ਤਲਾਸ਼ ਵਿੱਚ
ਕੇਐੱਲ ਰਾਹੁਲ ਲੰਬੇ ਸਮੇਂ ਬਾਅਦ ਮੈਦਾਨ 'ਤੇ ਵਾਪਸੀ ਕਰ ਰਹੇ ਹਨ। ਦੂਜੇ ਪਾਸੇ ਕੇਐੱਲ ਰਾਹੁਲ ਦੀ ਕਪਤਾਨੀ ਦਾ ਹੁਣ ਤੱਕ ਦਾ ਤਜਰਬਾ ਥੋੜਾ ਕੌੜਾ ਰਿਹਾ ਹੈ। ਉਹਨਾਂ ਨੇ 1 ਟੈਸਟ ਅਤੇ 3 ਵਨਡੇ ਵਿੱਚ ਭਾਰਤੀ ਟੀਮ ਦੀ ਕਪਤਾਨੀ ਕੀਤੀ ਹੈ। ਪਰ ਹੁਣ ਤੱਕ ਉਹ ਇੱਕ ਵੀ ਮੈਚ ਨਹੀਂ ਜਿੱਤ ਸਕਿਆ ਹੈ। ਅਜਿਹੇ 'ਚ ਕੇਐੱਲ ਰਾਹੁਲ ਜ਼ਿੰਬਾਬਵੇ ਦੌਰੇ 'ਤੇ ਸੀਰੀਜ਼ ਜਿੱਤ ਕੇ ਆਪਣੇ ਕਪਤਾਨੀ ਅਨੁਭਵ ਅਤੇ ਅੰਕੜਿਆਂ 'ਚ ਸੁਧਾਰ ਕਰਨਗੇ।

ਰਾਹੁਲ ਤ੍ਰਿਪਾਠੀ ਕਰ ਸਕਦੇ ਹਨ ਡੈਬਿਊ 
ਰਾਹੁਲ ਤ੍ਰਿਪਾਠੀ ਹਰਾਰੇ 'ਚ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 'ਚ ਜ਼ਿੰਬਾਬਵੇ ਦੇ ਖਿਲਾਫ ਭਾਰਤ ਲਈ ਆਪਣਾ ਵਨਡੇ ਡੈਬਿਊ ਕਰ ਸਕਦੇ ਹਨ। ਤ੍ਰਿਪਾਠੀ ਤੋਂ ਇਲਾਵਾ ਟੀਮ ਦੇ ਕਪਤਾਨ ਕੇਐੱਲ ਰਾਹੁਲ ਵੀ ਲੰਬੇ ਸਮੇਂ ਬਾਅਦ ਟੀਮ 'ਚ ਵਾਪਸੀ ਕਰ ਰਹੇ ਹਨ। ਉਹ ਇਸ ਮੈਚ 'ਚ ਸ਼ਿਖਰ ਧਵਨ ਦੇ ਨਾਲ ਓਪਨਿੰਗ ਕਰਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਰਾਹੁਲ ਦੀ ਪਹਿਲੀ ਓਪਨਿੰਗ ਦੀ ਕਮਾਨ ਸੰਭਾਲਣ ਵਾਲੇ ਸ਼ੁਭਮਨ ਗਿੱਲ ਨੂੰ ਮੱਧਕ੍ਰਮ 'ਚ ਟੀਮ ਨੂੰ ਸੰਭਾਲਦੇ ਦੇਖਿਆ ਜਾ ਸਕਦਾ ਹੈ।

ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ
ਭਾਰਤ: ਕੇਐੱਲ ਰਾਹੁਲ (ਕਪਤਾਨ), ਸ਼ਿਖਰ ਧਵਨ, ਰਾਹੁਲ ਤ੍ਰਿਪਾਠੀ, ਸ਼ੁਭਮਨ ਗਿੱਲ, ਸੰਜੂ ਸੈਮਸਨ (ਵਿਕੇਟ), ਦੀਪਕ ਹੁੱਡਾ, ਅਕਸ਼ਰ ਪਟੇਲ, ਦੀਪਕ ਚਾਹਰ, ਕੁਲਦੀਪ ਯਾਦਵ, ਪ੍ਰਣੰਦਿਕ ਕ੍ਰਿਸ਼ਨਾ ਅਤੇ ਮੁਹੰਮਦ ਸਿਰਾਜ

ਜ਼ਿੰਬਾਬਵੇ: ਤਾਦੀਵਾਨੇਸ ਮਾਰੂਮਾਨੀ, ਤਕੁਡਜ਼ਵਾਨੇਸ ਕੈਟਾਨੋ, ਇਨੋਸੈਂਟ ਕਾਯਾ, ਵੇਸਲੇ ਮਾਧਵੇਰੇ, ਸਿਕੰਦਰ ਰਜ਼ਾ, ਰੇਗਿਸ ਚੱਕਾਬਾਵਾ (ਕਪਤਾਨ), ਟੋਨੀ ਮੁਨਯੋਂਗਾ, ਲਿਊਕ ਜੋਂਗਵੇ, ਬ੍ਰੈਡ ਇਵਾਨਸ, ਵਿਕਟਰ ਨਯੂਚੀ, ਤਨਾਕਾ ਚਿਵਾਂਗਾ।

ਟਾਪ ਹੈਡਲਾਈਨ

Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Embed widget