ਪੜਚੋਲ ਕਰੋ

IND W vs PAK W:ਮਹਿਲਾ ਵਿਸ਼ਵ ਕੱਪ ਚ ਭਾਰਤ ਦੀ ਪਹਿਲੀ ਜਿੱਤ, ਪਾਕਿਸਤਾਨ ਨੂੰ 107 ਰਨ ਨਾਲ ਦਿੱਤੀ ਮਾਤ

Womens World Cup 2022: ਮਹਿਲਾ ਵਿਸ਼ਵ ਕੱਪ ਚ ਭਾਰਤ ਦੀ ਪਹਿਲੀ ਜਿੱਤ,  ਪਾਕਿਸਤਾਨ ਨੂੰ 107 ਰਨ ਨਾਲ ਹਰਾਇਆ

Womens World Cup 2022: ਮਹਿਲਾ ਵਿਸ਼ਵ ਕੱਪ ਚ ਭਾਰਤ ਨੇ ਪਹਿਲੀ ਜਿੱਤ ਦਰਜ ਕੀਤੀ ਅਤੇ ਪਾਕਿਸਤਾਨ ਨੂੰ 107 ਰਨ ਨਾਲ ਹਰਾ ਦਿੱਤਾ। ਪਾਕਿਸਤਾਨ ਨੂੰ 245 ਦੌੜਾਂ ਦਾ ਟੀਚਾ ਮਿਲਿਆ ਸੀ, ਜਿਸ ਦੇ ਜਵਾਬ 'ਚ ਟੀਮ 43 ਓਵਰਾਂ 'ਚ 137 ਦੌੜਾਂ ਹੀ ਬਣਾ ਸਕੀ ਅਤੇ ਮੈਚ ਹਾਰ ਗਈ। ਸਿਦਰਾ ਅਮੀਨ (30) ਸਭ ਤੋਂ ਵੱਧ ਸਕੋਰਰ ਰਹੀ। ਭਾਰਤ ਲਈ ਰਾਜੇਸ਼ਵਰੀ ਗਾਇਕਵਾੜ ਨੇ 4 ਵਿਕਟਾਂ ਲਈਆਂ।

ਇਸ ਤੋਂ ਪਹਿਲਾਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 7 ਵਿਕਟਾਂ ਦੇ ਨੁਕਸਾਨ 'ਤੇ 244 ਦੌੜਾਂ ਬਣਾਈਆਂ। ਟੀਮ ਲਈ ਸਨੇਹ ਰਾਣਾ ਅਤੇ ਪੂਜਾ ਵਸਤਰਕਾਰ ਨੇ ਸ਼ਾਨਦਾਰ ਪਾਰੀਆਂ ਖੇਡੀਆਂ। ਪੂਜਾ ਨੇ 59 ਗੇਂਦਾਂ ਵਿੱਚ 67 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਸਨੇਹ ਦੇ ਬੱਲੇ ਤੋਂ 53 ਦੌੜਾਂ ਆਈਆਂ। ਸਮ੍ਰਿਤੀ ਮੰਧਾਨਾ ਨੇ ਵੀ 52 ਦੌੜਾਂ ਦਾ ਯੋਗਦਾਨ ਪਾਇਆ।

ਜਿੱਤ ਦਾ ਜੜਿਆ ਚੌਕਾ
ਮਹਿਲਾ ਵਨਡੇ ਵਿਸ਼ਵ ਕੱਪ ਵਿੱਚ ਪਾਕਿਸਤਾਨ ਖ਼ਿਲਾਫ਼ ਭਾਰਤ ਦੀ ਇਹ ਲਗਾਤਾਰ ਚੌਥੀ ਜਿੱਤ ਹੈ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ 2009, 2013 ਅਤੇ 2017 'ਚ ਖੇਡੇ ਗਏ ਵਿਸ਼ਵ ਕੱਪ ਮੈਚਾਂ 'ਚ PAK ਨੂੰ ਹਰਾਇਆ ਸੀ। ਇਸ ਦੇ ਨਾਲ ਹੀ ਪਾਕਿਸਤਾਨ ਦੇ ਖਿਲਾਫ ਭਾਰਤ ਦੀ ਇਹ ਲਗਾਤਾਰ 11ਵੀਂ ਜਿੱਤ ਹੈ।

ਭਾਰਤ ਨੇ ਸ਼ੁਰੂਆਤ 'ਚ 6 ਵਿਕਟਾਂ ਗੁਆ ਲਈਆਂ ਸਨ ਪਰ ਇਸ ਤੋਂ ਬਾਅਦ ਸਨੇਹ ਰਾਣਾ ਅਤੇ ਪੂਜਾ ਵਸਤਰਾਕਰ ਨੇ ਟੀਮ ਇੰਡੀਆ ਲਈ ਸ਼ਾਨਦਾਰ ਪਾਰੀ ਖੇਡੀ। ਪੂਜਾ ਨੇ 67 ਜਦਕਿ ਸਨੇਹ ਨੇ 53 ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਤੋਂ ਇਲਾਵਾ ਦੀਪਤੀ ਸ਼ਰਮਾ ਨੇ 40 ਅਤੇ ਸਮ੍ਰਿਤੀ ਮੰਧਾਨਾ ਨੇ 52 ਦੌੜਾਂ ਬਣਾਈਆਂ ਉੱਥੇ ਹੀ ਹਰਮਨਪ੍ਰੀਤ ਕੌਰ ਸਿਰਫ 5 ਦੌੜਾਂ ਬਣਾ ਕੇ ਆਊਟ ਹੋ ਗਈ।

ਇਹ ਵੀ ਪੜ੍ਹੋ : India Vs Sri Lanka Test Match: 174 ਦੌੜਾਂ 'ਤੇ ਸ਼੍ਰੀਲੰਕਾ ਆਲ ਆਊਟ, ਰਵਿੰਦਰ ਜਡੇਜਾ ਨੇ ਲਈਆਂ 5 ਵਿਕਟਾਂ

ਇਹ ਵੀ ਪੜ੍ਹੋ: ਮਿਤਾਲੀ ਰਾਜ ਨੇ ਰਚਿਆ ਇਤਿਹਾਸ, ਛੇ ਮਹਿਲਾ ਵਿਸ਼ਵ ਕੱਪ ਖੇਡਣ ਵਾਲੀ ਦੁਨੀਆ ਦੀ ਪਹਿਲੀ ਮਹਿਲਾ ਕ੍ਰਿਕਟਰ ਬਣੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Embed widget