ਪੜਚੋਲ ਕਰੋ

ਹੈਦਰਾਬਾਦ ਟੈਸਟ 'ਚ ਟੀਮ ਇੰਡੀਆ ਹੋਵੇਗੀ ਪਾਸ ?

1/10
2/10
ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਹੈਦਰਾਬਾਦ 'ਚ ਖੇਡੇ ਜਾ ਰਹੇ ਟੈਸਟ ਮੈਚ 'ਚ ਬੰਗਲਾਦੇਸ਼ ਦੀ ਟੀਮ ਨੂੰ ਜਿੱਤ ਲਈ 459 ਰਨ ਦਾ ਟੀਚਾ ਮਿਲਿਆ ਹੈ।

3/10
ਟੀਮ ਇੰਡੀਆ ਨੇ ਹੈਦਰਾਬਾਦ ਟੈਸਟ ਦੇ ਚੌਥੇ ਦਿਨ ਆਪਣੀ ਦੂਜੀ ਪਾਰੀ 4 ਵਿਕਟਾਂ ਦੇ ਨੁਕਸਾਨ 'ਤੇ 159 ਰਨ ਬਣਾ ਕੇ ਐਲਾਨੀ। ਟੀਮ ਇੰਡੀਆ ਨੂੰ ਦੂਜੀ ਪਾਰੀ 'ਚ 2 ਝਟਕੇ ਜਲਦੀ ਹੀ ਲੱਗੇ।

4/10
ਮੁਰਲੀ ਵਿਜੈ (7) ਅਤੇ ਲੋਕੇਸ਼ ਰਾਹੁਲ (10) ਕੋਈ ਖਾਸ ਕਮਾਲ ਕੀਤੇ ਬਿਨਾ ਹੀ ਪੈਵਲੀਅਨ ਪਰਤ ਗਏ। ਫਿਰ ਚੇਤੇਸ਼ਵਰ ਪੁਜਾਰਾ ਨੇ ਅਰਧ-ਸੈਂਕੜਾ ਜੜਿਆ ਅਤੇ 54 ਰਨ ਦੀ ਨਾਬਾਦ ਪਾਰੀ ਖੇਡੀ। ਵਿਰਾਟ ਕੋਹਲੀ (38) ਅਤੇ ਅਜਿੰਕਿਆ ਰਹਾਣੇ (28) ਨੇ ਵੀ ਤੇਜ਼ੀ ਨਾਲ ਰਨ ਬਣਾਏ।

5/10
6/10
ਭਾਰਤ ਨੇ 29 ਓਵਰਾਂ 'ਚ 159 ਰਨ ਬਣਾ ਕੇ ਪਾਰੀ ਐਲਾਨੀ। ਬੰਗਲਾਦੇਸ਼ ਲਈ ਸ਼ਾਕਿਬ ਅਲ ਹਸਨ ਅਤੇ ਟਸਕਿਨ ਅਹਿਮਦ ਨੇ 2-2 ਵਿਕਟ ਹਾਸਿਲ ਕੀਤੇ।

7/10
ਦੋਨਾ ਨੇ ਮਿਲਕੇ ਦੂਜੇ ਵਿਕਟ ਲਈ 60 ਰਨ ਦੀ ਪਾਰਟਨਰਸ਼ਿਪ ਕੀਤੀ। ਪਰ ਦਿਨ ਦਾ ਖੇਡ ਖਤਮ ਹੋਣ ਤੋਂ ਪਹਿਲਾਂ ਇਹ ਦੋਨੇ ਬੱਲੇਬਾਜ ਵੀ ਆਪਣੇ ਵਿਕਟ ਗਵਾ ਬੈਠੇ। ਹੁਣ ਟੀਮ ਇੰਡੀਆ ਨੂੰ ਜਿੱਤ ਦਰਜ ਕਰਨ ਲਈ ਮੈਚ ਦੇ ਆਖਰੀ ਦਿਨ 7 ਵਿਕਟ ਹਾਸਿਲ ਕਰਨ ਦੀ ਲੋੜ ਹੈ।

8/10
ਵੱਡੇ ਟੀਚੇ ਦਾ ਪਿੱਛਾ ਕਰਦਿਆਂ ਬੰਗਲਾਦੇਸ਼ ਦੀ ਟੀਮ ਨੇ ਚੌਥੇ ਦਿਨ ਦਾ ਖੇਡ ਖਤਮ ਹੋਣ ਤਕ 3 ਵਿਕਟ ਗਵਾ ਕੇ 103 ਰਨ ਬਣਾ ਲਏ ਸਨ।

9/10
ਜਵਾਬ 'ਚ ਬੰਗਲਾਦੇਸ਼ ਦੀ ਟੀਮ ਨੇ ਦੂਜੀ ਪਾਰੀ 'ਚ ਪਹਿਲਾ ਵਿਕਟ ਜਲਦੀ ਹੀ ਗਵਾਇਆ ਜਦ ਤਮੀਮ ਇਕਬਾਲ 3 ਰਨ ਬਣਾ ਕੇ ਆਊਟ ਹੋ ਗਏ। ਸੌਮਿਆ ਸਰਕਾਰ (43) ਅਤੇ ਮੋਮੀਨੁਲ ਹੱਕ (27) ਨੇ ਮਿਲਕੇ ਬੰਗਲਾਦੇਸ਼ ਦੀ ਪਾਰੀ ਨੂੰ ਸੰਭਾਲਿਆ।

10/10
ਬੰਗਲਾਦੇਸ਼ ਦੀ ਟੀਮ ਅਜੇ ਵੀ ਭਾਰਤ ਤੋਂ 356 ਰਨ ਪਿੱਛੇ ਹੈ। ਭਾਰਤ ਲਈ ਅਸ਼ਵਿਨ ਨੇ 2 ਅਤੇ ਜਡੇਜਾ ਨੇ 1 ਵਿਕਟ ਹਾਸਿਲ ਕੀਤਾ।

Sponsored Links by Taboola

ਟਾਪ ਹੈਡਲਾਈਨ

Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
Asian Games 2026 : ਗੁਲਵੀਰ ਸਿੰਘ ਨੇ ਜਿੱਤਿਆ ਸਿਲਵਰ, ਵਿਥਿਆ ਰਾਮਰਾਜ ਨੇ ਤੋੜਿਆ ਪੀਟੀ ਉਸ਼ਾ ਦਾ 42 ਸਾਲ ਪੁਰਾਣਾ ਰਿਕਾਰਡ

Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...

Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ

ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ

Embed widget