ਪੜਚੋਲ ਕਰੋ

NZ vs IND 5th T20: ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕੇਟ ਨਾਲ ਹਰਾ ਕੇ ਕਲੀਨ ਸਵੀਪ ਕੀਤਾ

ਭਾਰਤ ਨੇ ਪੰਜਵੇ ਅਤੇ ਆਖਿਰੀ ਟੀ20 ਇੰਟਰਨੈਸ਼ਨਲ ਕ੍ਰਿਕੇਟ ਮੈਚ 'ਚ ਨਿਊਜ਼ੀਲੈਂਡ ਨੂੰ ਸੱਤ ਰਨਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਇਸ ਤਰ੍ਹਾਂ ਪੰਜ ਮੈਚਾਂ ਦੀ ਸੀਰੀਜ਼ 'ਚ 5-0 ਨਾਲ ਕਲੀਨ ਸਵੀਪ ਕੀਤਾ। ਭਾਰਤ ਨੇ ਪਹਿਲਾ ਬੱਲੇਬਾਜ਼ੀ ਕਰਦੇ ਹੋਏ ਤਿੰਨ ਵਿਕੇਟ 'ਤੇ 163 ਰਨ ਬਣਾਏ। ਇਸ 'ਚ ਕਪਤਾਨ ਰੋਹਿਤ ਸ਼ਰਮਾ ਦੇ 60, ਲੋਕੇਸ਼ ਰਾਹੁਲ ਦੇ 45 ਤੇ ਸ਼੍ਰੇਅਸ ਅਈਅਰ ਦੇ ਨਾਬਾਦ 33 ਰਨ ਸ਼ਾਮਿਲ ਹਨ।

IND vs NZ: ਭਾਰਤ ਨੇ ਪੰਜਵੇ ਅਤੇ ਆਖਿਰੀ ਟੀ20 ਇੰਟਰਨੈਸ਼ਨਲ ਕ੍ਰਿਕੇਟ ਮੈਚ 'ਚ ਨਿਊਜ਼ੀਲੈਂਡ ਨੂੰ ਸੱਤ ਰਨਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਇਸ ਤਰ੍ਹਾਂ ਪੰਜ ਮੈਚਾਂ ਦੀ ਸੀਰੀਜ਼ 'ਚ 5-0 ਨਾਲ ਕਲੀਨ ਸਵੀਪ ਕੀਤਾ। ਭਾਰਤ ਨੇ ਪਹਿਲਾ ਬੱਲੇਬਾਜ਼ੀ ਕਰਦੇ ਹੋਏ ਤਿੰਨ ਵਿਕੇਟ 'ਤੇ 163 ਰਨ ਬਣਾਏ। ਇਸ 'ਚ ਕਪਤਾਨ ਰੋਹਿਤ ਸ਼ਰਮਾ ਦੇ 60, ਲੋਕੇਸ਼ ਰਾਹੁਲ ਦੇ 45 ਤੇ ਸ਼੍ਰੇਅਸ ਅਈਅਰ ਦੇ ਨਾਬਾਦ 33 ਰਨ ਸ਼ਾਮਿਲ ਹਨ। ਉਧਰ ਟੀਚੇ ਦਾ ਪਿੱਛਾ ਕਰਦੀ ਨਿਉਜ਼ੀਲੈਂਡ ਦੀ ਟੀਮ ਦੀ ਸਥੀਤ ਬੇਹਦ ਖਰਾਬ ਹੈ। ਨਿਉਜ਼ੀਲੈਂਡ ਨੇ 7 ਦੌੜਾਂ ਤੇ ਹੀ ਆਪਣਾ ਪਹਿਲਾ ਵਿਕਟ ਮਾਰਟਿਨ ਗੁਪਟਿਲ ਦੇ ਰੂਪ 'ਚ ਗੁਆ ਲਿਆ। ਇਸ ਤੋਂ ਬਾਅਦ ਕੋਲਿਨ ਮੁਨਰੋ ਵੀ ਜ਼ਿਆਦਾ ਦੇਰ ਟਿੱਕ ਨਹੀਂ ਪਾਏ ਅਤੇ 15 ਦੌੜਾਂ ਬਣਾ ਕਿ ਆਉਟ ਹੋ ਗਏ।ਟੌਮ ਬਰੂਸ ਬਿਨਾਂ ਖਾਤਾ ਖੋਲੇ ਹੀ ਰਨ ਆਉਟ ਹੋ ਗਏ। ਇਸ ਵਕਤ ਨਿਉਜ਼ੀਲੈਂਡ ਦਾ ਸਕੋਰ 3 ਵਿਕਟ ਦੇ ਨੁਕਸਾਨ ਤੋਂ ਬਾਅਦ 27 ਦੌੜਾਂ ਹੈ। ਭਾਰਤ ਅਤੇ ਨਿਉਜ਼ੀਲੈਂਡ ਵਿਚਾਲੇ ਅੱਜ ਪੰਜ ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਖੇਡੀਆ ਜਾ ਰਿਹਾ ਹੈ।ਭਾਰਤ ਨੇ ਟਾਸ ਜਿੱਤ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਹ ਮੈਚ ਬੇਅ ਓਵਲ, ਮਾਓਂਟ ਮਾਉਂਗਨੁਈ 'ਚ ਖੇਡਿਆ ਜਾ ਰਿਹਾ ਹੈ।ਭਾਰਤ ਸੀਰੀਜ਼ 'ਚ 4 ਮੈਚ ਲਗਾਤਾਰ ਜਿੱਤ ਕਿ ਸੀਰੀਜ਼ ਆਪਣੇ ਨਾਮ ਕਰ ਚੁੱਕਾ ਹੈ। ਭਾਰਤ ਮੇਜ਼ਬਾਨ ਟੀਮ 'ਤੇ ਮੁਕੰਮਲ ਜਿੱਤ ਦਰਜ ਕਰਕੇ ਇਤਿਹਾਸ ਰੱਚਣ ਦੀ ਭਾਲ ਕਰ ਰਿਹਾ ਹੈ। ਅੱਜ ਦੇ ਮੈਚ ਵਿੱਚ ਭਾਰਤ ਦੀ ਨੁਮਾਇੰਦਗੀ ਵਿਰਾਟ ਕੋਹਲੀ ਦੀ ਜਗ੍ਹਾ ਰੋਹਿਤ ਸ਼ਰਮਾ ਕਰ ਰਹੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget