ਪੜਚੋਲ ਕਰੋ

ਹਰਜੀਤ ਸਿੰਘ ਦੀ ਟੀਮ ਬਣੀ ਵਿਸ਼ਵ ਚੈਂਪੀਅਨ, ਬੈਲਜੀਅਮ ਨੂੰ ਹਰਾਇਆ

1/14
ਪਹਿਲੇ ਹਾਫ 'ਚ ਕੀਤੇ 2 ਗੋਲ
ਪਹਿਲੇ ਹਾਫ 'ਚ ਕੀਤੇ 2 ਗੋਲ
2/14
3/14
ਇਸ ਟੀਮ 'ਚ ਦੀਪਕ ਠਾਕੁਰ, ਪ੍ਰਭਜੋਤ ਸਿੰਘ, ਜੁਗਰਾਜ ਸਿੰਘ, ਰਾਜਪਾਲ ਸਿੰਘ ਅਤੇ ਇੰਦਰਜੀਤ ਚੱਡਾ ਵਰਗੇ ਖਿਡਾਰੀ ਮੌਜੂਦ ਸਨ। ਇਹ ਖਿਡਾਰੀ ਅੱਗੇ ਚਲ ਕੇ ਭਾਰਤੀ ਸੀਨੀਅਰ ਹਾਕੀ ਟੀਮ ਦੀ ਜਾਨ ਬਣੇ ਸਨ।

4/14
ਇਸਤੋਂ ਬਾਅਦ ਦੂਜੇ ਹਾਫ 'ਚ ਬੈਲਜੀਅਮ ਨੇ 1 ਗੋਲ ਕੀਤਾ ਪਰ ਉਸ ਵੇਲੇ ਤਕ ਭਾਰਤ ਦੀ ਜਿੱਤ ਪੱਕੀ ਹੋ ਚੁੱਕੀ ਸੀ।

5/14
ਸਾਲ 2001 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦ ਟੀਮ ਜੂਨੀਅਰ ਹਾਕੀ ਵਿਸ਼ਵ ਕਪ ਜਿੱਤਣ 'ਚ ਕਾਮਯਾਬ ਹੋਈ ਹੈ। ਸਾਲ 2001 ਦੇ ਜੂਨੀਅਰ ਵਿਸ਼ਵ ਕਪ ਨੇ ਭਾਰਤ ਨੂੰ ਕਈ ਵੱਡੇ ਚੇਹਰੇ ਦਿੱਤੇ ਸਨ। ਉਸ ਵੇਲੇ ਦੀ ਜੇਤੂ ਟੀਮ ਦੀ ਕਪਤਾਨੀ ਗਗਨਅਜੀਤ ਸਿੰਘ ਨੇ ਕੀਤੀ ਸੀ।

6/14
ਭਾਰਤੀ ਟੀਮ ਨੇ ਮੈਚ 'ਚ ਦਮਦਾਰ ਸ਼ੁਰੂਆਤ ਕੀਤਾ। ਭਾਰਤ ਨੇ ਮੈਚ ਦੇ 8ਵੇਂ ਮਿਨਟ 'ਚ ਹੀ ਲੀਡ ਹਾਸਿਲ ਕਰ ਲਈ ਜਦ ਗੁਰਜੰਟ ਸਿੰਘ ਨੇ ਟੀਮ ਲਈ ਗੋਲ ਕੀਤਾ।

7/14
ਭਾਰਤੀ ਹਾਕੀ ਟੀਮ ਨੇ 15 ਸਾਲ ਬਾਅਦ ਇਤਿਹਾਸ ਰਚਦਿਆਂ ਜੂਨੀਅਰ ਹਾਕੀ ਵਿਸ਼ਵ ਕਪ 'ਤੇ ਕਬਜਾ ਕਰ ਲਿਆ ਹੈ। ਭਾਰਤ ਨੇ ਮੈਚ 2-1 ਦੇ ਫਰਕ ਨਾਲ ਜਿੱਤਿਆ।

8/14
9/14
ਕਪਤਾਨ ਹਰਜੀਤ ਸਿੰਘ ਅਤੇ ਟੀਮ ਦੇ ਦਮਦਾਰ ਖੇਡ ਸਦਕਾ ਭਾਰਤੀ ਟੀਮ ਨੇ ਦੇਸ਼ ਦੇ ਹਾਕੀ ਇਤਿਹਾਸ 'ਚ ਦੂਜੀ ਵਾਰ ਖਿਤਾਬ ਨੂੰ ਆਪਣੇ ਨਾਮ ਕੀਤਾ।

10/14
ਸੁਮਿਤ ਨੇ ਗੇਂਦ ਨੂੰ ਸਕੂਪ ਕਰ ਪਾਸ ਦਿੱਤਾ ਜਿਸਤੇ ਗੁਰਜੰਟ ਨੇ ਗੋਲ ਕੀਤਾ। ਇਸਤੋਂ ਬਾਅਦ ਮੈਚ ਦੇ 22ਵੇਂ ਮਿਨਟ 'ਚ ਭਾਰਤ ਲਈ ਸਿਮਰਨਜੀਤ ਸਿੰਘ ਨੇ ਗੋਲ ਕਰ ਟੀਮ ਇੰਡੀਆ ਨੂੰ 2-0 ਨਾਲ ਅੱਗੇ ਕਰ ਦਿੱਤਾ।

11/14
12/14
13/14
14/14
Sponsored Links by Taboola

ਟਾਪ ਹੈਡਲਾਈਨ

T20 Squad Announced: ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
ਟੀ-20 ਸੀਰੀਜ਼ ਲਈ ਇਸ ਟੀਮ ਦਾ ਹੋਇਆ ਐਲਾਨ, ਮੈਦਾਨ 'ਚ ਉਤਰਨਗੇ ਇਹ ਖਿਡਾਰੀ; ਦੇਖੋ ਕੌਣ-ਕੌਣ ਸ਼ਾਮਲ...
David Warner Case : ਡੇਵਿਡ ਵਾਰਨਰ ਨੇ ਅਦਾਲਤ ਵਿੱਚ ਕੀ ਕਿਹਾ? ਉਸ 'ਤੇ ਇਸ ਗੰਭੀਰ ਅਪਰਾਧ ਦਾ ਦੋਸ਼ ਸੀ।

WI vs NZ: ਪੰਜਵੇਂ ODI 'ਚ ਜਿੱਤ ਮਗਰੋਂ ਸ਼ਾਈ ਹੋਪ ਦਾ ਵੱਡਾ ਬਿਆਨ, ਕਿਹਾ- 'ਅਸੀਂ ਪੂਰੀ ਸੀਰੀਜ਼ 'ਚ ਸ਼ਾਨਦਾਰ ਟੱਕਰ ਦਿੱਤੀ'

ਗੰਭੀਰ ਦੀ ਕੋਚਿੰਗ 'ਤੇ ਉੱਠੇ ਸਵਾਲ! 104 'ਚੋਂ ਸਿਰਫ਼ 38 ਮੈਚਾਂ 'ਚ ਹੀ ਕੁਲਦੀਪ ਨੂੰ ਮਿਲਿਆ ਮੌਕਾ, ਅਸ਼ਵਿਨ ਨੇ ਕੀਤੀ ਤਿੱਖੀ ਟਿੱਪਣੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

Embed widget