ਪੜਚੋਲ ਕਰੋ

ਕਬੱਡੀ ਦੇ ਰੰਗ 'ਚ ਰੰਗਿਆ ਜਲਾਲਾਬਾਦ

ਜਲਾਲਾਬਾਦ - ਸਰਕਲ ਸਟਾਈਲ ਕਬੱਡੀ ਵਿੱਚ ਭਾਰਤ ਨੇ ਆਪਣੀ ਬਾਦਸ਼ਾਹਤ ਕਾਇਮ ਰੱਖਦਿਆਂ ਪੁਰਸ਼ ਤੇ ਮਹਿਲਾ ਵਰਗ ਦਾ ਖਿਤਾਬ ਨਾਮ ਕੀਤਾ। ਜਲਾਲਾਬਾਦ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ 'ਚ ਦਰਸ਼ਕਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ। ਵੀਰਵਾਰ ਨੂੰ ਛੇਵੇਂ ਵਿਸ਼ਵ ਕੱਪ ਕਬੱਡੀ-2016 ਦੇ ਸਮਾਪਤੀ ਸਮਾਰੋਹ ਤੋਂ ਪਹਿਲਾਂ ਪੁਰਸ਼ ਤੇ ਮਹਿਲਾ ਵਰਗ ਦੇ ਫਾਈਨਲ ਅਤੇ ਤੀਜੀ ਪੁਜੀਸ਼ਨ ਵਾਲੇ ਮੈਚ ਖੇਡੇ ਗਏ। 
inauguration-hindustan-november-thursday-minister-function-ambedkar_0a8dafa2-a1f0-11e6-b234-3982876c2dbb  world kabaddi cup pic 2012---
 
ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਫਾਈਨਲ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਮਾਪਤੀ ਸਮਾਰੋਹ ਤੇ ਫਾਈਨਲ ਮੁਕਾਬਲਿਆਂ ਦੀ ਪ੍ਰਧਾਨਗੀ ਕੀਤੀ। ਸਮਾਪਤੀ ਸਮਾਰੋਹ ਤੋਂ ਪਹਿਲਾਂ ਹੋਏ ਪੁਰਸ਼ਾਂ ਦੇ ਫਾਈਨਲ ਵਿੱਚ ਭਾਰਤ ਨੇ ਇੰਗਲੈਂਡ ਨੂੰ 62-20 ਨਾਲ ਹਰਾ ਕੇ ਲਗਾਤਾਰ ਛੇਵੀਂ ਵਾਰ ਵਿਸ਼ਵ ਕੱਪ ’ਤੇ ਕਬਜ਼ਾ ਜਮਾਉਂਦਿਆਂ ਦੋ ਕਰੋੜ ਰੁਪਏ ਦਾ ਪਹਿਲਾ ਇਨਾਮ ਵੀ ਜਿੱਤਿਆ। ਭਾਰਤ ਵੱਲੋਂ ਰੇਡਰ ਸੰਦੀਪ ਸੁਰਖਪੁਰ ਤੇ ਸੁਲਤਾਨ ਨੇ 10-10 ਅੰਕ ਹਾਸਿਲ ਕੀਤੇ।  BATHINDA, INDIA  NOVEMBER 30: Deputy Chief Minister Sukhbir Singh Badal talks to Bollywood actress Priyanka Chopra during the inaugural ceremony of 4th edition of world Kabaddi cup on November 29, 2013 in Bathinda, India. (Photo By Kulbir Beera/Hindustan Times via Getty Images)  punjab-deputy-chief-minister-sukhbir-singh-badal-127157
 
ਦੂਜੇ ਪਾਸੇ ਮਹਿਲਾ ਵਰਗ ਦੇ ਫਾਈਨਲ ਵਿੱਚ ਭਾਰਤ ਦੀ ਟੀਮ ਨੇ ਅਮਰੀਕਾ ਨੂੰ 45-10 ਨਾਲ ਹਰਾ ਕੇ ਲਗਾਤਾਰ ਪੰਜਵੀਂ ਵਾਰ ਵਿਸ਼ਵ ਖਿਤਾਬ ਜਿੱਤਦਿਆਂ ਇਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਿੱਤੀ। ਭਾਰਤ ਵੱਲੋਂ ਰੇਡਰ ਸੁਮਨ ਗਿੱਲ ਨੇ 6, ਸੁਖਜਿੰਦਰ ਕੌਰ ਨੇ 5 ਅਤੇ ਹਰਵਿੰਦਰ ਕੌਰ ਨੇ 4 ਅੰਕ ਲਏ ਜਦੋਂ ਕਿ ਜਾਫੀ ਰਣਦੀਪ ਕੌਰ ਨੇ 6 ਤੇ ਮਨਦੀਪ ਕੌਰ ਛੀਨਾ ਨੇ 5 ਜੱਫੇ ਲਾਏ। 
220px-Miss_Pooja  satinder-satti
 
ਕਬੱਡੀ ਦੇ ਮੁਕਾਬਲੇ ਤੋਂ ਬਾਅਦ ਰੰਗਾਰੰਗ ਸਮਾਪਤੀ ਸਮਾਰੋਹ ਵੀ ਹੋਇਆ ਜਿਸ ਦੌਰਾਨ ਮਿਸ ਪੂਜਾ, ਸਤਿੰਦਰ ਸੱਤੀ, ਜਸਵਿੰਦਰ ਭੱਲਾ, ਕੁਲਵਿੰਦਰ ਬਿੱਲਾ ਅਤੇ ਕਈ ਹੋਰ ਕਲਾਕਾਰਾਂ ਨੇ ਸਮਾਂ ਬੰਨਿਆ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget