ਪੜਚੋਲ ਕਰੋ

ਢਾਕਾ 'ਚ ਪਾਕਿਸਤਾਨ ਖਿਲਾਫ ਜਿੱਤ ਗਿਆ ਭਾਰਤ

ਢਾਕਾ - ਭਾਰਤ ਦੀ ਅੰਡਰ 18 ਹਾਕੀ ਟੀਮ ਨੇ ਏਸ਼ੀਆ ਕਪ ਦੇ ਸੈਮੀਫਾਈਨਲ 'ਚ ਪਾਕਿਸਤਾਨ ਨੂੰ ਮਾਤ ਦੇ ਦਿੱਤੀ। ਇਸਦੇ ਨਾਲ ਹੀ ਯੁਵਾ ਭਾਰਤੀ ਹਾਕੀ ਟੀਮ ਫਾਈਨਲ 'ਚ ਪਹੁੰਚ ਗਈ। ਸੈਮੀਫਾਈਨਲ 'ਚ ਭਾਰਤ ਨੇ ਪਾਕਿਸਤਾਨ ਨੂੰ 3-1 ਦੇ ਫਰਕ ਨਾਲ ਦਰੜਿਆ। 
1  ImageGenerator
 
ਇਸ ਸੈਮੀਫਾਈਨਲ ਮੈਚ 'ਚ ਪਹਿਲਾ ਗੋਲ ਭਾਰਤੀ ਟੀਮ ਨੇ ਕੀਤਾ। ਭਾਰਤ ਲਈ ਸ਼ਿਵਮ ਆਨੰਦ ਨੇ ਪਹਿਲਾ ਗੋਲ ਕੀਤਾ। ਸ਼ਿਵਮ ਨੇ 7ਵੇਂ ਮਿਨਟ 'ਚ ਗੋਲ ਕੀਤਾ। ਹਾਫ ਟਾਈਮ ਤੋਂ ਠੀਕ ਪਹਿਲਾਂ ਭਾਰਤੀ ਟੀਮ ਨੂੰ ਪੈਨਲਟੀ ਕਾਰਨਰ ਮਿਲਿਆ ਜਿਸ 'ਤੇ ਦਿਲਪ੍ਰੀਤ ਸਿੰਘ ਨੇ ਗੋਲ ਕਰ ਭਾਰਤ ਨੂੰ 2-0 ਦੀ ਲੀਡ ਹਾਸਿਲ ਕਰਵਾ ਦਿੱਤੀ। 
4_1475168777  KANWALDILRAJ-SINGH
 
ਇਸਤੋਂ ਬਾਅਦ ਦੂਜੇ ਹਾਫ 'ਚ ਸੰਜੀਪ ਜੈਸ ਨੇ ਗੋਲ ਕਰ ਭਾਰਤ ਨੂੰ 3-0 ਦੀ ਲੀਡ ਹਾਸਿਲ ਕਰਵਾ ਦਿੱਤੀ। ਪਾਕਿਸਤਾਨ ਨੇ ਮੈਚ ਦੇ ਆਖਰੀ ਮਿਨਟਾਂ 'ਚ 1 ਗੋਲ ਜਰੂਰ ਕੀਤਾ ਪਰ ਉਸ ਵੇਲੇ ਤਕ ਕਾਫੀ ਦੇਰ ਹੋ ਚੁੱਕੀ ਸੀ। ਭਾਰਤ ਦੇ ਕੁੰਵਰ ਦਿਲਰਾਜ ਸਿੰਘ ਨੂੰ 'ਮੈਨ ਆਫ ਦ ਮੈਚ' ਚੁਣਿਆ ਗਿਆ। ਹੁਣ ਟੂਰਨਾਮੈਂਟ ਦਾ ਖਿਤਾਬੀ ਮੈਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾਵੇਗਾ। 

ਟਾਪ ਹੈਡਲਾਈਨ

ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।

Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget