ਪੜਚੋਲ ਕਰੋ

ਭਾਰਤ ਸਾਹਮਣੇ 310 ਰਨ ਦਾ ਟੀਚਾ

1/12
2/12
ਮਿਸ਼ਰਾ ਨੂੰ ਮਿਲੇ 2 ਵਿਕਟ
ਮਿਸ਼ਰਾ ਨੂੰ ਮਿਲੇ 2 ਵਿਕਟ
3/12
ਕੁੱਕ ਦੇ ਸੈਂਕੜੇ ਦੇ ਆਸਰੇ ਇੰਗਲੈਂਡ ਦੀ ਟੀਮ ਨੇ ਮੈਚ ਦੇ ਆਖਰੀ ਦਿਨ ਤੇਜ਼ੀ ਨਾਲ ਰਨ ਬਣਾਏ ਅਤੇ ਟੀਮ ਇੰਡੀਆ ਨੂੰ ਮਜਬੂਤ ਚੁਨੌਤੀ ਦਾ ਪਿੱਛਾ ਕਰਨ ਦਾ ਟੀਚਾ ਦਿੱਤਾ।
ਕੁੱਕ ਦੇ ਸੈਂਕੜੇ ਦੇ ਆਸਰੇ ਇੰਗਲੈਂਡ ਦੀ ਟੀਮ ਨੇ ਮੈਚ ਦੇ ਆਖਰੀ ਦਿਨ ਤੇਜ਼ੀ ਨਾਲ ਰਨ ਬਣਾਏ ਅਤੇ ਟੀਮ ਇੰਡੀਆ ਨੂੰ ਮਜਬੂਤ ਚੁਨੌਤੀ ਦਾ ਪਿੱਛਾ ਕਰਨ ਦਾ ਟੀਚਾ ਦਿੱਤਾ।
4/12
ਮੈਚ ਦੇ 5ਵੇਂ ਦਿਨ ਪਹਿਲੇ ਸੈਸ਼ਨ 'ਚ ਭਾਰਤ ਨੂੰ ਦੋਨੇ ਵਿਕਟ ਅਮਿਤ ਮਿਸ਼ਰਾ ਨੇ ਹਾਸਿਲ ਕਰਵਾਏ। ਅਮਿਤ ਮਿਸ਼ਰਾ ਨੇ ਜੋ ਰੂਟ ਅਤੇ ਹਮੀਦ ਨੂੰ ਪੈਵਲੀਅਨ ਦਾ ਰਾਹ ਵਿਖਾਇਆ। ਅਮਿਤ ਮਿਸ਼ਰਾ ਨੇ 10 ਓਵਰਾਂ 'ਚ 38 ਰਨ ਦੇਕੇ 2 ਵਿਕਟ ਹਾਸਿਲ ਕੀਤੇ ਹਨ। ਕਪਤਾਨ ਐਲਿਸਟਰ ਕੁੱਕ ਦਾ ਵਿਕਟ ਅਸ਼ਵਿਨ ਨੇ ਹਾਸਿਲ ਕੀਤਾ।

5/12
6/12
ਇੰਗਲੈਂਡ ਨੇ ਟੀਮ ਇੰਡੀਆ ਨੂੰ ਰਾਜਕੋਟ ਟੈਸਟ 'ਚ ਜਿੱਤ ਲਈ 310 ਰਨ ਦਾ ਟੀਚਾ ਦਿੱਤਾ ਹੈ। ਇੰਗਲੈਂਡ ਨੇ ਆਪਣੀ ਦੂਜੀ ਪਾਰੀ 3 ਵਿਕਟਾਂ 'ਤੇ 260 ਰਨ ਬਣਾ ਕੇ ਐਲਾਨੀ।
ਇੰਗਲੈਂਡ ਨੇ ਟੀਮ ਇੰਡੀਆ ਨੂੰ ਰਾਜਕੋਟ ਟੈਸਟ 'ਚ ਜਿੱਤ ਲਈ 310 ਰਨ ਦਾ ਟੀਚਾ ਦਿੱਤਾ ਹੈ। ਇੰਗਲੈਂਡ ਨੇ ਆਪਣੀ ਦੂਜੀ ਪਾਰੀ 3 ਵਿਕਟਾਂ 'ਤੇ 260 ਰਨ ਬਣਾ ਕੇ ਐਲਾਨੀ।
7/12
ਹਮੀਦ ਨੇ 177 ਗੇਂਦਾਂ 'ਤੇ 7 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 82 ਰਨ ਦੀ ਪਾਰੀ ਖੇਡੀ।
ਹਮੀਦ ਨੇ 177 ਗੇਂਦਾਂ 'ਤੇ 7 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 82 ਰਨ ਦੀ ਪਾਰੀ ਖੇਡੀ।
8/12
ਹਮੀਦ ਹਿਟ
ਹਮੀਦ ਹਿਟ
9/12
ਕੁੱਕ ਦਾ ਕਮਾਲ
ਕੁੱਕ ਦਾ ਕਮਾਲ
10/12
ਇੰਗਲੈਂਡ ਲਈ ਕਪਤਾਨ ਐਲਿਸਟਰ ਕੁੱਕ ਨੇ ਸੈਂਕੜਾ ਜੜਿਆ। ਕੁੱਕ ਨੇ 5ਵੇਂ ਦਿਨ ਦਮਦਾਰ ਅੰਦਾਜ਼ 'ਚ ਖੇਡ ਦੀ ਸ਼ੁਰੂਆਤ ਕੀਤੀ ਅਤੇ ਭਾਰਤੀ ਗੇਂਦਬਾਜ਼ਾਂ ਨੂੰ ਆਪਣੇ 'ਤੇ ਭਾਰੀ ਨਹੀਂ ਪੈਣ ਦਿੱਤਾ। ਕੁੱਕ ਨੇ ਪਹਿਲਾਂ 122 ਗੇਂਦਾਂ 'ਤੇ ਆਪਣਾ ਅਰਧ-ਸੈਂਕੜਾ ਪੂਰਾ ਕੀਤਾ।

11/12
ਅਰਧ-ਸੈਂਕੜੇ ਤਕ ਪਹੁੰਚਣ ਤੋਂ ਬਾਅਦ ਕੁੱਕ ਨੇ ਆਪਣੀ ਪਾਰੀ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਅਤੇ 194 ਗੇਂਦਾਂ 'ਤੇ ਸੈਂਕੜਾ ਜੜ ਦਿੱਤਾ। ਸੈਂਕੜੇ ਤਕ ਪਹੁੰਚਦਿਆਂ ਕੁੱਕ ਨੇ 10 ਚੌਕੇ ਜੜੇ। ਕੁੱਕ ਨੇ 130 ਰਨ ਦਾ ਯੋਗਦਾਨ ਪਾਇਆ। ਕੁੱਕ ਦੀ ਪਾਰੀ 'ਚ 13 ਚੌਕੇ ਸ਼ਾਮਿਲ ਸਨ।

12/12
ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਅਤੇ ਇੰਗਲੈਂਡ ਦੇ ਕ੍ਰਿਕਟ ਇਤਿਹਾਸ ਦੇ ਸਭ ਤੋਂ ਯੁਵਾ ਸਲਾਮੀ ਬੱਲੇਬਾਜ ਹਸੀਬ ਹਮੀਦ ਨੇ ਪਹਿਲੀ ਪਾਰੀ 'ਚ ਪ੍ਰਭਾਵਿਤ ਕਰਨ ਤੋਂ ਬਾਅਦ ਦੂਜੀ ਪਾਰੀ 'ਚ 82 ਰਨ ਦਾ ਯੋਗਦਾਨ ਪਾਇਆ।
ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਅਤੇ ਇੰਗਲੈਂਡ ਦੇ ਕ੍ਰਿਕਟ ਇਤਿਹਾਸ ਦੇ ਸਭ ਤੋਂ ਯੁਵਾ ਸਲਾਮੀ ਬੱਲੇਬਾਜ ਹਸੀਬ ਹਮੀਦ ਨੇ ਪਹਿਲੀ ਪਾਰੀ 'ਚ ਪ੍ਰਭਾਵਿਤ ਕਰਨ ਤੋਂ ਬਾਅਦ ਦੂਜੀ ਪਾਰੀ 'ਚ 82 ਰਨ ਦਾ ਯੋਗਦਾਨ ਪਾਇਆ।
Sponsored Links by Taboola

ਟਾਪ ਹੈਡਲਾਈਨ

Asian Games: ਸ੍ਰੀਲੰਕਾ ਨੂੰ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਦੇ ਭਿੜਨਗੇ ਭਾਰਤ-ਪਾਕਿਸਤਾਨ
Asian Games: ਸ੍ਰੀਲੰਕਾ ਨੂੰ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਦੇ ਭਿੜਨਗੇ ਭਾਰਤ-ਪਾਕਿਸਤਾਨ
Asian Games 2026 : ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਲਈ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ
Asian Games 2026 : ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਭਾਰਤ, ਗੋਲਡ ਮੈਡਲ ਲਈ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ
World Cup 2027 Schedule: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
Embed widget