ਪੜਚੋਲ ਕਰੋ

ਰਾਂਚੀ 'ਚ ਭਾਰਤ ਸਾਹਮਣੇ 261 ਰਨ ਦਾ ਟੀਚਾ

ਰਾਂਚੀ - ਟੀਮ ਇੰਡੀਆ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾ ਰਹੇ ਚੌਥੇ ਵਨਡੇ 'ਚ ਨਿਊਜ਼ੀਲੈਂਡ ਨੇ ਆਪਣੀ ਪਾਰੀ 260 ਰਨ 'ਤੇ ਖਤਮ ਕੀਤੀ। ਭਾਰਤ ਨੂੰ ਜਿੱਤ ਲਈ 261 ਰਨ ਦਾ ਟੀਚਾ ਮਿਲਿਆ ਹੈ। 
Martin-Guptil  393770-martin-guptill-win-stump
 
ਗਪਟਿਲ ਦਾ ਧਮਾਕਾ 
 
ਨਿਊਜ਼ੀਲੈਂਡ ਦੀ ਟੀਮ ਨੂੰ ਮਾਰਟਿਨ ਗਪਟਿਲ ਅਤੇ ਟੌਮ ਲੈਥਮ ਨੇ ਦਮਦਾਰ ਸ਼ੁਰੂਆਤ ਦਿੱਤੀ। ਦੋਨੇ ਬੱਲੇਬਾਜ਼ਾਂ ਨ ਮਿਲਕੇ ਪਹਿਲੇ ਵਿਕਟ ਲਈ 96 ਰਨ ਜੋੜੇ। ਗਪਟਿਲ ਨੇ 84 ਗੇਂਦਾਂ 'ਤੇ 72 ਰਨ ਦੀ ਪਾਰੀ ਖੇਡੀ। ਲੈਥਮ ਨੇ 39 ਰਨ ਦਾ ਯੋਗਦਾਨ ਪਾਇਆ। ਕਪਤਾਨ ਵਿਲੀਅਮਸਨ 41 ਰਨ ਬਣਾ ਕੇ ਆਊਟ ਹੋਏ। ਨਿਊਜ਼ੀਲੈਂਡ ਦਾ ਮਿਡਲ ਆਰਡਰ ਇੱਕ ਵਾਰ ਫਿਰ ਤੋਂ ਫਲਾਪ ਰਿਹਾ। 200 ਰਨ ਦੇ ਨੇੜੇ ਪਹੁੰਚ ਕੇ ਕੀਵੀ ਟੀਮ ਨੇ ਲਗਾਤਾਰ ਵਿਕਟ ਗਵਾਉਣੇ ਸ਼ੁਰੂ ਕਰ ਦਿੱਤੇ। ਲਗਾਤਾਰ ਡਿਗਦੇ ਵਿਕਟਾਂ ਕਾਰਨ ਟੀਮ ਦੇ ਰਨ ਰੇਟ 'ਚ ਵੀ ਗਿਰਾਵਟ ਆਈ ਅਤੇ ਕੀਵੀ ਟੀਮ ਨਿਰਧਾਰਿਤ 50 ਓਵਰਾਂ 'ਚ 7 ਵਿਕਟਾਂ ਗਵਾ ਕੇ 260 ਰਨ ਹੀ ਬਣਾ ਸਕੀ। 
amit-mishra_2907ap_630  f6d55a87e7ff93026b0f6a70670093ef
 
ਭਾਰਤ ਲਈ ਫਿਰਕੀ ਗੇਂਦਬਾਜ਼ ਹਿਟ ਰਹੇ ਅਤੇ ਮਿਸ਼ਰਾ ਨੇ 2 ਅਤੇ ਅਕਸ਼ਰ ਪਟੇਲ ਨੇ 1 ਵਿਕਟ ਹਾਸਿਲ ਕੀਤਾ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ

ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...

Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼

ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Embed widget