ਪੜਚੋਲ ਕਰੋ

ਇੰਗਲੈਂਡ ਵਿਰੁੱਧ ਪੰਜਵੇਂ ਟੈਸਟ 'ਚ ਭਾਰਤ ਦੀ ਹਾਲਤ ਪਤਲੀ

ਲੰਡਨ: ਇੰਗਲੈਂਡ ਵਿਰੁੱਧ ਜਾਰੀ ਪੰਜ ਟੈਸਟ ਮੈਚਾਂ ਦੀ ਲੜੀ ਦੇ ਆਖ਼ਰੀ ਮੈਚ ਵਿੱਚ ਭਾਰਤ ਦੀ ਹਾਲਤ ਕਾਫੀ ਖਸਤਾ ਹੋ ਗਈ ਹੈ। ਪੰਜਵੇਂ ਟੈਸਟ ਦੇ ਦੂਜੇ ਦਿਨ ਇੰਗਲੈਂਡ ਦੀ 332 ਦੌੜਾਂ ਦੀ ਪਾਰੀ ਦੇ ਜਵਾਬ ਵਿੱਚ ਆਪਣੀ ਪਹਿਲੀ ਪਾਰੀ ਖੇਡਦੇ ਹੋਏ ਭਾਰਤ 174 ਦੌੜਾਂ 'ਤੇ ਭਾਰਤ ਛੇ ਖਿਡਾਰੀ ਪੈਵੇਲੀਅਨ ਪਰਤ ਚੁੱਕੇ ਸਨ। ਇੰਗਲੈਂਡ ਦੀਆਂ 332 ਦੌੜਾਂ ਦੇ ਜਵਾਬ ਵਿੱਚ ਭਾਰਤ ਦੀ ਸ਼ੁਰੂਆਤ ਕਾਫੀ ਖ਼ਰਾਬ ਰਹੀ। ਪਹਿਲੀ ਵਿਕਟ ਸਿਰਫ਼ ਛੇ ਦੇ ਸਕੋਰ 'ਤੇ ਹੀ ਡਿੱਗ ਗਈ। ਸਲਾਮੀ ਬੱਲੇਬਾਜ਼ ਨੇ ਸ਼ਿਖਰ ਧਵਨ ਸਿਰਫ਼ ਤਿੰਨ ਦੌੜਾਂ ਹੀ ਬਣਾ ਸਕੇ ਇਸ ਤੋਂ ਬਾਅਦ ਲੋਕੇਸ਼ ਰਾਹੁਲ ਤੇ ਚੇਤੇਸ਼ਵਰ ਪੁਜਾਰਾ ਦੋਵੇਂ 37-37 ਦੇ ਸਕੋਰ 'ਤੇ ਆਊਟ ਹੋ ਗਏ। ਇਸ ਤੋਂ ਬਾਅਦ ਅਜਿੰਕਿਆ ਰਹਾਣੇ ਖਾਤਾ ਵੀ ਨਹੀਂ ਖੋਲ੍ਹ ਸਕਿਆ, ਜਦਕਿ ਕਪਤਾਨ ਵਿਰਾਟ ਕੋਹਲੀ ਨੀਮ ਸੈਂਕੜਾ (49 ਦੌੜਾਂ) ਬਣਾਉਣ ਤੋਂ ਖੁੰਝ ਗਿਆ। ਮੇਜ਼ਬਾਨ ਟੀਮ ਦੇ ਜੋਸ ਬਟਲਰ (89) ਤੇ ਸਟੂਅਰਟ ਬਰੌਡ (38) ਦੀਆਂ ਚੰਗੀ ਸਾਂਝੇਦਾਰੀ ਸਦਕਾ ਇੰਗਲੈਂਡ ਨੇ ਆਪਣੀ ਪਹਿਲੀ ਪਾਰੀ ਵਿੱਚ 332 ਦੌੜਾਂ ਦਾ ਚੁਣੌਤੀਪੂਰਨ ਸਕੋਰ ਖੜ੍ਹਾ ਕੀਤਾ। ਬਟਲਰ ਤੇ ਬਰੌਡ ਨੇ ਨੌਵੀਂ ਵਿਕਟ ਲਈ 98 ਦੌੜਾਂ ਦੀ ਮਹੱਤਵਪੂਰਨ ਸਾਂਝੇਦਾਰੀ ਕੀਤੀ। ਭਾਰਤ ਲਈ ਰਵਿੰਦਰ ਜਡੇਜਾ ਨੇ ਚਾਰ ਅਤੇ ਜਸਪ੍ਰੀਤ ਬੁਮਰਾਹ ਤੇ ਇਸ਼ਾਂਤ ਸ਼ਰਮਾ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਦੱਸਣਯੋਗ ਹੈ ਕਿ ਇੰਗਲੈਂਡ ਪੰਜ ਮੈਚਾਂ ਦੀ ਇਸ ਲੜੀ 'ਤੇ ਪਹਿਲਾਂ ਹੀ ਕਬਜ਼ਾ ਕਰ ਚੁੱਕਾ ਹੈ, ਜਦਕਿ ਭਾਰਤ 1-3 ਨਾਲ ਪਿੱਛੇ ਹੈ। ਲੜੀ ਦੇ ਆਖ਼ਰੀ ਮੈਚ ਵਿੱਚ ਵੀ ਹੁਣ ਭਾਰਤ ਦੀ ਹਾਲਤ ਪਤਲੀ ਪਈ ਹੋਈ ਹੈ।

ਟਾਪ ਹੈਡਲਾਈਨ

Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Vaibhav Sooryavanshi: ਵੈਭਵ ਸੂਰਿਆਵੰਸ਼ੀ 'Team India' 'ਚ ਕਰੇਗਾ ਡੈਬਿਊ! ਜ਼ਬਰਦਸਤ ਪ੍ਰਦਰਸ਼ਨ ਨਾਲ ਵੱਡੇ-ਵੱਡੇ ਦਿੱਗਜਾਂ ਨੂੰ ਪ੍ਰਭਾਵਿਤ ਕੀਤਾ; BCCI ਨੇ ਦਿੱਤੇ ਇਹ ਨਿਰਦੇਸ਼...
ਵੈਭਵ ਸੂਰਿਆਵੰਸ਼ੀ 'Team India' 'ਚ ਕਰੇਗਾ ਡੈਬਿਊ! ਜ਼ਬਰਦਸਤ ਪ੍ਰਦਰਸ਼ਨ ਨਾਲ ਵੱਡੇ-ਵੱਡੇ ਦਿੱਗਜਾਂ ਨੂੰ ਪ੍ਰਭਾਵਿਤ ਕੀਤਾ; BCCI ਨੇ ਦਿੱਤੇ ਇਹ ਨਿਰਦੇਸ਼...
ਚੈਂਪੀਅਨ ਬਣਨ ਤੋਂ ਇੱਕ ਦਿਨ ਬਾਅਦ ਆਹ ਖਿਡਾਰੀ ਨੂੰ ਲੱਗਿਆ ਵੱਡਾ ਝਟਕਾ, BCCI ਨੇ ਸੁਣਾਈ ਸਜ਼ਾ; ਹੋਈ ਕਾਰਵਾਈ
ਚੈਂਪੀਅਨ ਬਣਨ ਤੋਂ ਇੱਕ ਦਿਨ ਬਾਅਦ ਆਹ ਖਿਡਾਰੀ ਨੂੰ ਲੱਗਿਆ ਵੱਡਾ ਝਟਕਾ, BCCI ਨੇ ਸੁਣਾਈ ਸਜ਼ਾ; ਹੋਈ ਕਾਰਵਾਈ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Embed widget