ਪੜਚੋਲ ਕਰੋ

Asian Games 2023: ਭਾਰਤੀ ਖਿਡਾਰੀਆਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਏਸ਼ੀਆਈ ਖੇਡਾਂ 'ਚ ਇੱਕ ਦਿਨ ਵਿੱਚ ਜਿੱਤੇ 15 ਤਮਗੇ

Asian Games Record: ਏਸ਼ੀਆਈ ਖੇਡਾਂ 'ਚ ਐਤਵਾਰ ਨੂੰ ਭਾਰਤ ਦਾ ਦਬਦਬਾ ਦੇਖਣ ਨੂੰ ਮਿਲਿਆ। ਭਾਰਤੀ ਖਿਡਾਰੀਆਂ ਨੇ ਐਤਵਾਰ ਨੂੰ 15 ਮਾਡਲ ਜਿੱਤੇ। ਏਸ਼ੀਆਈ ਖੇਡਾਂ ਵਿੱਚ ਇੱਕ ਦਿਨ ਵਿੱਚ ਭਾਰਤ ਦਾ ਇਹ ਸਭ ਤੋਂ ਵਧੀਆ ਪ੍ਰਦਰਸ਼ਨ ਹੈ।

India In Asian Games: ਏਸ਼ੀਆਈ ਖੇਡਾਂ ਵਿੱਚ ਐਤਵਾਰ ਨੂੰ ਭਾਰਤ ਨੇ 15 ਤਮਗੇ ਜਿੱਤੇ। ਇਸ ਤਰ੍ਹਾਂ ਭਾਰਤੀ ਖਿਡਾਰੀਆਂ ਨੇ ਇੱਕ ਵੱਡਾ ਰਿਕਾਰਡ ਬਣਾਇਆ। ਦਰਅਸਲ ਏਸ਼ੀਆਈ ਖੇਡਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤੀ ਖਿਡਾਰੀਆਂ ਨੇ 15 ਤਮਗੇ ਜਿੱਤੇ ਹਨ। ਇਸ ਤੋਂ ਪਹਿਲਾਂ ਏਸ਼ੀਆਈ ਖੇਡਾਂ 2010 'ਚ ਭਾਰਤ ਨੇ 14ਵੇਂ ਦਿਨ 11 ਤਗਮੇ ਜਿੱਤੇ ਸਨ ਪਰ ਹੁਣ ਇਹ ਰਿਕਾਰਡ ਪਿੱਛੇ ਰਹਿ ਗਿਆ ਹੈ।

ਦੱਸ ਦਈਏ ਕਿ ਭਾਰਤ ਵਲੋਂ ਜੋਤੀ ਯਾਰਰਾਜੀ ਨੇ ਆਪਣੇ ਨਾਂ ਚਾਂਦੀ ਦਾ ਤਮਗਾ ਕੀਤਾ ਤਾਂ ਉੱਥੇ ਹੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ਨੇ ਚਾਂਦੀ ਦਾ ਤਮਗਾ ਜਿੱਤਿਆ। ਇਸ ਦੇ ਨਾਲ ਹੀ ਕਿਨਾਨ ਚੇਨਈ ਨੇ ਟਰੈਪ (ਸ਼ੂਟਿੰਗ) ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਲਕਸ਼ਯ ਨੇ ਸ਼ੀ ਯੂ ਕਿਊ ਨੂੰ ਹਰਾਇਆ, ਭਾਰਤ ਪੁਰਸ਼ 1-0 ਨਾਲ ਅੱਗੇ ਹੈ।

ਭਾਰਤ ਦੀ ਤਰਫੋਂ ਸਰੋਜ ਕੁਮਾਰ ਨੇ ਇਸ ਈਵੈਂਟ ਵਿੱਚ ਚਾਂਦੀ ਦਾ ਤਗਮਾ ਅਤੇ ਜਿਨਸਨ ਜੌਹਨਸਨ ਨੇ ਕਾਂਸੀ ਦਾ ਤਗਮਾ ਜਿੱਤਿਆ। ਭਾਰਤ ਦੀ ਹਰਮਿਲਨ ਬੈਂਸ ਮਹਿਲਾਵਾਂ ਦੇ 1500 ਮੀਟਰ ਦੌੜ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਆਪਣੇ ਨਾਂ ਕਰਨ ਵਿੱਚ ਸਫਲ ਰਹੀ।

ਇਸ ਤੋਂ ਇਲਾਵਾ ਪੁਰਸ਼ਾਂ ਦੇ ਲੰਬੀ ਛਾਲ ਮੁਕਾਬਲੇ (Long JumP Event) ਵਿੱਚ ਵੀ ਭਾਰਤ ਨੇ ਚਾਂਦੀ ਦਾ ਤਮਗਾ ਜਿੱਤਿਆ, ਤਾਂ ਉੱਥੇ ਹੀ ਮੁਰਲੀ ​​ਸ੍ਰੀਸ਼ੰਕਰ ਨੇ ਵੀ ਇੱਕ ਤਮਗਾ ਆਪਣੇ ਨਾਂ ਕੀਤਾ। ਭਾਰਤ ਦੀ ਨੰਦਨੀ ਅਗਸਾਰਾ ਔਰਤਾਂ ਦੀ 800 ਮੀਟਰ ਹੈਪਟਾਥਲੋਨ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਿੱਚ ਕਾਮਯਾਬ ਰਹੀ।

ਇਹ ਵੀ ਪੜ੍ਹੋ: Asian Games 2023: ਭਾਰਤੀ ਬੈਡਮਿੰਟਨ ਟੀਮ ਤੋਂ ਖੁੰਝਿਆ ਸੋਨ ਤਮਗਾ, ਮਿਲੀ ਚੀਨ ਤੋਂ ਹਾਰ, ਚਾਂਦੀ ਦੇ ਤਮਗੇ ਨਾਲ ਹੀ ਕਰਨਾ ਪਿਆ ਸਬਰ

ਮੁਰਲੀ ​​ਸ਼੍ਰੀਸ਼ਨ ਆਪਣੇ ਈਵੈਂਟ 'ਚ ਸਿਰਫ 0.03 ਮੀਟਰ ਨਾਲ ਸੋਨ ਤਮਗਾ ਜਿੱਤਣ ਤੋਂ ਖੁੰਝ ਗਏ। ਇਸ ਈਵੈਂਟ ਵਿੱਚ ਚੀਨੀ ਅਥਲੀਟ ਨੇ ਸੋਨ ਤਮਗਾ ਜਿੱਤਿਆ। ਔਰਤਾਂ ਦੇ ਡਿਸਕਸ ਥਰੋਅ ਮੁਕਾਬਲੇ ਵਿੱਚ ਸੀਮਾ ਪੂਨੀਆ ਨੇ 58.62 ਮੀਟਰ ਥਰੋਅ ਨਾਲ ਕਾਂਸੀ ਦਾ ਤਮਗਾ ਜਿੱਤਿਆ।

ਉੱਥੇ ਹੀ ਭਾਰਤ ਦੇ ਤਜਿੰਦਰ ਪਾਲ ਸਿੰਘ ਪੁਰਸ਼ਾਂ ਦੇ ਸ਼ਾਟ ਪੁਟ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਣ ਵਿੱਚ ਸਫ਼ਲ ਰਹੇ। ਦੱਸ ਦੇਈਏ ਕਿ ਤਜਿੰਦਰ ਪਾਲ ਸਿੰਘ ਸਾਲ 2018 ਵਿੱਚ ਜਕਾਰਤਾ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਵੀ ਸੋਨ ਤਮਗਾ ਜਿੱਤਣ ਵਿੱਚ ਸਫਲ ਰਹੇ ਸੀ। ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਹੁਣ ਤੱਕ ਆਪਣੇ ਮੈਡਲਾਂ ਦੀ ਗਿਣਤੀ 51 ਤੱਕ ਪਹੁੰਚਾ ਦਿੱਤੀ ਹੈ।

19ਵੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਅਥਲੀਟਾਂ ਦਾ ਜ਼ਿਆਦਾਤਰ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਹੈ। ਇਸ ਵਾਰ ਹੁਣ ਤੱਕ ਸਭ ਤੋਂ ਵੱਧ ਮੈਡਲ ਵੱਖ-ਵੱਖ ਸ਼ੂਟਿੰਗ ਈਵੈਂਟਸ ਵਿੱਚ ਆਏ ਹਨ। ਇਸ ਦੇ ਨਾਲ ਹੀ ਭਾਰਤ ਦਾ ਐਥਲੈਟਿਕਸ ਯਾਨੀ ਟਰੈਕ ਅਤੇ ਫੀਲਡ ਈਵੈਂਟਸ ਵਿੱਚ ਤਮਗੇ ਜਿੱਤਣ ਦਾ ਸਿਲਸਿਲਾ ਵੀ ਜਾਰੀ ਰਿਹਾ। ਇਸ ਤੋਂ ਇਲਾਵਾ ਕਈ ਹੋਰ ਈਵੈਂਟਸ 'ਚ ਭਾਰਤੀ ਐਥਲੀਟ ਪਹਿਲਾਂ ਹੀ ਆਪਣੇ ਤਮਗੇ ਪੱਕੇ ਕਰ ਚੁੱਕੇ ਹਨ।

ਇਹ ਵੀ ਪੜ੍ਹੋ: Asian Games 2023: ਭਾਰਤੀ ਬੈਡਮਿੰਟਨ ਟੀਮ ਤੋਂ ਖੁੰਝਿਆ ਸੋਨ ਤਮਗਾ, ਮਿਲੀ ਚੀਨ ਤੋਂ ਹਾਰ, ਚਾਂਦੀ ਦੇ ਤਮਗੇ ਨਾਲ ਹੀ ਕਰਨਾ ਪਿਆ ਸਬਰ

ਟਾਪ ਹੈਡਲਾਈਨ

ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget