ਪੜਚੋਲ ਕਰੋ

ਹਾਕੀ ਕਪਤਾਨ ਮਨਪ੍ਰੀਤ ਕਰਨਗੇ ਮਲੇਸ਼ੀਆ ਦੀ ਕੁੜੀ ਨਾਲ ਵਿਆਹ, ਪਹਿਲੀ ਨਜ਼ਰੇ ਇੰਝ ਹੋਇਆ ਪਿਆਰ

ਮਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਵਿਆਹ ਦੀ ਤਰੀਕ ਦੋ ਦਸੰਬਰ ਪੱਕੀ ਕੀਤੀ ਗਈ ਹੈ। ਮਨਪ੍ਰੀਤ ਦੇ ਭਰਾ ਸੁਖਰਾਜ ਸਿੰਘ ਦਾ ਕਹਿਣਾ ਹੈ ਕਿ ਵਿਆਹ ਜਲੰਧਰ ਵਿੱਚ ਹੀ ਹੋਵੇਗਾ।

ਚੰਡੀਗੜ੍ਹ: ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਪਹਿਲੀ ਨਜ਼ਰੇ ਹੀ ਮਲੇਸ਼ੀਅਨ ਕੁੜੀ ਇਲੀ ਸਾਦਿਕ ਦੇ ਪਿਆਰ 'ਚ ਪੈ ਗਏ ਸੀ। 2012 ਵਿੱਚ ਮਲੇਸ਼ੀਆ ਵਿੱਚ ਜੌਹਰ ਕੱਪ ਵਿੱਚ ਮਨਪ੍ਰੀਤ ਭਾਰਤੀ ਜੂਨੀਅਰ ਹਾਕੀ ਟੀਮ ਦੀ ਅਗਵਾਈ ਕਰ ਰਹੇ ਸੀ। ਇਲੀ ਸਾਦਿਕ ਇਸ ਮੈਚ ਨੂੰ ਦੇਖਣ ਆਈ ਸੀ। ਉਦੋਂ ਤੋਂ ਉਹ ਮਨਪ੍ਰੀਤ ਦੀ ਵੱਡੀ ਫੈਨ ਹੈ। ਮਨਪ੍ਰੀਤ ਦੇ ਕਰੀਬੀਆਂ ਦਾ ਕਹਿਣਾ ਹੈ ਕਿ ਦੋਵਾਂ ਨੇ ਪਹਿਲੀ ਨਜ਼ਰੇ ਇੱਕ ਦੂਜੇ ਨੂੰ ਦਿਲ ਦੇ ਦਿੱਤਾ। ਬਾਅਦ ਵਿੱਚ ਮਨਪ੍ਰੀਤ ਨੇ ਆਪਣੀ ਮਾਂ ਨਾਲ ਇਲੀ ਨੂੰ ਜੀਵਨ ਸਾਥੀ ਬਣਾਉਣ ਦੀ ਗੱਲ ਕੀਤੀ। ਮਾਂ ਨੇ ਰਿਸ਼ਤੇ ਲਈ ਹਾਮੀ ਭਰ ਦਿੱਤੀ। ਜਲੰਧਰ ਦੇ ਪਿੰਡ ਮਿੱਠਾਪੁਰ ਵਿੱਚ ਰਹਿੰਣ ਵਾਲੇ ਮਨਪ੍ਰੀਤ ਦੇ ਪਰਿਵਾਰ ਨਾਲ ਵੀ ਇਲੀ ਸਾਦਿਕ ਨੇ ਮੁਲਾਕਾਤ ਕੀਤੀ ਹੈ। ਹੁਣ ਜਾਣਕਾਰੀ ਮਿਲੀ ਹੈ ਕਿ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੋ ਦਸੰਬਰ ਨੂੰ ਮਲੇਸ਼ੀਆ ਦੀ ਰਹਿਣ ਵਾਲੀ ਇਲੀ ਸਾਦਿਕ ਨਾਲ ਵਿਆਹ ਕਰਨਗੇ। ਉਹ ਇੱਲੀ ਨੌਂ ਸਾਲਾਂ ਤੋਂ ਡੇਟ ਕਰ ਰਹੇ ਹਨ। ਮਨਪ੍ਰੀਤ ਸਿੰਘ ਨੇ 2020 ਓਲੰਪਿਕ ਦੇ ਬਾਅਦ ਸਭ ਤੋਂ ਪਹਿਲਾਂ ਵਿਆਹ ਕਰਨ ਦੀ ਯੋਜਨਾ ਬਣਾਈ ਸੀ ਪਰ ਓਲੰਪਿਕ ਸਮਾਗਮ ਕੋਰੋਨਾ ਕਾਰਨ ਮੁਲਤਵੀ ਹੋਣ ਤੋਂ ਬਾਅਦ ਹੁਣ ਮਨਪ੍ਰੀਤ ਨੇ ਇਸ ਸਾਲ ਦੋ ਦਸੰਬਰ ਨੂੰ ਵਿਆਹ ਕਰਾਉਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਮਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਵਿਆਹ ਦੀ ਤਰੀਕ ਦੋ ਦਸੰਬਰ ਪੱਕੀ ਕੀਤੀ ਗਈ ਹੈ। ਮਨਪ੍ਰੀਤ ਦੇ ਭਰਾ ਸੁਖਰਾਜ ਸਿੰਘ ਦਾ ਕਹਿਣਾ ਹੈ ਕਿ ਵਿਆਹ ਜਲੰਧਰ ਵਿੱਚ ਹੀ ਹੋਵੇਗਾ। ਅਜੇ ਲੋਕੇਸ਼ਨ ਫਾਈਨਲ ਨਹੀਂ ਕੀਤੀ ਗਈ। ਸੁਖਰਾਜ ਮੁਤਾਬਕ ਉਸ ਦਾ ਵੱਡਾ ਭਰਾ ਅਮਨਦੀਪ ਸਿੰਘ ਇਟਲੀ ਵਿਚ ਰਹਿੰਦਾ ਹੈ ਤੇ ਮੌਜੂਦਾ ਸਮੇਂ 'ਚ ਕੋਰੋਨਾ ਕਰਕੇ ਉਨ੍ਹਾਂ ਦਾ ਆਉਣਾ ਮੁਸ਼ਕਲ ਹੈ। ਇਸ ਦੇ ਨਾਲ ਹੀ ਜੇ ਕੋਰੋਨਾ ਲੰਬੇ ਸਮੇਂ ਤੱਕ ਰਿਹਾ ਤਾਂ ਤਾਰੀਖ ਵਿੱਚ ਤਬਦੀਲੀ ਵੀ ਸੰਭਵ ਹੈ। ਮਨਪ੍ਰੀਤ ਸਿੰਘ ਅਤੇ ਇੱਲੀ ਸਾਦਿਕ ਦੇ ਵਿਆਹ ਵਿੱਚ ਆਏ ਮਹਿਮਾਨਾਂ ਦੀ ਲੀਸਟ ਕੋਰੋਨਾ 'ਤੇ ਨਿਰਭਰ ਕਰੇਗੀ। ਜੇ ਕੋਰੋਨਾ ਦਾ ਪ੍ਰਕੋਪ ਨਹੀਂ ਰੁਕਦਾ, ਤਾਂ ਵਿਆਹ ਦੇ ਰਿਵਾਜ਼ਾਂ 'ਚ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣਗੇ ਪਰ ਉਂਝ ਇਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਬੁਲਾਉਣ ਦੀ ਯੋਜਨਾ ਬਣਾਈ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget