ਪੜਚੋਲ ਕਰੋ

Asian Champions Hockey Trophy : ਏਸ਼ੀਅਨ ਚੈਂਪੀਅਨਸ ਟਰਾਫੀ ਵਿੱਚ ਅੱਜ ਭਾਰਤ-ਜਾਪਾਨ ਹੋਣਗੇ ਆਹਮੋ-ਸਾਹਮਣੇ

Against Japan ਭਾਰਤੀ ਟੀਮ ਇਸ ਨੂੰ ਜਿੱਤ ਕੇ 5ਵੀਂ ਵਾਰ ਟਰਾਫੀ ਦੇ ਫਾਈਨਲ 'ਚ ਪ੍ਰਵੇਸ਼ ਕਰੇਗੀ। ਭਾਰਤ ਨੇ ਪਿਛਲੇ 4 ਮੌਕਿਆਂ 'ਚੋਂ 3 ਖਿਤਾਬ ਜਿੱਤੇ ਹਨ....

ਭਾਰਤੀ ਪੁਰਸ਼ ਹਾਕੀ ਟੀਮ ਅੱਜ ਦੇ ਦਿਨ (ਸ਼ੁੱਕਰਵਾਰ) ਨੂੰ ਜਾਪਾਨ ਦੇ ਖਿਲਾਫ ਏਸ਼ੀਅਨ ਚੈਂਪੀਅਨਸ ਟਰਾਫੀ 2023 ਦਾ ਸੈਮੀਫਾਈਨਲ ਮੈਚ ਖੇਡੇਗੀ। ਇਹ ਮੈਚ ਰਾਤ 8:30 ਵਜੇ ਚੇਨਾਈ ਦੇ ਮੇਅਰ ਰਾਧਾਕ੍ਰਿਸ਼ਨਨ ਸਟੇਡੀਅਮ 'ਚ ਖੇਡਿਆ ਜਾਵੇਗਾ।

ਦੱਸ ਦਈਏ ਕਿ ਭਾਰਤੀ ਟੀਮ ਇਸ ਨੂੰ ਜਿੱਤ ਕੇ 5ਵੀਂ ਵਾਰ ਟਰਾਫੀ ਦੇ ਫਾਈਨਲ 'ਚ ਪ੍ਰਵੇਸ਼ ਕਰੇਗੀ। ਭਾਰਤ ਨੇ ਪਿਛਲੇ 4 ਮੌਕਿਆਂ 'ਚੋਂ 3 ਖਿਤਾਬ ਜਿੱਤੇ ਹਨ। ਟੀਮ ਨੇ ਆਖਰੀ ਖ਼ਿਤਾਬ 2016 ਵਿੱਚ ਜਿੱਤਿਆ ਸੀ। ਟੀਮ 2018 ਵਿੱਚ ਪਾਕਿਸਤਾਨ ਦੇ ਨਾਲ ਸੰਯੁਕਤ ਜੇਤੂ ਵੀ ਸੀ।

ਦੂਜੇ ਪਾਸੇ ਭਾਰਤ ਅਤੇ ਜਾਪਾਨ ਦੋਵਾਂ ਨੇ ਆਪਣੇ ਆਖਰੀ ਗਰੁੱਪ ਮੈਚ ਜਿੱਤੇ ਸਨ। ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾ ਕੇ ਟੇਬਲ ਦੇ ਸਿਖਰ 'ਤੇ ਜਗ੍ਹਾ ਬਣਾਈ, ਜਦਕਿ ਜਾਪਾਨ ਨੇ ਚੀਨ ਨੂੰ 2-1 ਨਾਲ ਹਰਾ ਕੇ ਚੌਥੇ ਸਥਾਨ 'ਤੇ ਰਹਿਣ ਵਾਲੀ ਟੀਮ ਦੇ ਰੂਪ ਵਿੱਚ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ। ਇਸ ਤੋਂ ਪਹਿਲਾਂ ਵੀ ਭਾਰਤ ਅਤੇ ਜਾਪਾਨ ਟੂਰਨਾਮੈਂਟ ਵਿੱਚ ਖੇਡ ਚੁੱਕੇ ਹਨ। ਦੋਵਾਂ ਨੇ 1-1 ਨਾਲ ਡਰਾਅ ਖੇਡਿਆ। ਭਾਰਤ ਹੁਣ ਤੱਕ ਟੂਰਨਾਮੈਂਟ ਵਿੱਚ ਜੇਤੂ ਹੈ। ਜਾਪਾਨ ਅਤੇ ਭਾਰਤ ਹਾਕੀ ਦੇ ਇਤਿਹਾਸ ਵਿੱਚ 35ਵੀਂ ਵਾਰ ਆਹਮੋ-ਸਾਹਮਣੇ ਹੋਣਗੇ। ਪਿਛਲੇ 34 ਮੈਚਾਂ ਵਿੱਚ ਭਾਰਤ ਨੇ ਜਾਪਾਨ ਨੂੰ 27 ਵਾਰ ਹਰਾਇਆ ਹੈ। ਜਾਪਾਨ ਨੂੰ ਸਿਰਫ਼ 3 ਜਿੱਤਾਂ ਮਿਲੀਆਂ ਜਦਕਿ 4 ਮੈਚ ਡਰਾਅ ਰਹੇ ਹਨ। 

ਭਾਰਤ ਨੂੰ ਸੈਮੀਫਾਈਨਲ ਮੈਚ ਵਿੱਚ ਵੀ ਫੀਲਡ ਗੋਲ ਕਰਨੇ ਹੋਣਗੇ। ਹੁਣ ਤੱਕ ਭਾਰਤੀ ਟੀਮ ਆਪਣੀ ਵਿਰੋਧੀ ਟੀਮ ਖਿਲਾਫ 20 ਗੋਲ ਕਰ ਚੁੱਕੀ ਹੈ। ਇਨ੍ਹਾਂ ਵਿੱਚੋਂ 14 ਗੋਲ ਪੈਨਲਟੀ ਕਾਰਨਰ ਦੀ ਮਦਦ ਨਾਲ ਹੋਏ, ਬਾਕੀ 6 ਮੈਦਾਨੀ ਗੋਲ ਹੋਏ। ਭਾਵੇਂ ਡਰੈਗ ਫਿਲਕਿੰਗ ਟੀਮ ਇੰਡੀਆ ਦਾ ਮਜ਼ਬੂਤ ​​ਪੁਆਇੰਟ ਹੈ, ਪਰ ਹਰਮਨਪ੍ਰੀਤ ਦੇ ਖਿਡਾਰੀਆਂ ਨੂੰ ਵੀ ਮੈਦਾਨੀ ਗੋਲ ਕਰਨ ਦੀ ਲੋੜ ਹੋਵੇਗੀ। ਇਸ ਤੋਂ ਇਲਾਵਾ ਟੀਮ ਨੂੰ ਡਿਫੈਂਸ 'ਤੇ ਵੀ ਕੰਮ ਕਰਨਾ ਹੋਵੇਗਾ ਕਿਉਂਕਿ ਏਸ਼ੀਆ ਦੀਆਂ ਹੋਰ ਟੀਮਾਂ ਨੇ ਭਾਰਤੀ ਟੀਮ ਦੇ ਗੋਲ ਪੋਸਟ 'ਚ 5 ਗੋਲ ਕੀਤੇ ਹਨ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget