ਪੜਚੋਲ ਕਰੋ

ਨਿਊਜ਼ੀਲੈਂਡ ਤੇ ਭਾਰਤ ਦਾ ਭੇੜ, ਫੌਜਾਂ ਜਿੱਤ ਕੇ ਅੰਤ ਨੂੰ ਹਰੀਆਂ ਜੀ...

ਐਡੀਲੇਡ: ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਜਾਰੀ ਤਿੰਨ ਟੀ 20 ਮੈਚਾਂ ਦੀ ਲੜੀ ਦੇ ਆਖਰੀ ਮੈਚ ਵਿੱਚ ਮਹਿਜ਼ ਚਾਰ ਦੌੜਾਂ ਦੇ ਫਰਕ ਨਾਲ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਹੈਮਿਲਟਨ ਵਿੱਚ ਭਾਰਤ ਦੀ ਇਸ ਹਾਰ ਦੇ ਨਾਲ ਹੀ ਨਿਊਜ਼ੀਲੈਂਡ ਨੇ ਟੀ-20 ਲੜੀ 2-1 ਦੇ ਫਰਕ ਨਾਲ ਜਿੱਤ ਲਈ ਹੈ। 20 ਓਵਰਾਂ ਵਿੱਚ ਛੇ ਵਿਕਟਾਂ ਦੇ ਨੁਕਸਾਨ 'ਤੇ ਭਾਰਤੀ ਟੀਮ 208 ਦੌੜਾਂ 'ਤੇ ਹੀ ਸੁੰਗੜ ਗਈ। ਇਹ ਵੀ ਪੜ੍ਹੋ- IND vs NZ: ਭਾਰਤੀ ਮਹਿਲਾ ਟੀਮ ਮਹਿਜ਼ ਦੋ ਦੌੜਾਂ ਨਾਲ ਹਾਰੀ ਮੇਜ਼ਬਾਨ ਟੀਮ ਨੇ ਮਹਿਮਾਨ ਟੀਮ ਸਾਹਮਣੇ 213 ਦੌੜਾਂ ਦਾ ਟੀਚਾ ਰੱਖਿਆ ਸੀ, ਜਿਸ ਦਾ ਪਿੱਛਾ ਕਰਨ ਵਿੱਚ ਭਾਰਤ ਨਾਕਾਮ ਰਿਹਾ। ਮੇਜ਼ਬਾਨ ਟੀਮ ਨੇ ਭਾਰਤ ਦੇ ਪਹਿਲਾਂ ਗੇਂਦਬਾਜ਼ੀ ਦੇ ਫੈਸਲੇ ਦਾ ਖ਼ੂਬ ਲਾਹਾ ਚੁੱਕਿਆ ਤੇ 20 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ 'ਤੇ 212 ਦੌੜਾਂ ਬਣਾਈਆਂ। ਭਾਰਤ ਨੇ ਟੀਚੇ ਦਾ ਪਿੱਛਾ ਕਰਨ ਦੀ ਸ਼ੁਰੂਆਤ ਹੀ ਬੇਹੱਦ ਮਾੜੀ ਰਹੀ। ਪਹਿਲੇ ਹੀ ਓਵਰ ਵਿੱਚ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਪੰਜ ਦੌੜਾਂ ਬਣਾ ਕੇ ਆਊਟ ਹੋ ਗਏ। ਕਪਤਾਨ ਰੋਹਿਤ ਸ਼ਰਮਾ ਤੇ ਵਿਜੇ ਸ਼ੰਕਰ ਨੇ ਭਾਰਤੀ ਪਾਰੀ ਨੂੰ ਕੁਝ ਸੰਭਾਲਿਆ ਪਰ ਬਹੁਤੀ ਦੇਰ ਕ੍ਰੀਜ਼ 'ਤੇ ਟਿਕ ਨਾ ਸਕੇ। ਸ਼ਰਮਾ ਤੇ ਸ਼ੰਕਰ ਨੇ ਕ੍ਰਮਵਾਰ 38 ਤੇ 43 ਦੌੜਾਂ ਬਣਾਈਆਂ। ਰਿਸ਼ਭ ਪੰਤ ਤੇ ਹਾਰਦਿਕ ਪਾਂਡਿਆ ਵੀ ਕ੍ਰਮਵਾਰ 28 ਤੇ 21 ਦੌੜਾਂ ਬਾਅਦ ਚੱਲਦੇ ਬਣੇ। ਸਾਬਕਾ ਕਪਤਾਨ ਤੇ ਵਿਕਟ ਕੀਪਰ ਮਹੇਂਦਰ ਸਿੰਘ ਧੋਨੀ ਵੀ ਦੋ ਦੌੜਾਂ ਬਣਾ ਕੇ ਆਊਟ ਹੋ ਗਏ। ਸਬੰਧਤ ਖ਼ਬਰ- ਭਾਰਤ ਨੇ ਮੋੜੀ ਨਿਊਜ਼ੀਲੈਂਡ ਦੀ ਭਾਜੀ, ਦੂਜੇ ਟੀ-20 'ਚ ਸੱਤ ਵਿਕਟਾਂ ਨਾਲ ਦਿੱਤੀ ਮਾਤ ਹਾਲਾਂਕਿ, ਦਿਨੇਸ਼ ਕਾਰਤਿਕ ਤੇ ਕਰੁਨਾਲ ਪਾਂਡਿਆ ਨੇ ਆਖਰੀ ਦਮ ਤਕ ਟੀਮ ਨੂੰ ਜਿੱਤ ਦੇ ਨੇੜੇ ਪਹੁੰਚਾਇਆ ਪਰ ਮੈਚ ਆਪਣੇ ਹੱਕ ਵਿੱਚ ਕਰਨ ਤੋਂ ਖੁੰਝ ਗਏ। ਬਿਲਕੁਲ ਮਾਮੂਲੀ ਜਿਹੇ ਫਰਕ ਨਾਲ 20ਵੇਂ ਓਵਰ ਦੀ ਆਖਰੀ ਗੇਂਦ ਤਕ ਟੀਮ ਨੇ 208 ਦੌੜਾਂ ਹੀ ਬਣਾਈਆਂ। ਅਜਿਹੇ ਵਿੱਚ ਨਿਊਜ਼ੀਲੈਂਡ ਨੇ ਮੈਚ ਚਾਰ ਵਿਕਟਾਂ ਨਾਲ ਜਿੱਤ ਲਿਆ। ਉੱਧਰ, ਭਾਰਤੀ ਮਹਿਲਾਵਾਂ ਪੱਲੇ ਵੀ ਨਿਰਾਸ਼ਾ ਹੀ ਪਈ। ਮੁਟਿਆਰਾਂ ਨੂੰ ਵੀ ਦੋ ਦੌੜਾਂ ਦੇ ਮਾਮੂਲੀ ਫਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget