ਪੜਚੋਲ ਕਰੋ

ਵਰਲਡ ਕੱਪ 2019: ਭਾਰਤ ਨੇ ਇੱਕ ਵਾਰ ਫੇਰ ਪਾਕਿਸਤਾਨ ਨੂੰ ਦਿੱਤੀ ਮਾਤ, ਰੋਹਿਤ ਸ਼ਰਮਾ ਮੈਨ ਆਫ਼ ਦ ਮੈਚ

ਵਰਲਡ ਕੱਪ ‘ਚ ਭਾਰਤ ਨੇ ਇੱਕ ਵਾਰ ਫੇਰ ਪਾਕਿਸਤਾਨ ਨੂੰ ਮਾਤ ਦਿੱਤੀ ਹੈ। ਕੱਲ੍ਹ ਓਲਡ ਟ੍ਰੈਫਰਡ ਮੈਦਾਨ ‘ਚ ਖੇਡੇ ਗਏ ਮੈਚ ‘ਚ ਭਾਰਤ ਨੇ ਪਾਕਿ ਨੂੰ 89 ਦੌੜਾਂ (ਢਕਵਰਥ-ਲੇਵੀਸ ਨਿਯਮ ਮੁਤਾਬਕ) ਹਰਾ ਦਿੱਤਾ।

ਮੈਨਚੇਸਟਰ: ਵਰਲਡ ਕੱਪ ‘ਚ ਭਾਰਤ ਨੇ ਇੱਕ ਵਾਰ ਫੇਰ ਪਾਕਿਸਤਾਨ ਨੂੰ ਮਾਤ ਦਿੱਤੀ ਹੈ। ਕੱਲ੍ਹ ਓਲਡ ਟ੍ਰੈਫਰਡ ਮੈਦਾਨ ‘ਚ ਖੇਡੇ ਗਏ ਮੈਚ ‘ਚ ਭਾਰਤ ਨੇ ਪਾਕਿ ਨੂੰ 89 ਦੌੜਾਂ (ਢਕਵਰਥ-ਲੇਵੀਸ ਨਿਯਮ ਮੁਤਾਬਕ) ਹਰਾ ਦਿੱਤਾ। ਇਹ ਸੱਤਵੀਂ ਵਾਰ ਹੈ ਜਦੋਂ ਭਾਰਤ ਨੇ ਪਾਕਿ ਨੂੰ ਵਰਲਡ ਕੱਪ ਦੌਰਾਨ ਮਾਤ ਦਿੱਤੀ ਹੈ। ਬੀਤੇ ਦਿਨੀਂ ਹੋਏ ਸ਼ਾਨਦਾਰ ਮੈਚ ‘ਚ ਭਾਰਤੀ ਟੀਮ ਦੀ ਸਲਾਮੀ ਜੋੜੀ ਰੋਹਿਤ ਸ਼ਰਮਾ ਅਤੇ ਕੇ.ਅੇਲ ਰਾਹੁਲ ਨੇ ਕਮਾਲ ਦੀ ਪਾਰੀ ਖੇਡੀ। ਰੋਹਿਤ ਸ਼ਰਮਾ ਨੇ 140 ਦੋੜਾਂ ਦੇ ਨਾਲ ਆਪਣੇ ਕਰਅਿਰ ਦਾ 24ਵਾਂ ਸੈਂਕੜਾ ਪੂਰਾ ਕੀਤਾ ਇਸ ਤੋਂ ਇਲਾਵਾ ਰਾਹੁਲ ਨੇ ਵੀ 57 ਦੌੜਾਂ ਦੀ ਪਾਰੀ ਖੇਡੀ। ਇਨ੍ਹਾਂ ਤੋਂ ਬਾਅਦ ਕਪਤਾਨ ਵਿਰਾਟ ਕੋਹਲੀ ਨੇ 77 ਦੋੜਾਂ ਦੀ ਪਾਰੀ ਖੇਡੀ। 140 ਦੌੜਾਂ ਦੀ ਸ਼ਾਨਦਾਰੀ ਪਾਰੀ ਲਈ ਰੋਹਿਤ ਸ਼ਰਮਾ ਮੈਨ ਆਫ਼ ਦ ਮੈਚ ਰਹੇ। ਇਸ ਦੇ ਨਾਲ ਹੀ ਕੱਲ੍ਹ ਟਾਸ ਹਾਰਨ ਤੋਂ ਬਾਅਦ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ। ਭਾਰਤ ਨੇ ਮੈਚ ‘ਚ ਪਾਕਿਸਤਾਨ ਨੂੰ 337 ਦੌੜਾਂ ਦਾ ਟੀਚਾ ਦਿੱਤਾ। ਵਰਲਡ ਕੱਪ 2019: ਭਾਰਤ ਨੇ ਇੱਕ ਵਾਰ ਫੇਰ ਪਾਕਿਸਤਾਨ ਨੂੰ ਦਿੱਤੀ ਮਾਤ, ਰੋਹਿਤ ਸ਼ਰਮਾ ਮੈਨ ਆਫ਼ ਦ ਮੈਚ ਜਿਸ ਦੇ ਜਵਾਬ ‘ਚ ਪਾਕਿਸਤਾਨੀ ਟੀਮ ਨੇ 40 ਓਵਰਾਂ ‘ਚ 6 ਵਿਕਟਾਂ ਗੁਵਾਂ ਕੇ 212 ਦੋੜਾਂ ਹੀ ਬਣਾਇਆਂ। ਭਾਰਤੀ ਗੇਂਦਬਾਜ਼ਾਂ ਦੀ ਗੱਲ ਕਰੀਏ ਤਾਂ ਇਸ ‘ਚ ਹਾਰਦਿਕ ਪਾਂਡੀਆ, ਕੁਲਦੀਪ ਯਾਦਵ ਅਤੇ ਵਿਜੈ ਸ਼ੰਕਰ ਨੇ ਦੋ ਦੋ ਵਿਕਟ ਲਏ। ਭਾਰਤੀ ਟੀਮ ਦੀ ਇਸ ਜਿੱਤ ਦੇ ਨਾਲ ਹੀ ਟੀਮ 10 ਟੀਮਾਂ ‘ਚ ਤੀਜੇ ਸਥਾਨ ‘ਤੇ ਪਹੁੰਚ ਗਈ ਹੈ। ਭਾਰਤ ਹੁਣ ਤਕ ਕੋਈ ਮੈਚ ਨਹੀ ਹਾਰਿਆ।

ਟਾਪ ਹੈਡਲਾਈਨ

Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 6 ਓਪਨਰ, ਪਹਿਲੇ ਨੰਬਰ 'ਤੇ ਕੌਣ ਹੈ?
ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 6 ਓਪਨਰ, ਪਹਿਲੇ ਨੰਬਰ 'ਤੇ ਕੌਣ ਹੈ?
Cricketer Daughter Death: ਵੱਡੀ ਖਬਰ, ਦਿੱਗਜ ਕ੍ਰਿਕਟਰ ਦੇ ਘਰ ਪਸਰਿਆ ਮਾਤਮ! ਧੀ ਦੀ ਦਰਦਨਾਕ ਮੌਤ; ਕਰੰਟ ਲੱਗਣ ਨਾਲ...
ਵੱਡੀ ਖਬਰ, ਦਿੱਗਜ ਕ੍ਰਿਕਟਰ ਦੇ ਘਰ ਪਸਰਿਆ ਮਾਤਮ! ਧੀ ਦੀ ਦਰਦਨਾਕ ਮੌਤ; ਕਰੰਟ ਲੱਗਣ ਨਾਲ...
33 ਸਾਲਾ ਸਰਾਂਸ਼ ਜੈਨ ਦਾ ਟੀਮ ਇੰਡੀਆ 'ਚ ਸੁਪਨਾ ਸਾਕਾਰ, ਸ਼੍ਰੀਲੰਕਾ ਖ਼ਿਲਾਫ਼ ਟੈਸਟ ਸੀਰੀਜ਼ 'ਚ ਕਰੇਗਾ ਡੈਬਿਊ
33 ਸਾਲਾ ਸਰਾਂਸ਼ ਜੈਨ ਦਾ ਟੀਮ ਇੰਡੀਆ 'ਚ ਸੁਪਨਾ ਸਾਕਾਰ, ਸ਼੍ਰੀਲੰਕਾ ਖ਼ਿਲਾਫ਼ ਟੈਸਟ ਸੀਰੀਜ਼ 'ਚ ਕਰੇਗਾ ਡੈਬਿਊ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget