ਪੜਚੋਲ ਕਰੋ

ਇੰਗਲੈਂਡ ਦੇ 7 ਵਿਕਟ ਡਿੱਗੇ

1/10
ਅਸ਼ਵਿਨ-ਜਡੇਜਾ ਦੀ ਫਿਰਕੀ ਚੱਲੀ
ਅਸ਼ਵਿਨ-ਜਡੇਜਾ ਦੀ ਫਿਰਕੀ ਚੱਲੀ
2/10
ਇੰਗਲੈਂਡ ਦੀ ਟੀਮ ਲਈ ਕਲ ਕਪਤਾਨ ਐਲਿਸਟਰ ਕੁੱਕ ਨੇ ਅਰਧ-ਸੈਂਕੜਾ ਠੋਕਿਆ ਸੀ।

3/10
ਟੀਮ ਇੰਡੀਆ ਲਈ ਅਸ਼ਵਿਨ, ਜਡੇਜਾ ਅਤੇ ਮੋਹੰਮਦ ਸ਼ਮੀ ਨੇ 2-2 ਵਿਕਟ ਹਾਸਿਲ ਕੀਤੇ। ਜਯੰਤ ਯਾਦਵ ਨੂੰ 1 ਵਿਕਟ ਹਾਸਿਲ ਹੋਇਆ। ਜਡੇਜਾ ਨੇ ਦਮਦਾਰ ਗੇਂਦਬਾਜ਼ੀ ਕਰਦਿਆਂ 34 ਓਵਰਾਂ 'ਚ 35 ਰਨ ਦੇਕੇ 2 ਵਿਕਟ ਹਾਸਿਲ ਕੀਤੇ।

4/10
5/10
ਟੀਮ ਇੰਡੀਆ ਨੇ ਵਿਸ਼ਾਖਾਪਟਨਮ ਟੈਸਟ ਦੇ 5ਵੇਂ ਦਿਨ ਇੰਗਲੈਂਡ ਨੂੰ 5 ਝਟਕੇ ਦੇਕੇ ਆਪਣੀ ਸਥਿਤੀ ਬੇਹਦ ਮਜਬੂਤ ਕਰ ਲਈ ਹੈ।

6/10
ਇੰਗਲੈਂਡ ਦੀ ਟੀਮ 405 ਰਨ ਦੇ ਟੀਚੇ ਦਾ ਪਿੱਛਾ ਕਰਦਿਆਂ 142 ਰਨ 'ਤੇ 7 ਵਿਕਟ ਗਵਾ ਚੁੱਕੀ ਹੈ।

7/10
ਇੰਗਲੈਂਡ ਦਾ ਫਿੱਕਾ ਖੇਡ
ਇੰਗਲੈਂਡ ਦਾ ਫਿੱਕਾ ਖੇਡ
8/10
ਮੈਚ ਦੇ 5ਵੇਂ ਦਿਨ ਇੰਗਲੈਂਡ ਦੀ ਟੀਮ ਨੇ 87/2 ਤੋਂ ਆਪਣਾ ਸਕੋਰ ਅੱਗੇ ਵਧਾਇਆ। ਟੀਮ ਇੰਡੀਆ ਨੇ ਖੇਡ ਦੇ ਪਹਿਲੇ 15 ਓਵਰਾਂ ਦੌਰਾਨ ਡਕੈਟ (0 off 16 balls) ਅਤੇ ਅਲੀ (2 off 31 balls) ਨੂੰ ਪੈਵਲੀਅਨ ਭੇਜ ਦਿੱਤਾ। ਇਸਤੋਂ ਬਾਅਦ ਇਸਤੋਂ ਬਾਅਦ ਭਾਰਤ ਨੂੰ 11 ਓਵਰਾਂ ਤੋਂ ਬਾਅਦ ਕਾਮਯਾਬੀ ਮਿਲੀ ਜਦ ਸਟੋਕਸ 33 ਗੇਂਦਾਂ 'ਤੇ 6 ਰਨ ਬਣਾ ਕੇ ਆਊਟ ਹੋਏ।

9/10
10/10
ਅਗਲੇ ਹੀ ਓਵਰ 'ਚ ਰੂਟ ਵੀ 107 ਗੇਂਦਾਂ 'ਤੇ 25 ਰਨ ਦੀ ਪਾਰੀ ਖੇਡ ਆਪਣਾ ਵਿਕਟ ਗਵਾ ਬੈਠੇ। ਰਾਸ਼ਿਦ ਵੀ 4 ਰਨ ਬਣਾ ਕੇ ਪੈਵਲੀਅਨ ਪਰਤ ਗਏ।

Sponsored Links by Taboola

ਟਾਪ ਹੈਡਲਾਈਨ

World Cup 2027 Schedule: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਐਲਾਨਿਆ ਜਾਵੇਗਾ ਸ਼ਡਿਊਲ, ਨੋਟ ਕਰ ਲਓ ਤਰੀਕ...
Sports News: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸਦਮੇ 'ਚ RCB, ਇਸ ਦਿੱਗਜ ਨੇ ਦੁਨੀਆ ਨੂੰ ਕਿਹਾ ਅਲਵਿਦਾ; ਪਹਿਲੇ ਮੈਚ ਤੋਂ ਸੀ ਨਾਲ...
Asian Games 2026 : ਗੁਲਵੀਰ ਸਿੰਘ ਨੇ ਜਿੱਤਿਆ ਸਿਲਵਰ, ਵਿਥਿਆ ਰਾਮਰਾਜ ਨੇ ਤੋੜਿਆ ਪੀਟੀ ਉਸ਼ਾ ਦਾ 42 ਸਾਲ ਪੁਰਾਣਾ ਰਿਕਾਰਡ

Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026

Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

Embed widget