ਪੜਚੋਲ ਕਰੋ

ਏਸ਼ੀਆ ਕੱਪ 'ਚ ਟੀਮ ਇੰਡੀਆ ਸਾਹਮਣੇ ਹੋਵੇਗਾ ਪਾਕਿ ?

1/8
ਵੱਖ-ਵੱਖ ਵੈਬਸਾਈਟਸ 'ਤੇ ਆਈਆਂ ਖਬਰਾਂ ਅਨੁਸਾਰ PCB ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਕੇਪਟਾਊਨ 'ਚ ICC ਦੀ ਬੈਠਕ 'ਚ ਇਹ ਮਸਲਾ ਪੂਰੀ ਮਜਬੂਤੀ ਨਾਲ ਰਖਿਆ।

2/8
ਪਾਕਿਸਤਾਨ ਕ੍ਰਿਕਟ ਬੋਰਡ ਦੇ ਸੂਤਰਾਂ ਦਾ ਦਾਅਵਾ ਹੈ ਕਿ ਮਹਿਲਾ ਟੀ-20 ਏਸ਼ੀਆ ਕਪ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾਵੇਗਾ।

3/8
ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਰਤ ਨੇ ਦੁਵੱਲੀ ਸੀਰੀਜ਼ 'ਚ ਖੇਡਣ ਤੋਂ ਇਨਕਾਰ ਕੀਤਾ ਪਰ ਟੂਰਨਾਮੈਂਟਸ 'ਚ ਪਾਕਿਸਤਾਨ ਨਾਲ ਖੇਡਣ 'ਤੇ ਭਾਰਤ ਨੇ ਵੀ ਹਾਮੀ ਭਰੀ ਹੈ। ਹਾਲਾਂਕਿ ਇਸ ਮਾਮਲੇ 'ਚ ਅਜੇ BCCI ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ।

4/8
ਸੂਤਰਾਂ ਦਾ ਦਾਅਵਾ ਹੈ ਕਿ ਥਾਈਲੈਂਡ 'ਚ ਹੋਣ ਵਾਲੇ ਇਸ ਟੂਰਨਾਮੈਂਟ 'ਚ ਇੱਕ ਦੂਜੇ ਨਾਲ ਖੇਡਣ 'ਤੇ ਦੋਨੇ ਦੇਸ਼ਾਂ ਦੇ ਕ੍ਰਿਕਟ ਬੋਰਡਸ ਨੇ ਸਹਿਮਤੀ ਬਣਾਈ ਹੈ।

5/8
6/8
7/8
ਭਾਰਤ ਅਤੇ ਪਾਕਿਸਤਾਨ ਦੇ ਟੂਰਨਾਮੈਂਟ 'ਚ ਇੱਕ-ਦੂਜੇ ਨਾਲ ਨਾ ਖੇਡਣ ਦੇ ਆਸਾਰ ਸਨ।

8/8
ਅਜਿਹਾ ਇਸਲਈ ਸੀ ਕਿ BCCI ਦੇ ਪ੍ਰਧਾਨ ਅਨੁਰਾਗ ਠਾਕੁਰ ਨੇ ਕਿਹਾ ਸੀ ਕਿ ਓਹ ICC ਤੋਂ ਅਪੀਲ ਕਰਨਗੇ ਕਿ ਜਿਸ ਟੂਰਨਾਮੈਂਟ 'ਚ ਭਾਰਤ ਖੇਡ ਰਿਹਾ ਹੋਵੇ ਉਸ 'ਚ ਪਾਕਿਸਤਾਨ ਨਾਲ ਮੈਚ ਨਾ ਰਖਿਆ ਜਾਵੇ।

Sponsored Links by Taboola

ਟਾਪ ਹੈਡਲਾਈਨ

WI vs NZ: ਪੰਜਵੇਂ ODI 'ਚ ਜਿੱਤ ਮਗਰੋਂ ਸ਼ਾਈ ਹੋਪ ਦਾ ਵੱਡਾ ਬਿਆਨ, ਕਿਹਾ- 'ਅਸੀਂ ਪੂਰੀ ਸੀਰੀਜ਼ 'ਚ ਸ਼ਾਨਦਾਰ ਟੱਕਰ ਦਿੱਤੀ'

ਗੰਭੀਰ ਦੀ ਕੋਚਿੰਗ 'ਤੇ ਉੱਠੇ ਸਵਾਲ! 104 'ਚੋਂ ਸਿਰਫ਼ 38 ਮੈਚਾਂ 'ਚ ਹੀ ਕੁਲਦੀਪ ਨੂੰ ਮਿਲਿਆ ਮੌਕਾ, ਅਸ਼ਵਿਨ ਨੇ ਕੀਤੀ ਤਿੱਖੀ ਟਿੱਪਣੀ

Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਲਾਰਡਜ਼ 'ਤੇ ਇਤਿਹਾਸ ਰਚਣ ਵਾਲੀ ਹਰਮਨਪ੍ਰੀਤ ਕੌਰ ਬਾਰੇ ਸਵਾਲ ਕਿਉਂ ਉਠਾਏ ਜਾ ਰਹੇ ਹਨ? ਸਾਬਕਾ ਭਾਰਤੀ ਦਿੱਗਜ ਨੇ ਕਪਤਾਨੀ ਤਬਦੀਲੀ ਦੀ ਮੰਗ ਕੀਤੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Embed widget