ਪੜਚੋਲ ਕਰੋ

Team India: ਭਾਰਤ ਦੇ ਨਵੇਂ ਕੋਚ ਦਾ ਹੋਇਆ ਐਲਾਨ ? BCCI ਨੇ 11298 ਦੌੜਾਂ ਬਣਾਉਣ ਵਾਲੇ ਦਿੱਗਜ ਨੂੰ ਸੌਪੀਂ ਜ਼ਿੰਮੇਵਾਰੀ

Team India: ਟੀਮ ਇੰਡੀਆ ਇਸ ਸਮੇਂ ਦੱਖਣੀ ਅਫਰੀਕਾ ਦੇ ਦੌਰੇ 'ਤੇ ਹੈ ਅਤੇ ਇਸ 'ਤੇ ਭਾਰਤੀ ਖਿਡਾਰੀ ਟੀ-20 ਸੀਰੀਜ਼ 'ਚ ਹਿੱਸਾ ਲੈ ਰਹੇ ਹੈ। ਇਸ ਦੇ ਨਾਲ ਹੀ ਭਾਰਤੀ ਟੈਸਟ ਟੀਮ ਆਸਟ੍ਰੇਲੀਆ ਦੀ ਧਰਤੀ 'ਤੇ ਪਹੁੰਚ ਗਈ ਹੈ ਅਤੇ ਪਹਿਲੇ ਮੈਚ

Team India: ਟੀਮ ਇੰਡੀਆ ਇਸ ਸਮੇਂ ਦੱਖਣੀ ਅਫਰੀਕਾ ਦੇ ਦੌਰੇ 'ਤੇ ਹੈ ਅਤੇ ਇਸ 'ਤੇ ਭਾਰਤੀ ਖਿਡਾਰੀ ਟੀ-20 ਸੀਰੀਜ਼ 'ਚ ਹਿੱਸਾ ਲੈ ਰਹੇ ਹੈ। ਇਸ ਦੇ ਨਾਲ ਹੀ ਭਾਰਤੀ ਟੈਸਟ ਟੀਮ ਆਸਟ੍ਰੇਲੀਆ ਦੀ ਧਰਤੀ 'ਤੇ ਪਹੁੰਚ ਗਈ ਹੈ ਅਤੇ ਪਹਿਲੇ ਮੈਚ ਲਈ ਅਭਿਆਸ ਕਰ ਰਹੀ ਹੈ। ਟੀਮ ਇੰਡੀਆ ਦੇ ਨਾਲ-ਨਾਲ ਗੌਤਮ ਗੰਭੀਰ ਅਤੇ ਉਨ੍ਹਾਂ ਦਾ ਕੋਚਿੰਗ ਮੈਨੇਜਮੈਂਟ ਵੀ ਆਸਟ੍ਰੇਲੀਆ ਦੇ ਖਿਲਾਫ ਟੈਸਟ ਸੀਰੀਜ਼ ਲਈ ਆਸਟ੍ਰੇਲੀਆ ਦੀ ਧਰਤੀ 'ਤੇ ਭਾਰਤੀ ਟੀਮ ਨਾਲ ਜੁੜ ਗਿਆ ਹੈ। ਪਰ ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇਹ ਖਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਕਿ ਬੀਸੀਸੀਆਈ ਇਸ ਦੌਰੇ ਲਈ ਬੱਲੇਬਾਜ਼ੀ ਕੋਚ ਦਾ ਐਲਾਨ ਜਲਦ ਤੋਂ ਜਲਦ ਕਰ ਸਕਦਾ ਹੈ।

ਇਹ ਖਿਡਾਰੀ ਬਣ ਸਕਦਾ ਹੈ ਟੀਮ ਇੰਡੀਆ ਦਾ ਨਵਾਂ ਬੱਲੇਬਾਜ਼ੀ ਕੋਚ 

ਆਸਟ੍ਰੇਲੀਆ ਦੌਰੇ ਲਈ ਟੀਮ ਇੰਡੀਆ ਦੇ ਨਾਲ ਮੁੱਖ ਕੋਚ ਗੌਤਮ ਗੰਭੀਰ ਨੂੰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਦੇ ਨਾਲ ਹੀ ਪ੍ਰਬੰਧਕਾਂ ਵੱਲੋਂ ਹੋਰ ਸਹਾਇਕ ਕੋਚ ਵੀ ਇਸ ਦੌਰੇ ਲਈ ਭੇਜੇ ਗਏ ਹਨ। ਪਰ ਮੈਨੇਜਮੈਂਟ ਵੱਲੋਂ ਟੀਮ ਇੰਡੀਆ ਦੇ ਬੱਲੇਬਾਜ਼ੀ ਕੋਚ ਦਾ ਐਲਾਨ ਨਹੀਂ ਕੀਤਾ ਗਿਆ। ਪਰ ਹੁਣ ਖਬਰਾਂ ਆਈਆਂ ਹਨ ਕਿ ਬੀਸੀਸੀਆਈ ਮੈਨੇਜਮੈਂਟ ਇਸ ਦੌਰੇ ਲਈ ਟੀਮ ਇੰਡੀਆ ਦੇ ਬੱਲੇਬਾਜ਼ੀ ਕੋਚ ਦੀ ਜ਼ਿੰਮੇਵਾਰੀ ਰਿਆਨ ਟੇਨ ਡੋਸ਼ੇਟ ਨੂੰ ਸੌਂਪ ਸਕਦੀ ਹੈ। ਇਹ ਖਬਰ ਸੁਣ ਕੇ ਸਾਰੇ ਸਮਰਥਕ ਕਾਫੀ ਉਤਸੁਕ ਨਜ਼ਰ ਆਏ।

ਰਿਆਨ ਟੈਨ ਡੋਸ਼ੇਟ ਟੀਮ ਇੰਡੀਆ ਦੇ ਸਹਾਇਕ ਕੋਚ 

ਬੀਸੀਸੀਆਈ ਮੈਨੇਜਮੈਂਟ ਵੱਲੋਂ ਗੌਤਮ ਗੰਭੀਰ ਨੂੰ ਜਦੋਂ ਭਾਰਤੀ ਟੀਮ ਦਾ ਕੋਚ ਨਿਯੁਕਤ ਕੀਤਾ ਗਿਆ ਸੀ ਤਾਂ ਉਨ੍ਹਾਂ ਦੇ ਨਾਲ ਹੀ ਹੋਰ ਸਹਾਇਕ ਅਹੁਦਿਆਂ ਲਈ ਭਰਤੀ ਵੀ ਮੁਕੰਮਲ ਹੋ ਗਈ ਸੀ। ਰਿਆਨ ਟੈਨ ਡੋਸ਼ੇਟ ਨੂੰ ਪ੍ਰਬੰਧਨ ਨੇ ਟੀਮ ਇੰਡੀਆ ਦਾ ਸਹਾਇਕ ਕੋਚ ਨਿਯੁਕਤ ਕੀਤਾ ਸੀ ਅਤੇ ਉਨ੍ਹਾਂ ਦੇ ਨਾਲ ਹੀ ਇਹ ਜ਼ਿੰਮੇਵਾਰੀ ਅਭਿਸ਼ੇਕ ਨਾਇਰ ਨੂੰ ਵੀ ਸੌਂਪੀ ਗਈ ਸੀ। ਇਸ ਦੇ ਨਾਲ ਹੀ ਟੀ ਦਿਲੀਪ ਨੂੰ ਟੀਮ ਇੰਡੀਆ ਦੇ ਨਾਲ ਫੀਲਡਿੰਗ ਕੋਚ ਦੇ ਰੂਪ 'ਚ ਦੁਬਾਰਾ ਜੋੜਨ ਦਾ ਫੈਸਲਾ ਕੀਤਾ ਗਿਆ।

ਇਸ ਕਿਸਮ ਦੇ ਹਨ ਆਂਕੜੇ

ਜੇਕਰ ਟੀਮ ਇੰਡੀਆ ਦੇ ਅਸਿਸਟੈਂਟ ਕੋਚ ਰਿਆਨ ਟੈਨ ਡੋਸ਼ੇਟ ਦੇ ਕ੍ਰਿਕਟ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਕਰੀਅਰ ਕਾਫੀ ਸ਼ਾਨਦਾਰ ਰਿਹਾ ਹੈ। ਉਨ੍ਹਾਂ ਨੇ ਆਪਣੇ ਕਰੀਅਰ ਵਿੱਚ ਖੇਡੇ ਗਏ 203 ਪਹਿਲੇ ਦਰਜੇ ਦੇ ਮੈਚਾਂ ਦੀਆਂ 294 ਪਾਰੀਆਂ ਵਿੱਚ 44.30 ਦੀ ਔਸਤ ਨਾਲ 11298 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 214 ਵਿਕਟਾਂ ਵੀ ਆਪਣੇ ਨਾਂ ਕਰ ਲਈਆਂ ਹਨ। ਉਨ੍ਹਾਂ ਨੇ ਹੋਰ ਫਾਰਮੈਟਾਂ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Advertisement
ABP Premium

ਵੀਡੀਓਜ਼

Punjab | ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ |BhagwantmaanShowroom 'ਚ Brand ਦਾ ਨਕਲੀ ਸਮਾਨ ਵੇਚ ਰਹੇ ਸੀ, ਕੰਪਨੀ ਨੇ ਕਰ ਦਿੱਤੀ ਰੇਡਦਿਲਜੀਤ ਤੋਂ ਸਿੱਖੋ ਸਾਥੀ ਕਲਾਕਾਰਾਂ ਦੀ ਇੱਜ਼ਤ ਕਰਨਾ , ਮੁੜ ਦਿਲਜੀਤ ਨੇ ਜਿੱਤ ਲਿਆ ਦਿਲਦਿਲਜੀਤ ਨੇ Pune ਨੂੰ ਬਣਾਇਆ Punjab , ਸਾਰੇ ਕਹਿੰਦੇ ਪੰਜਾਬੀ ਆ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

Embed widget