ਪੜਚੋਲ ਕਰੋ

ਏਸ਼ੀਅਨ ਖੇਡਾਂ ਜੇਤੂ ਖਿਡਾਰਨ ਨੇ ਕਬੂਲਿਆ, 'ਹਾਂ ਮੈਂ ਸਮਲਿੰਗੀ'

ਭਾਰਤ ਦੀ ਸਟਾਰ ਐਥਲੀਟ ਦੁਤੀ ਚੰਦ ਨੇ ਆਪਣੇ ਸਮਲਿੰਗੀ ਹੋਣ ਦਾ ਖੁਲਾਸਾ ਕੀਤਾ ਹੈ। ਦੁਤੀ ਚੰਦ ਨੇ ਕਿਹਾ ਕਿ ਉਹ ਆਪਣੇ ਹੋਮ ਟਾਉਨ ਦੀ ਇੱਕ ਲੜਕੀ ਨਾਲ ਰਿਸ਼ਤੇ ‘ਚ ਹੈ। ਦੁਤੀ ਚੰਦ 100 ਮੀਟਰ ਰੇਸ ‘ਚ ਨੈਸ਼ਨਲ ਰਿਕਾਰਡ ਹੋਲਡਰ ਹੈ ਤੇ 2018 ਦੇ ਏਸ਼ੀਅਨ ਗੇਮਸ ‘ਚ ਦੋ ਚਾਂਦੀ ਦੇ ਤਗਮੇ ਜਿੱਤੇ ਸੀ।

ਨਵੀਂ ਦਿੱਲੀ: ਭਾਰਤ ਦੀ ਸਟਾਰ ਐਥਲੀਟ ਦੁਤੀ ਚੰਦ ਨੇ ਆਪਣੇ ਸਮਲਿੰਗੀ ਹੋਣ ਦਾ ਖੁਲਾਸਾ ਕੀਤਾ ਹੈ। ਦੁਤੀ ਚੰਦ ਨੇ ਕਿਹਾ ਕਿ ਉਹ ਆਪਣੇ ਹੋਮ ਟਾਉਨ ਦੀ ਇੱਕ ਲੜਕੀ ਨਾਲ ਰਿਸ਼ਤੇ ‘ਚ ਹੈ। ਦੁਤੀ ਚੰਦ 100 ਮੀਟਰ ਰੇਸ ‘ਚ ਨੈਸ਼ਨਲ ਰਿਕਾਰਡ ਹੋਲਡਰ ਹੈ ਤੇ 2018 ਦੇ ਏਸ਼ੀਅਨ ਗੇਮਸ ‘ਚ ਦੋ ਚਾਂਦੀ ਦੇ ਤਗਮੇ ਜਿੱਤੇ ਸੀ। ਇੱਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ‘ਚ ਦੁਤੀ ਚੰਦ ਨੇ ਆਪਣੀ ਪਾਟਨਰ ਦਾ ਨਾਂ ਨਹੀਂ ਦੱਸਿਆ ਕਿਉਂਕਿ ਉਹ ਇਸ ਗੱਲ ਦਾ ਮੁੱਦਾ ਨਹੀਂ ਬਣਾਉਣਾ ਚਾਹੁੰਦੀ। ਫਿਲਹਾਲ ਦੁਤੀ ਇਸ ਸਮੇਂ ਅਗਲੇ ਸਾਲ ਟੋਕੀਓ ‘ਚ ਹੋਣ ਵਾਲੀ ਓਲੰਪਿਕ ਦੀਆਂ ਤਿਆਰੀਆਂ ‘ਚ ਲੱਗੀ ਹੈ। ਦੁਤੀ ਨੇ ਆਈਪੀਸੀ ਦੀ ਧਾਰਾ 377 ‘ਤੇ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਆਪਣਾ ਸੱਚ ਦੱਸਣ ਦੀ ਹਿਮੰਤ ਕੀਤੀ। ਦੁਤੀ ਚੰਦ ਨੇ ਕਿਹਾ, “ਮੈਨੂੰ ਮੇਰੀ ਪਾਟਨਰ ਮਿਲ ਗਈ ਹੈ। ਮੇਰਾ ਮੰਨਣਾ ਹੈ ਕਿ ਹਰ ਕਿਸੇ ਨੂੰ ਆਪਣੇ ਪਾਟਨਰ ਨੂੰ ਚੁਣਨ ਦੀ ਪੂਰੀ ਆਜ਼ਾਦੀ ਹੈ। ਮੈਂ ਹਮੇਸ਼ਾ ਸਮਲਿੰਗੀ ਅਧਿਕਾਰਾਂ ਦਾ ਸਮਰਥਨ ਕੀਤਾ ਹੈ। ਇਹ ਇੱਕ ਇਨਸਾਨ ਦਾ ਨਿੱਜੀ ਫੈਸਲਾ ਹੈ। ਅਜੇ ਮੇਰਾ ਧਿਆਨ ਅਗਲੇ ਸਾਲ ਦੀਆਂ ਖੇਡਾਂ ‘ਤੇ ਹੈ ਤੇ ਮੈਂ ਭਵਿੱਖ ‘ਚ ਆਪਣੀ ਪਾਟਨਰ ਨਾਲ ਰਹਿਣਾ ਚਾਹਾਂਗੀ।”

ਟਾਪ ਹੈਡਲਾਈਨ

ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਵਿਸ਼ਵ ਕੱਪ ਫਾਈਨਲ ਲਈ ਇੱਕ 'ਮਹਾਨ ਲੜਾਈ' ਹੋਵੇਗੀ, 24 ਸਾਲਾਂ ਬਾਅਦ ਇਹ ਟੀਮ ਅਰਜਨਟੀਨਾ ਦਾ ਸਾਹਮਣਾ ਕਰੇਗੀ; ਮੈਸੀ ਅਤੇ ਬੇਲਿੰਘਮ ਫੋਕਸ ਵਿੱਚ ਹੋਣਗੇ।

IND vs ENG ਪਹਿਲਾ ਵਨਡੇ: ਭਾਰਤ-ਇੰਗਲੈਂਡ ਵਿਚਾਲੇ ਪਹਿਲਾ ਵਨਡੇ ਅੱਜ ਐਜਬੈਸਟਨ ਵਿੱਚ, ਇਹ 7 ਖਿਡਾਰੀ ਇਕੱਲੇ ਹੀ ਪਲਟ ਸਕਦੇ ਹਨ ਮੈਚ ਦਾ ਪਾਸਾ

18 ਸਾਲ ਬਾਅਦ ਇਸ ਖਿਡਾਰੀ ਨੇ ਛੱਡਿਆ CSK ਦਾ ਸਾਥ, ਮੱਚੀ ਖਲਬਲੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

Embed widget