ਪੜਚੋਲ ਕਰੋ

ਟੀਮ ਇੰਡੀਆ ਨੇ ਨਹੀਂ ਦਿੱਤਾ ਫਾਲੋ-ਔਨ

1/10
ਟੀਮ ਇੰਡੀਆ ਦੇ ਗੇਂਦਬਾਜ਼ਾਂ ਨੇ ਇੰਦੌਰ ਟੈਸਟ 'ਚ ਟੀਮ ਇੰਡੀਆ ਨੂੰ ਬੇਹਦ ਮਜਬੂਤ ਸਥਿਤੀ 'ਚ ਪਹੁੰਚਾ ਦਿੱਤਾ ਹੈ। ਅਸ਼ਵਿਨ ਦੇ ਦਮਦਾਰ ਖੇਡ ਸਦਕਾ ਭਾਰਤ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਪਹਿਲੀ ਪਾਰੀ 'ਚ 299 ਰਨ 'ਤੇ ਆਲ ਆਊਟ ਕਰ ਦਿੱਤਾ।

2/10
3/10
4/10
5/10
ਭਾਰਤ ਨੂੰ ਪਹਿਲੀ ਪਾਰੀ ਤੋਂ ਬਾਅਦ 258 ਰਨ ਦੀ ਲੀਡ ਹਾਸਿਲ ਹੋ ਗਈ ਹੈ। ਅਸ਼ਵਿਨ ਨੇ 81 ਰਨ ਦੇਕੇ 6 ਵਿਕਟ ਝਟਕੇ। ਭਾਰਤ ਨੇ ਨਿਊਜ਼ੀਲੈਂਡ ਨੂੰ ਫਾਲੋ-ਔਨ ਦੇਣ ਤੋਂ ਇਨਕਾਰ ਕੀਤਾ ਅਤੇ ਇੱਕ ਵਾਰ ਫਿਰ ਤੋਂ ਟੀਮ ਇੰਡੀਆ ਦੇ ਬੱਲੇਬਾਜ ਮੈਦਾਨ 'ਤੇ ਉਤਰੇ ਹਨ।

6/10
20 ਵਾਰ 5 ਜਾਂ ਉਸਤੋਂ ਵਧ ਵਿਕਟਾਂ ਹਾਸਿਲ ਕਰਨ ਵਾਲੇ ਗੇਂਦਬਾਜਾਂ ਦੀ ਲਿਸਟ 'ਚ ਅਸ਼ਵਿਨ ਨੇ ਤੀਜੇ ਨੰਬਰ 'ਤੇ ਸਭ ਤੋਂ ਘਟ ਮੈਚ ਖੇਡ ਇਹ ਕਾਰਨਾਮਾ ਕੀਤਾ ਹੈ।

7/10
ਅਸ਼ਵਿਨ ਦਾ ਕਮਾਲ
ਅਸ਼ਵਿਨ ਦਾ ਕਮਾਲ
8/10
ਟੀਮ ਇੰਡੀਆ ਦੇ ਫਿਰਕੀ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਨੇ ਨਿਊਜ਼ੀਲੈਂਡ ਨੂੰ ਚੰਗੀ ਸ਼ੁਰੂਆਤ ਦੇ ਬਾਵਜੂਦ ਛੋਟੇ ਸਕੋਰ 'ਤੇ ਨਿਪਟਾਉਣ 'ਚ ਖਾਸ ਯੋਗਦਾਨ ਪਾਇਆ। ਨਿਊਜ਼ੀਲੈਂਡ ਦੀ ਟੀਮ ਨੂੰ ਗਪਟਿਲ ਅਤੇ ਲੈਥਮ ਨੇ ਮਿਲਕੇ ਬਿਨਾ ਕੋਈ ਵਿਕਟ ਗਵਾਏ 118 ਰਨ ਤਕ ਪਹੁੰਚਾ ਦਿੱਤਾ ਸੀ।

9/10
ਪਰ ਫਿਰ ਅਸ਼ਵਿਨ ਨੇ ਕੀਵੀ ਟੀਮ ਨੂੰ 4 ਝਟਕੇ ਦਿੱਤੇ ਅਤੇ 1 ਰਨ ਆਊਟ ਕੀਤਾ। ਨਿਊਜ਼ੀਲੈਂਡ ਦੀ ਟੀਮ 148 ਰਨ 'ਤੇ 5 ਵਿਕਟ ਗਵਾ ਚੁੱਕੀ ਸੀ। ਨੀਸ਼ਮ ਨੇ 71 ਰਨ ਦੀ ਪਾਰੀ ਖੇਡ ਨਿਊਜ਼ੀਲੈਂਡ ਨੂੰ 300 ਰਨ ਦੇ ਨੇੜੇ ਪਹੁੰਚਾਇਆ। ਪਰ ਨੀਸ਼ਮ ਵੀ ਅਸ਼ਵਿਨ ਦੀ ਗੇਂਦ 'ਤੇ ਆਊਟ ਹੋ ਗਏ।

10/10
ਅਸ਼ਵਿਨ ਨੇ ਸਿਰਫ 81 ਰਨ ਦੇਕੇ ਕੀਵੀ ਟੀਮ ਦੇ 6 ਬੱਲੇਬਾਜ਼ਾਂ ਨੂੰ ਪੈਵਲੀਅਨ ਦਾ ਰਾਹ ਵਿਖਾਇਆ। ਇਹ ਅਸ਼ਵਿਨ ਦਾ 20ਵਾਂ 5 ਵਿਕਟਾਂ ਕੱਡਣ ਦਾ ਕਾਰਨਾਮਾ ਹੈ। 39 ਮੈਚਾਂ 'ਚ 20 ਵਾਰ 5 ਜਾਂ ਉਸਤੋਂ ਵਧੇਰੇ ਵਿਕਟਾਂ ਹਾਸਿਲ ਕਰ ਅਸ਼ਵਿਨ ਨੇ ਇੱਕ ਹੋਰ ਰਿਕਾਰਡ ਬਣਾ ਦਿੱਤਾ ਹੈ।

Sponsored Links by Taboola

ਟਾਪ ਹੈਡਲਾਈਨ

ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget