ਪੜਚੋਲ ਕਰੋ

ਭੁਵਨੇਸ਼ਵਰ-ਸ਼ਮੀ ਦਾ ਕਮਾਲ

1/10
2/10
3/10
ਟੀਮ ਇੰਡੀਆ ਨੇ ਕੋਲਕਾਤਾ ਟੈਸਟ ਦੇ ਤੀਜੇ ਦਿਨ ਨਿਊਜ਼ੀਲੈਂਡ ਦੀ ਪਹਿਲੀ ਪਾਰੀ 204 ਰਨ 'ਤੇ ਸਮੇਟ ਦਿੱਤੀ।

4/10
ਭਾਰਤ ਲਈ ਭੁਵਨੇਸ਼ਵਰ ਕੁਮਾਰ ਨੇ ਦਮਦਾਰ ਗੇਂਦਬਾਜ਼ੀ ਕਰਦਿਆਂ 5 ਵਿਕਟ ਝਟਕੇ। ਮੋਹੰਮਦ ਸ਼ਮੀ ਨੂੰ 3 ਵਿਕਟ ਹਾਸਿਲ ਹੋਏ। ਅਸ਼ਵਿਨ ਅਤੇ ਜਡੇਜਾ ਨੇ ਕੀਵੀ ਟੀਮ ਦਾ 1-1 ਵਿਕਟ ਹਾਸਿਲ ਕੀਤਾ।

5/10
ਮੈਚ ਦੇ ਤੀਜੇ ਦਿਨ ਜਤਿਨ ਪਟੇਲ ਅਤੇ ਬੀ.ਜੇ. ਵਾਟਲਿੰਗ ਨੇ ਮਿਲਕੇ ਨਿਊਜ਼ੀਲੈਂਡ ਨੂੰ ਚੰਗੀ ਸ਼ੁਰੂਆਤ ਦਿੱਤੀ। ਦੋਨੇ ਬੱਲੇਬਾਜ਼ਾਂ ਨੇ ਮਿਲਕੇ ਕੀਵੀ ਟੀਮ ਨੂੰ 182 ਰਨ ਤਕ ਪਹੁੰਚਾਇਆ। 8ਵੇਂ ਵਿਕਟ ਲਈ 60 ਰਨ ਦੀ ਪਾਰਟਨਰਸ਼ਿਪ ਕਰਨ ਤੋਂ ਬਾਅਦ ਪਟੇਲ 47 ਰਨ ਬਣਾ ਕੇ ਆਊਟ ਹੋ ਗਏ। ਇਸਤੋਂ ਬਾਅਦ ਨਿਊਜ਼ੀਲੈਂਡ ਦੀ ਪੂਰੀ ਟੀਮ 204 ਰਨ 'ਤੇ ਆਲ ਆਊਟ ਹੋ ਗਈ।

6/10
ਟੀਮ ਇੰਡੀਆ ਦੇ 316 ਰਨ ਦੇ ਸਨਮਾਨਜਨਕ ਸਕੋਰ 'ਤੇ ਆਲ ਆਊਟ ਹੋਣ ਤੋਂ ਬਾਅਦ ਕੀਵੀ ਟੀਮ ਨੇ ਭਾਰਤੀ ਗੇਂਦਬਾਜ਼ਾਂ ਦਾ ਸਾਹਮਣਾ ਕਰਦਿਆਂ ਨਿਰਾਸ਼ਾਜਨਕ ਖੇਡ ਵਿਖਾਈ। ਲੈਥਮ (1), ਗਪਟਿਲ (13) ਅਤੇ ਨਿਕੋਲਸ (1) ਆਪਣੇ ਵਿਕਟ 23 ਰਨ ਦੇ ਸਕੋਰ ਤਕ ਹੀ ਗਵਾ ਚੁੱਕੇ ਸਨ। ਕਪਤਾਨ ਰੌਸ ਟੇਲਰ ਨੇ ਰੌਂਚੀ ਨਾਲ ਮਿਲਕੇ ਚੌਥੇ ਵਿਕਟ ਲਈ 62 ਰਨ ਜੋੜੇ। ਸਕੋਰ 85 ਰਨ 'ਤੇ ਪਹੁੰਚਿਆ ਤਾਂ ਰੌਂਚੀ (35) ਆਪਣਾ ਵਿਕਟ ਗਵਾ ਬੈਠੇ। ਇਸਤੋਂ ਠੀਕ ਬਾਅਦ ਮੀਂਹ ਨੇ ਅੜਿੱਕਾ ਪਾਇਆ ਅਤੇ ਮੈਚ ਰੋਕਣਾ ਪਿਆ। ਪਰ ਇਸਤੋਂ ਬਾਅਦ ਜਦ ਮੈਚ ਸ਼ੁਰੂ ਹੋਇਆ ਤਾਂ ਭਾਰਤੀ ਗੇਂਦਬਾਜ਼ਾਂ ਨੇ ਕੀਵੀ ਬੱਲੇਬਾਜਾਂ ਨੂੰ ਖੂਬ ਪਰੇਸ਼ਾਨ ਕੀਤਾ ਅਤੇ ਜਲਦੀ ਹੀ ਟੇਲਰ (36), ਸੈਂਟਨਰ (11) ਅਤੇ ਹੈਨਰੀ (0) ਵੀ ਆਊਟ ਹੋ ਗਏ। ਕੀਵੀ ਟੀਮ ਨੇ ਦੂਜੇ ਦਿਨ ਦਾ ਖੇਡ 128 ਰਨ 'ਤੇ 7 ਵਿਕਟਾਂ ਗਵਾ ਕੇ ਖਤਮ ਕੀਤਾ।

7/10
ਨਿਊਜ਼ੀਲੈਂਡ 204 ਰਨ 'ਤੇ ਆਲ ਆਊਟ
ਨਿਊਜ਼ੀਲੈਂਡ 204 ਰਨ 'ਤੇ ਆਲ ਆਊਟ
8/10
ਟੀਮ ਇੰਡੀਆ ਨੂੰ ਦਮਦਾਰ ਗੇਂਦਬਾਜ਼ੀ ਸਦਕਾ ਪਹਿਲੀ ਪਾਰੀ 'ਚ 112 ਰਨ ਦੀ ਲੀਡ ਹਾਸਿਲ ਹੋਈ।

9/10
ਭੁਵਨੇਸ਼ਵਰ-ਸ਼ਮੀ ਦਾ ਕਮਾਲ
ਭੁਵਨੇਸ਼ਵਰ-ਸ਼ਮੀ ਦਾ ਕਮਾਲ
10/10
Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Embed widget