ਪੜਚੋਲ ਕਰੋ

ਭਾਰਤ ਨੇ ਲਈ 215 ਰਨ ਦੀ ਲੀਡ

1/10
ਇਸਤੋਂ ਬਾਅਦ ਨਿਊਜ਼ੀਕਲੈਂਡ ਦੀ ਟੀਮ ਨੇ ਲੰਚ ਵੇਲੇ ਤਕ 5 ਵਿਕਟ ਗਵਾ ਕੇ 238 ਰਨ ਬਣਾ ਲਏ ਸਨ। ਪਰ ਲੰਚ ਤੋਂ ਬਾਅਦ ਕੀਵੀ ਟੀਮ ਨੇ ਇੱਕ ਤੋਂ ਬਾਅਦ ਇੱਕ 5 ਵਿਕਟ ਗਵਾ ਦਿੱਤੇ। ਕੀਵੀ ਟੀਮ ਨੇ 27 ਰਨ ਵਿਚਾਲੇ 5 ਵਿਕਟ ਗਵਾਏ ਅਤੇ ਟੀਮ 262 ਰਨ 'ਤੇ ਆਲ ਆਊਟ ਹੋ ਗਈ।

2/10
ਤੀਜੇ ਦਿਨ ਨਿਊਜ਼ੀਲੈਂਡ ਦੀ ਟੀਮ ਨੇ 152/1 ਤੋਂ ਸਕੋਰ ਅੱਗੇ ਵਧਾਇਆ। ਜਲਦੀ ਹੀ ਲੈਥਮ (58), ਟੇਲਰ (0) ਅਤੇ ਵਿਲੀਅਮਸਨ (75) ਆਪਣੇ ਵਿਕਟ ਗਵਾ ਬੈਠੇ।

3/10
ਭਾਰਤ ਲਈ ਅਸ਼ਵਿਨ ਅਤੇ ਜਡੇਜਾ ਨੇ ਦਮਦਾਰ ਗੇਂਦਬਾਜ਼ੀ ਕੀਤੀ। ਜਡੇਜਾ ਨੇ 5 ਅਤੇ ਅਸ਼ਵਿਨ ਨੇ 4 ਬੱਲੇਬਾਜ਼ਾਂ ਨੂੰ ਪੈਵਲੀਅਨ ਦਾ ਰਾਹ ਵਿਖਾਇਆ। ਭਾਰਤ ਨੂੰ ਪਹਿਲੀ ਪਾਰੀ 'ਚ 56 ਰਨ ਦੀ ਲੀਡ ਹਾਸਿਲ ਹੋਈ।

4/10
ਗਰੀਨ ਪਾਰਕ ਸਟੇਡੀਅਮ 'ਚ ਖੇਡੇ ਜਾ ਰਹੇ ਭਾਰਤ-ਨਿਊਜ਼ੀਲੈਂਡ ਟੈਸਟ ਮੈਚ 'ਚ ਭਾਰਤੀ ਟੀਮ ਨੇ ਤੀਜੇ ਦਿਨ ਬੇਹਦ ਮਜਬੂਤ ਸਥਿਤੀ ਬਣਾ ਲਈ।

5/10
ਨਿਊਜ਼ੀਲੈਂਡ 262 ਆਲ ਆਊਟ
ਨਿਊਜ਼ੀਲੈਂਡ 262 ਆਲ ਆਊਟ
6/10
7/10
ਵਿਜੈ-ਪੁਜਾਰਾ ਦਾ ਕਮਾਲ
ਵਿਜੈ-ਪੁਜਾਰਾ ਦਾ ਕਮਾਲ
8/10
ਜਡੇਜਾ-ਅਸ਼ਵਿਨ ਹਿਟ
ਜਡੇਜਾ-ਅਸ਼ਵਿਨ ਹਿਟ
9/10
ਮੈਚ ਦਾ ਤੀਜਾ ਦਿਨ ਟੀਮ ਇੰਡੀਆ ਦੇ ਨਾਮ ਰਿਹਾ। ਦਿਨ ਦਾ ਖੇਡ ਖਤਮ ਹੋਣ ਤਕ ਭਾਰਤੀ ਟੀਮ ਨੇ 1 ਵਿਕਟ ਗਵਾ ਕੇ 159 ਰਨ ਬਣਾ ਲਏ ਸਨ। ਟੀਮ ਇੰਡੀਆ ਨੇ 215 ਰਨ ਦੀ ਲੀਡ ਹਾਸਿਲ ਕਰ ਲਈ ਹੈ।

10/10
ਟੀਮ ਇੰਡੀਆ ਲਈ ਲੋਕੇਸ਼ ਰਾਹੁਲ ਅਤੇ ਮੁਰਲੀ ਵਿਜੈ ਨੇ ਮਿਲਕੇ ਮੈਚ 'ਚ ਲਗਾਤਾਰ ਦੂਜੀ ਵਾਰ ਚੰਗੀ ਸ਼ੁਰੂਆਤ ਦਿੱਤੀ। ਲੋਕੇਸ਼ ਰਾਹੁਲ ਨੇ ਖੁਲ ਕੇ ਬੱਲੇਬਾਜ਼ੀ ਕੀਤੀ ਅਤੇ 38 ਰਨ ਦੀ ਪਾਰੀ ਖੇਡੀ। ਲੋਕੇਸ਼ ਰਾਹੁਲ ਨੇ ਮੁਰਲੀ ਵਿਜੈ ਨੇ ਮਿਲਕੇ ਪਹਿਲੇ ਵਿਕਟ ਲਈ 52 ਰਨ ਦੀ ਪਾਰਟਨਰਸ਼ਿਪ ਕੀਤੀ। ਲੋਕੇਸ਼ ਰਾਹੁਲ ਦਾ ਵਿਕਟ ਡਿੱਗਣ ਤੋਂ ਬਾਅਦ ਮੈਦਾਨ 'ਤੇ ਪਹੁੰਚੇ ਪੁਜਾਰਾ ਨੇ ਦਮਦਾਰ ਬੱਲੇਬਾਜ਼ੀ ਕੀਤੀ ਅਤੇ ਵਿਜੈ ਨਾਲ ਮਿਲਕੇ ਭਾਰਤ ਨੂੰ ਮਜਬੂਰ ਸਥਿਤੀ 'ਚ ਪਹੁੰਚਾਇਆ। ਦੋਨਾ ਨੇ ਮਿਲਕੇ ਦਿਨ ਦਾ ਖੇਡ ਖਤਮ ਹੋਣ ਤਕ ਭਾਰਤ ਨੂੰ 159 ਰਨ ਤਕ ਪਹੁੰਚ ਦਿੱਤਾ। ਜਦ ਖੇਡ ਖਤਮ ਹੋਇਆ ਤਾਂ ਪੁਜਾਰਾ 50 ਅਤੇ ਵਿਜੈ 64 ਰਨ ਬਣਾ ਕੇ ਮੈਦਾਨ 'ਤੇ ਟਿਕੇ ਹੋਏ ਸਨ।

Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ

Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

Embed widget