ਪੜਚੋਲ ਕਰੋ

ਟੀਮ ਇੰਡੀਆ ਨੇ ਰੱਖੀ ਜਿੱਤ ਦੀ ਨੀਂਹ

ਮੋਹਾਲੀ - ਭਾਰਤ ਅਤੇ ਇੰਗਲੈਂਡ ਵਿਚਾਲੇ ਮੋਹਾਲੀ ਦੇ ਪੀ.ਸੀ.ਏ. ਸਟੇਡੀਅਮ 'ਚ ਖੇਡੇ ਜਾ ਰਹੇ ਟੈਸਟ ਮੈਚ 'ਚ ਭਾਰਤੀ ਟੀਮ ਬੇਹਦ ਮਜਬੂਤ ਸਥਿਤੀ 'ਚ ਪਹੁੰਚ ਗਈ ਹੈ। ਮੈਚ ਦੇ ਤੀਜੇ ਦਿਨ ਪਹਿਲੇ ਸੈਸ਼ਨ 'ਚ ਭਾਰਤੀ ਟੀਮ ਨੇ ਇੰਗਲੈਂਡ ਖਿਲਾਫ 71 ਰਨ ਦੀ ਲੀਡ ਹਾਸਿਲ ਕਰ ਲਈ ਹੈ। 
Trusted-my-defense-when-batting-says-Indian-Ravichandran-Ashwin  TH26_ASHWIN_847098f
 
ਅਸ਼ਵਿਨ-ਜਡੇਜਾ ਹਿਟ 
 
ਟੀਮ ਇੰਡੀਆ ਨੇ ਮੈਚ ਦੇ ਦੂਜੇ ਦਿਨ ਇੱਕ ਸਮੇਂ 204 ਰਨ 'ਤੇ 6 ਵਿਕਟ ਗਵਾ ਦਿੱਤੇ ਸਨ। ਪਰ ਅਸ਼ਵਿਨ ਅਤੇ ਜਡੇਜਾ ਨੇ ਮਿਲਕੇ ਭਾਰਤੀ ਪਾਰੀ ਨੂੰ ਸੰਭਾਲਿਆ। ਅਸ਼ਵਿਨ ਨੇ ਅਰਧ-ਸੈਂਕੜਾ ਠੋਕਿਆ ਜਦਕਿ ਜਡੇਜਾ ਨੇ ਦੂਜੇ ਦਿਨ ਦਾ ਖੇਡ ਖਤਮ ਹੋਣ ਤਕ ਨਾਬਾਦ 31 ਰਨ ਬਣਾ ਲਏ ਸਨ। ਦੋਨਾ ਨੇ ਮਿਲਕੇ 7ਵੇਂ ਵਿਕਟ ਲਈ 67 ਰਨ ਦੀ ਨਾਬਾਦ ਪਾਰਟਨਰਸ਼ਿਪ ਕਰ ਲਈ ਸੀ। ਅਸ਼ਵਿਨ ਅਤੇ ਜਡੇਜਾ ਦੇ ਆਸਰੇ ਟੀਮ ਇੰਡੀਆ ਦੂਜੇ ਦਿਨ ਦੇ ਖੇਡ ਦੌਰਾਨ ਹੀ ਇੰਗਲੈਂਡ ਦੇ ਸਕੋਰ ਦੀ ਬਰਾਬਰੀ ਦੇ ਨੇੜ ਪਹੁੰਚ ਗਈ। 
9cbaa4ad32cf492297c890ded6e16739  Ravindra-Jadeja-200714
 
ਮੈਚ ਦੇ ਤੀਜੇ ਦਿਨ ਦੋਨਾ ਨੇ ਮਿਲਕੇ ਭਾਰਤ ਨੂੰ 300 ਰਨ ਦੇ ਪਾਰ ਪਹੁੰਚਾਇਆ। ਪਰ ਫਿਰ ਅਸ਼ਵਿਨ 72 ਰਨ ਬਣਾ ਕੇ ਆਪਣਾ ਵਿਕਟ ਗਵਾ ਬੈਠੇ। ਇਸਤੋਂ ਬਾਅਦ ਜਡੇਜਾ ਨੇ ਜਯੰਤ ਯਾਦਵ ਨਾਲ ਮਿਲਕੇ ਸਕੋਰ ਨੂੰ ਅੱਗੇ ਵਧਾਇਆ ਅਤੇ ਲੰਚ ਵੇਲੇ ਤਕ ਟੀਮ ਨੂੰ ਹੋਰ ਝਟਕਾ ਨਹੀਂ ਲਗਣ ਦਿੱਤਾ। ਜਡੇਜਾ 70 ਰਨ ਬਣਾ ਕੇ ਅਤੇ ਯਾਦਵ 26 ਰਨ ਬਣਾ ਕੇ ਮੈਦਾਨ 'ਤੇ ਟਿਕੇ ਹੋਏ ਸਨ। 

ਟਾਪ ਹੈਡਲਾਈਨ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ
ਇੰਡੀਆ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਡਬਲ ਝਟਕਾ, 2 ਮੇਨ ਖਿਡਾਰੀ ਬਾਹਰ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
IPL 2027 ਤੋਂ ਪਹਿਲਾਂ ਪੰਜਾਬ ਕਿੰਗਸ ਨੂੰ ਲੱਗਿਆ 440 ਵੋਲਟ ਦਾ ਝਟਕਾ, ਦੋ ਦਿੱਗਜਾਂ ਨੇ ਛੱਡੀ ਟੀਮ
IPL 2027 ਤੋਂ ਪਹਿਲਾਂ ਪੰਜਾਬ ਕਿੰਗਸ ਨੂੰ ਲੱਗਿਆ 440 ਵੋਲਟ ਦਾ ਝਟਕਾ, ਦੋ ਦਿੱਗਜਾਂ ਨੇ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget