ਪੜਚੋਲ ਕਰੋ

ਅਸ਼ਵਿਨ-ਜਡੇਜਾ ਆਸਰੇ ਜਿੱਤੇਗਾ ਭਾਰਤ

1/12
ਅਸ਼ਵਿਨ-ਜਡੇਜਾ ਹਿਟ
ਅਸ਼ਵਿਨ-ਜਡੇਜਾ ਹਿਟ
2/12
ਭਾਰਤ ਅਤੇ ਇੰਗਲੈਂਡ ਵਿਚਾਲੇ ਮੋਹਾਲੀ ਦੇ ਪੀ.ਸੀ.ਏ. ਸਟੇਡੀਅਮ 'ਚ ਖੇਡੇ ਜਾ ਰਹੇ ਟੈਸਟ ਮੈਚ 'ਚ ਭਾਰਤੀ ਟੀਮ ਬੇਹਦ ਮਜਬੂਤ ਸਥਿਤੀ 'ਚ ਪਹੁੰਚ ਗਈ ਹੈ।

3/12
ਮੈਚ ਦੇ ਤੀਜੇ ਦਿਨ ਪਹਿਲੇ ਸੈਸ਼ਨ 'ਚ ਭਾਰਤੀ ਟੀਮ ਨੇ ਇੰਗਲੈਂਡ ਖਿਲਾਫ 71 ਰਨ ਦੀ ਲੀਡ ਹਾਸਿਲ ਕਰ ਲਈ ਹੈ।

4/12
ਟੀਮ ਇੰਡੀਆ ਨੇ ਮੈਚ ਦੇ ਦੂਜੇ ਦਿਨ ਇੱਕ ਸਮੇਂ 204 ਰਨ 'ਤੇ 6 ਵਿਕਟ ਗਵਾ ਦਿੱਤੇ ਸਨ। ਪਰ ਅਸ਼ਵਿਨ ਅਤੇ ਜਡੇਜਾ ਨੇ ਮਿਲਕੇ ਭਾਰਤੀ ਪਾਰੀ ਨੂੰ ਸੰਭਾਲਿਆ।

5/12
ਇਸਤੋਂ ਬਾਅਦ ਜਡੇਜਾ ਨੇ ਜਯੰਤ ਯਾਦਵ ਨਾਲ ਮਿਲਕੇ ਸਕੋਰ ਨੂੰ ਅੱਗੇ ਵਧਾਇਆ ਅਤੇ ਲੰਚ ਵੇਲੇ ਤਕ ਟੀਮ ਨੂੰ ਹੋਰ ਝਟਕਾ ਨਹੀਂ ਲਗਣ ਦਿੱਤਾ। ਜਡੇਜਾ 70 ਰਨ ਬਣਾ ਕੇ ਅਤੇ ਯਾਦਵ 26 ਰਨ ਬਣਾ ਕੇ ਮੈਦਾਨ 'ਤੇ ਟਿਕੇ ਹੋਏ ਸਨ।

6/12
7/12
ਅਸ਼ਵਿਨ ਨੇ ਅਰਧ-ਸੈਂਕੜਾ ਠੋਕਿਆ ਜਦਕਿ ਜਡੇਜਾ ਨੇ ਦੂਜੇ ਦਿਨ ਦਾ ਖੇਡ ਖਤਮ ਹੋਣ ਤਕ ਨਾਬਾਦ 31 ਰਨ ਬਣਾ ਲਏ ਸਨ। ਦੋਨਾ ਨੇ ਮਿਲਕੇ 7ਵੇਂ ਵਿਕਟ ਲਈ 67 ਰਨ ਦੀ ਨਾਬਾਦ ਪਾਰਟਨਰਸ਼ਿਪ ਕਰ ਲਈ ਸੀ।

8/12
ਮੈਚ ਦੇ ਤੀਜੇ ਦਿਨ ਦੋਨਾ ਨੇ ਮਿਲਕੇ ਭਾਰਤ ਨੂੰ 300 ਰਨ ਦੇ ਪਾਰ ਪਹੁੰਚਾਇਆ। ਪਰ ਫਿਰ ਅਸ਼ਵਿਨ 72 ਰਨ ਬਣਾ ਕੇ ਆਪਣਾ ਵਿਕਟ ਗਵਾ ਬੈਠੇ।

9/12
10/12
ਅਸ਼ਵਿਨ ਅਤੇ ਜਡੇਜਾ ਦੇ ਆਸਰੇ ਟੀਮ ਇੰਡੀਆ ਦੂਜੇ ਦਿਨ ਦੇ ਖੇਡ ਦੌਰਾਨ ਹੀ ਇੰਗਲੈਂਡ ਦੇ ਸਕੋਰ ਦੀ ਬਰਾਬਰੀ ਦੇ ਨੇੜ ਪਹੁੰਚ ਗਈ।

11/12
12/12
Sponsored Links by Taboola

ਟਾਪ ਹੈਡਲਾਈਨ

ਨਿਊਜ਼ੀਲੈਂਡ ਨੂੰ ਲੱਗਿਆ 440 ਵੋਲਟ ਦਾ ਝਟਕਾ, ਦਿੱਗਜ ਆਲਰਾਊਂਡਰ ਟੀਮ ਤੋਂ ਹੋਇਆ ਬਾਹਰ; ਜਾਣੋ ਕਿਉਂ

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?

India vs New Zealand :  7 ਸਾਲ ਬਾਅਦ ਭਾਰਤ ਨੇ ਨਿਊਜ਼ੀਲੈਂਡ 'ਚ ਜਿੱਤੀ ਵਨਡੇ ਸੀਰੀਜ਼, ਗੇਂਦਬਾਜ਼ਾਂ ਨੇ ਪਲਟੀ ਹਾਰੀ ਹੋਈ ਬਾਜ਼ੀ

ਵਿਰਾਟ-ਰੋਹਿਤ ਸਭ ਨੇ ਦਿੱਤਾ ਧੋਖਾ, ਟੀਮ ਇੰਡੀਆ ਨੂੰ ਮਿਲੀ ODI 'ਚ ਦੌੜਾਂ ਦੀ ਦੂਜੀ ਸਭ ਤੋਂ ਵੱਡੀ ਹਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ

Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026

Embed widget