ਪੜਚੋਲ ਕਰੋ

ਦੂਜੇ ਦਿਨ ਟੀਮ ਇੰਡੀਆ ਦਾ ਡੰਕਾ

ਕੋਲਕਾਤਾ - ਭਾਰਤੀ ਟੀਮ ਨੇ ਨਿਊਜ਼ੀਲੈਂਡ ਖਿਲਾਫ ਕੋਲਕਾਤਾ ਟੈਸਟ ਦੇ ਦੂਜੇ ਦਿਨ ਦਾ ਖੇਡ ਖਤਮ ਹੁੰਦੇ-ਹੁੰਦੇ ਆਪਣੀ ਸਥਿਤੀ ਬੇਹਦ ਮਜਬੂਤ ਬਣਾ ਲਈ। ਟੀਮ ਇੰਡੀਆ ਨੇ ਦੂਜੇ ਦਿਨ ਦਾ ਖੇਡ ਖਤਮ ਹੋਣ ਤਕ ਕੀਵੀ ਟੀਮ ਦੇ 128 ਰਨ 'ਤੇ 7 ਵਿਕਟ ਹਾਸਿਲ ਕਰ ਲਏ ਸਨ। ਭੁਵਨੇਸ਼ਵਰ ਕੁਮਾਰ ਦੀ ਦਮਦਾਰ ਗੇਂਦਬਾਜ਼ੀ ਸਾਹਮਣੇ ਕੀਵੀ ਟੀਮ ਦੀ ਇੱਕ ਨਾ ਚੱਲੀ ਅਤੇ ਦੂਜੇ ਦਿਨ ਨਿਊਜ਼ੀਲੈਂਡ ਦੇ ਬੱਲੇਬਾਜ ਫਿੱਕੇ ਸਾਬਿਤ ਹੋਏ। 
 Bhuvneshwar-Kumar  1
 
ਭਾਰਤ - 316 ਆਲ ਆਊਟ 
 
ਟੀਮ ਇੰਡੀਆ ਨੇ ਇਸ ਮੈਚ 'ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਪਰ ਕਪਤਾਨ ਵਿਰਾਟ ਕੋਹਲੀ ਦਾ ਇਹ ਫੈਸਲਾ ਗਲਤ ਸਾਬਿਤ ਹੋਇਆ। ਧਵਨ (1), ਮੁਰਲੀ ਵਿਜੈ (9) ਅਤੇ ਵਿਰਾਟ ਕੋਹਲੀ (9) ਜਲਦੀ ਹੀ ਆਪਣੇ ਵਿਕਟ ਗਵਾ ਕੇ ਪੈਵਲੀਅਨ ਪਰਤ ਗਏ। ਟੀਮ ਇੰਡੀਆ ਨੇ 46 ਰਨ 'ਤੇ 3 ਵਿਕਟ ਗਵਾ ਦਿੱਤੇ ਸਨ। ਫਿਰ ਚੇਤੇਸ਼ਵਰ ਪੁਜਾਰਾ ਨੇ ਅਜਿੰਕਿਆ ਰਹਾਣੇ ਨਾਲ ਮਿਲਕੇ ਭਾਰਤੀ ਪਾਰੀ ਨੂੰ ਸੰਭਾਲਿਆ। ਦੁਆਇਆ ਬੱਲੇਬਾਜ਼ਾਂ ਨੇ ਮਿਲਕੇ ਚੌਥੇ ਵਿਕਟ ਲਈ 141 ਰਨ ਦੀ ਪਾਰਟਨਰਸ਼ਿਪ ਕੀਤੀ। ਪੁਜਾਰਾ 87 ਰਨ ਬਣਾ ਕੇ ਆਊਟ ਹੋਏ। ਰਹਾਣੇ ਨੇ 77 ਰਨ ਦਾ ਯੋਗਦਾਨ ਪਾਇਆ। ਪਹਿਲੇ ਦਿਨ ਦਾ ਖੇਡ ਖਤਮ ਹੋਣ ਤੋਂ ਪਹਿਲਾਂ ਰੋਹਿਤ ਸ਼ਰਮਾ (2) ਅਤੇ ਰਵੀਚੰਦਰਨ ਅਸ਼ਵਿਨ (26) ਵੀ ਆਪਣੇ ਵਿਕਟ ਗਵਾ ਬੈਠੇ। ਦੂਜੇ ਦਿਨ ਸਾਹਾ ਨੇ 54 ਰਨ ਦੀ ਨਾਬਾਦ ਪਾਰੀ ਖੇਡ ਭਾਰਤ ਨੂੰ 300 ਰਨ ਦੇ ਪਾਰ ਪਹੁੰਚਾਇਆ। ਸਾਹਾ ਨੇ ਸ਼ਮੀ ਨਾਲ ਮਿਲਕੇ 10ਵੇਂ ਵਿਕਟ ਲਈ 35 ਰਨ ਦੀ ਪਾਰਟਨਰਸ਼ਿਪ ਕੀਤੀ। ਟੀਮ ਇੰਡੀਆ ਪਹਿਲੀ ਪਾਰੀ 'ਚ 316 ਰਨ 'ਤੇ ਆਲ ਆਊਟ ਹੋ ਗਈ।
157696.3  Ross-test-GI
 
ਨਿਊਜ਼ੀਲੈਂਡ - 128/7 
 
ਟੀਮ ਇੰਡੀਆ ਦੇ ਸਨਮਾਨਜਨਕ ਸਕੋਰ 'ਤੇ ਆਲ ਆਊਟ ਹੋਣ ਤੋਂ ਬਾਅਦ ਕੀਵੀ ਟੀਮ ਨੇ ਭਾਰਤੀ ਗੇਂਦਬਾਜ਼ਾਂ ਦਾ ਸਾਹਮਣਾ ਕਰਦਿਆਂ ਨਿਰਾਸ਼ਾਜਨਕ ਖੇਡ ਵਿਖਾਈ। ਲੈਥਮ (1), ਗਪਟਿਲ (13) ਅਤੇ ਨਿਕੋਲਸ (1) ਆਪਣੇ ਵਿਕਟ 23 ਰਨ ਦੇ ਸਕੋਰ ਤਕ ਹੀ ਗਵਾ ਚੁੱਕੇ ਸਨ। ਕਪਤਾਨ ਰੌਸ ਟੇਲਰ ਨੇ ਰੌਂਚੀ ਨਾਲ ਮਿਲਕੇ ਚੌਥੇ ਵਿਕਟ ਲਈ 62 ਰਨ ਜੋੜੇ। ਸਕੋਰ 85 ਰਨ 'ਤੇ ਪਹੁੰਚਿਆ ਤਾਂ ਰੌਂਚੀ (35) ਆਪਣਾ ਵਿਕਟ ਗਵਾ ਬੈਠੇ। ਇਸਤੋਂ ਠੀਕ ਬਾਅਦ ਮੀਂਹ ਨੇ ਅੜਿੱਕਾ ਪਾਇਆ ਅਤੇ  ਮੈਚ ਰੋਕਣਾ ਪਿਆ। ਪਰ ਇਸਤੋਂ ਬਾਅਦ ਜਦ ਮੈਚ ਸ਼ੁਰੂ ਹੋਇਆ ਤਾਂ ਭਾਰਤੀ ਗੇਂਦਬਾਜ਼ਾਂ ਨੇ ਕੀਵੀ ਬੱਲੇਬਾਜਾਂ ਨੂੰ ਖੂਬ ਪਰੇਸ਼ਾਨ ਕੀਤਾ ਅਤੇ ਜਲਦੀ ਹੀ ਟੇਲਰ (36), ਸੈਂਟਨਰ (11) ਅਤੇ ਹੈਨਰੀ (0) ਵੀ ਆਊਟ ਹੋ ਗਏ। ਕੀਵੀ ਟੀਮ ਨੇ ਦਿਨ ਦਾ ਖੇਡ 128 ਰਨ 'ਤੇ 7 ਵਿਕਟਾਂ ਗਵਾ ਕੇ ਖਤਮ ਕੀਤਾ। ਟੀਮ ਇੰਡੀਆ ਕੋਲ ਅਜੇ 188 ਰਨ ਦੀ ਲੀਡ ਹਾਸਿਲ ਹੈ। 
5b6ed0077d2786431c52352d042ef66f  07shazonkohli1
 
ਭੁਵਨੇਸ਼ਵਰ ਕੁਮਾਰ ਦਾ ਕਮਾਲ 
 
ਟੀਮ ਇੰਡੀਆ ਲਈ ਭੁਵਨੇਸ਼ਵਰ ਕੁਮਾਰ ਸਭ ਤੋਂ ਸਫਲ ਗੇਂਦਬਾਜ਼ ਬਣ ਕੇ ਉਭਰੇ। ਭੁਵਨੇਸ਼ਵਰ ਕੁਮਾਰ ਨੇ 10 ਓਵਰਾਂ 'ਚ 33 ਰਨ ਦੇਕੇ 5 ਵਿਕਟ ਝਟਕੇ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget