ਪੜਚੋਲ ਕਰੋ

ਤੀਜਾ ਦਿਨ ਟੀਮ ਇੰਡੀਆ ਦੇ ਨਾਮ

ਇੰਦੌਰ - ਟੀਮ ਇੰਡੀਆ ਦੇ ਗੇਂਦਬਾਜ਼ਾਂ ਨੇ ਇੰਦੌਰ ਟੈਸਟ 'ਚ ਟੀਮ ਇੰਡੀਆ ਨੂੰ ਤੀਜੇ ਦਿਨ ਦਾ ਖੇਡ ਖਤਮ ਹੋਣ ਤਕ ਬੇਹਦ ਮਜਬੂਤ ਸਥਿਤੀ 'ਚ ਪਹੁੰਚਾ ਦਿੱਤਾ। ਅਸ਼ਵਿਨ ਦੇ ਦਮਦਾਰ ਖੇਡ ਸਦਕਾ ਭਾਰਤ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਪਹਿਲੀ ਪਾਰੀ 'ਚ 299 ਰਨ 'ਤੇ ਆਲ ਆਊਟ ਕਰ ਦਿੱਤਾ। ਭਾਰਤ ਨੂੰ ਪਹਿਲੀ ਪਾਰੀ ਤੋਂ ਬਾਅਦ 258 ਰਨ ਦੀ ਲੀਡ ਹਾਸਿਲ ਹੋ ਗਈ ਹੈ। ਦਿਨ ਦਾ ਖੇਡ ਖਤਮ ਹੋਣ ਤਕ ਟੀਮ ਇੰਡੀਆ ਨੇ ਬਿਨਾ ਵਿਕਟ ਗਵਾਏ 18 ਰਨ ਬਣਾ ਲਏ ਸਨ। ਭਾਰਤ ਦੀ ਲੀਡ ਕੁਲ 276 ਰਨ ਤਕ ਪਹੁੰਚ ਗਈ ਹੈ। ਭਾਰਤ ਨੇ ਨਿਊਜ਼ੀਲੈਂਡ ਨੂੰ ਫਾਲੋ-ਔਨ ਦੇਣ ਤੋਂ ਇਨਕਾਰ ਕੀਤਾ। 
ashwin-ap-380  Ashwin_R_2640285f_2665739f
 
ਨਿਊਜ਼ੀਲੈਂਡ - 299 ਆਲ ਆਊਟ 
 
ਟੀਮ ਇੰਡੀਆ ਦੇ ਫਿਰਕੀ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਨੇ ਨਿਊਜ਼ੀਲੈਂਡ ਨੂੰ ਚੰਗੀ ਸ਼ੁਰੂਆਤ ਦੇ ਬਾਵਜੂਦ ਛੋਟੇ ਸਕੋਰ 'ਤੇ ਨਿਪਟਾਉਣ 'ਚ ਖਾਸ ਯੋਗਦਾਨ ਪਾਇਆ। ਨਿਊਜ਼ੀਲੈਂਡ ਦੀ ਟੀਮ ਨੂੰ ਗਪਟਿਲ (72) ਅਤੇ ਲੈਥਮ (53) ਨੇ ਮਿਲਕੇ ਬਿਨਾ ਕੋਈ ਵਿਕਟ ਗਵਾਏ 118 ਰਨ ਤਕ ਪਹੁੰਚਾ ਦਿੱਤਾ ਸੀ। ਪਰ ਫਿਰ ਅਸ਼ਵਿਨ ਨੇ ਕੀਵੀ ਟੀਮ ਨੂੰ 4 ਝਟਕੇ ਦਿੱਤੇ ਅਤੇ 1 ਰਨ ਆਊਟ ਕੀਤਾ। ਨਿਊਜ਼ੀਲੈਂਡ ਦੀ ਟੀਮ 148 ਰਨ 'ਤੇ 5 ਵਿਕਟ ਗਵਾ ਚੁੱਕੀ ਸੀ। 
India's Ravindra Jadeja holds his shirt collar during a training session at Lord's cricket ground in London, Wednesday July 16, 2014. England will play India in the second test starting July 17. (AP Photo/Kirsty Wigglesworth)  1416160228155
 
ਨੀਸ਼ਮ ਚਮਕੇ, ਅਸ਼ਵਿਨ ਹਿਟ  
 
ਨੀਸ਼ਮ ਨੇ 71 ਰਨ ਦੀ ਪਾਰੀ ਖੇਡ ਨਿਊਜ਼ੀਲੈਂਡ ਨੂੰ 300 ਰਨ ਦੇ ਨੇੜੇ ਪਹੁੰਚਾਇਆ। ਪਰ ਨੀਸ਼ਮ ਵੀ ਅਸ਼ਵਿਨ ਦੀ ਗੇਂਦ 'ਤੇ ਆਊਟ ਹੋ ਗਏ। ਅਸ਼ਵਿਨ ਨੇ ਸਿਰਫ 81 ਰਨ ਦੇਕੇ ਕੀਵੀ ਟੀਮ ਦੇ 6 ਬੱਲੇਬਾਜ਼ਾਂ ਨੂੰ ਪੈਵਲੀਅਨ ਦਾ ਰਾਹ ਵਿਖਾਇਆ। ਇਹ ਅਸ਼ਵਿਨ ਦਾ 20ਵਾਂ 5 ਵਿਕਟਾਂ ਕੱਡਣ ਦਾ ਕਾਰਨਾਮਾ ਹੈ। 39 ਮੈਚਾਂ 'ਚ 20 ਵਾਰ 5 ਜਾਂ ਉਸਤੋਂ ਵਧੇਰੇ ਵਿਕਟਾਂ ਹਾਸਿਲ ਕਰ ਅਸ਼ਵਿਨ ਨੇ ਇੱਕ ਹੋਰ ਰਿਕਾਰਡ ਬਣਾ ਦਿੱਤਾ ਹੈ। 20 ਵਾਰ 5 ਜਾਂ ਉਸਤੋਂ ਵਧ ਵਿਕਟਾਂ ਹਾਸਿਲ ਕਰਨ ਵਾਲੇ ਗੇਂਦਬਾਜਾਂ ਦੀ ਲਿਸਟ 'ਚ ਅਸ਼ਵਿਨ ਨੇ ਤੀਜੇ ਨੰਬਰ 'ਤੇ ਸਭ ਤੋਂ ਘਟ ਮੈਚ ਖੇਡ ਇਹ ਕਾਰਨਾਮਾ ਕੀਤਾ ਹੈ। 

ਟਾਪ ਹੈਡਲਾਈਨ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
IPL 2027 ਤੋਂ ਪਹਿਲਾਂ ਪੰਜਾਬ ਕਿੰਗਸ ਨੂੰ ਲੱਗਿਆ 440 ਵੋਲਟ ਦਾ ਝਟਕਾ, ਦੋ ਦਿੱਗਜਾਂ ਨੇ ਛੱਡੀ ਟੀਮ
IPL 2027 ਤੋਂ ਪਹਿਲਾਂ ਪੰਜਾਬ ਕਿੰਗਸ ਨੂੰ ਲੱਗਿਆ 440 ਵੋਲਟ ਦਾ ਝਟਕਾ, ਦੋ ਦਿੱਗਜਾਂ ਨੇ ਛੱਡੀ ਟੀਮ
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
India Women Cricket Team : ਹਰਮਨਪ੍ਰੀਤ ਕੌਰ ਤੋਂ ਬਾਅਦ ਭਾਰਤੀ ਮਹਿਲਾ ਟੀਮ ਦੀ ਕਪਤਾਨ ਕੌਣ ? ਸਾਹਮਣੇ ਆਇਆ ਇਹ ਨਾਮ
India Women Cricket Team : ਹਰਮਨਪ੍ਰੀਤ ਕੌਰ ਤੋਂ ਬਾਅਦ ਭਾਰਤੀ ਮਹਿਲਾ ਟੀਮ ਦੀ ਕਪਤਾਨ ਕੌਣ ? ਸਾਹਮਣੇ ਆਇਆ ਇਹ ਨਾਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Embed widget