ਪੜਚੋਲ ਕਰੋ

ਵਿਰਾਟ-ਪੁਜਾਰਾ ਦੇ ਧਮਾਕੇ ਨਾਲ ਭਾਰਤ ਮਜ਼ਬੂਤ

1/12
ਦਿਨ ਦਾ ਖੇਡ ਖਤਮ ਹੋਣ ਤੋਂ ਪਹਿਲਾਂ ਅਜਿੰਕਿਆ ਰਹਾਣੇ 23 ਰਨ ਬਣਾ ਕੇ ਆਊਟ ਹੋਏ। ਵਿਰਾਟ ਕੋਹਲੀ ਦੇ ਨਾਲ ਆਰ. ਅਸ਼ਵਿਨ ਮੈਦਾਨ 'ਤੇ ਡਟੇ ਹੋਏ ਸਨ।

2/12
ਟੀਮ ਇੰਡੀਆ ਲਈ ਮੁਰਲੀ ਵਿਜੈ ਅਤੇ ਲੋਕੇਸ਼ ਰਾਹੁਲ ਦੀ ਸਲਾਮੀ ਜੋੜੀ ਨੇ ਨਿਰਾਸ਼ਾਜਨਕ ਖੇਡ ਵਿਖਾਇਆ। ਲਗਭਗ 2 ਮਹੀਨੇ ਬਾਅਦ ਟੀਮ ਇੰਡੀਆ 'ਚ ਵਾਪਸੀ ਕਰ ਰਹੇ ਲੋਕੇਸ਼ ਰਾਹੁਲ ਬਿਨਾ ਖਾਤਾ ਖੋਲੇ ਹੋ ਆਪਣਾ ਵਿਕਟ ਗਵਾ ਬੈਠੇ।

3/12
ਜਲਦੀ ਹੀ ਮੁਰਲੀ ਵਿਜੈ ਵੀ 21 ਗੇਂਦਾਂ 'ਤੇ 20 ਰਨ ਬਣਾ ਕੇ ਐਂਡਰਸਨ ਦੀ ਗੇਂਦ 'ਤੇ ਆਊਟ ਹੋ ਗਏ। ਟੀਮ ਇੰਡੀਆ ਦੀ ਸਲਾਮੀ ਜੋੜੀ 22 ਰਨ ਦੇ ਸਕੋਰ ਤਕ ਹੀ ਪੈਵਲੀਅਨ ਪਰਤ ਗਈ ਸੀ।

4/12
ਸਲਾਮੀ ਜੋੜੀ ਫਲਾਪ
ਸਲਾਮੀ ਜੋੜੀ ਫਲਾਪ
5/12
ਵਿਰਾਟ-ਪੁਜਾਰਾ ਦੇ ਸੈਂਕੜੇ
ਵਿਰਾਟ-ਪੁਜਾਰਾ ਦੇ ਸੈਂਕੜੇ
6/12
ਟੀਮ ਇੰਡੀਆ ਨੇ ਵਿਸ਼ਾਖਾਪਟਨਮ 'ਚ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਅਤੇ ਕਪਤਾਨ ਵਿਰਾਟ ਕੋਹਲੀ ਅਤੇ ਚੇਤੇਸ਼ਵਰ ਪੁਜਾਰਾ ਨੇ ਸੈਂਕੜੇ ਜੜ ਫੈਸਲੇ ਨੂੰ ਸਹੀ ਸਾਬਿਤ ਕਰ ਵਿਖਾਇਆ।

7/12
ਵਿਰਾਟ ਕੋਹਲੀ ਅਤੇ ਚੇਤੇਸ਼ਵਰ ਪੁਜਾਰਾ ਨੇ ਮਿਲਕੇ ਟੀਮ ਇੰਡੀਆ ਨੂੰ ਸ਼ੁਰੂਆਤੀ ਝਟਕਿਆਂ ਤੋਂ ਸੰਭਾਲਿਆ। ਦੋਨਾ ਨੇ ਮਿਲਕੇ ਤੀਜੇ ਵਿਕਟ ਲਈ 226 ਰਨ ਦੀ ਪਾਰਟਨਰਸ਼ਿਪ ਕੀਤੀ।

8/12
9/12
ਵਿਰਾਟ ਕੋਹਲੀ ਨੇ ਆਪਣਾ ਸੈਂਕੜਾ 154 ਗੇਂਦਾਂ 'ਤੇ ਪੂਰਾ ਕੀਤਾ। ਦਿਨ ਦਾ ਖੇਡ ਖਤਮ ਹੋਣ ਤਕ ਵਿਰਾਟ ਕੋਹਲੀ 151 ਰਨ ਬਣਾ ਕੇ ਨਾਬਾਦ ਰਹੇ।

10/12
11/12
ਚੇਤੇਸ਼ਵਰ ਪੁਜਾਰਾ ਨੇ 202 ਗੇਂਦਾਂ 'ਤੇ 119 ਰਨ ਦੀ ਪਾਰੀ ਖੇਡੀ। ਪੁਜਾਰਾ ਦੀ ਪਾਰੀ 'ਚ 12 ਚੌਕੇ ਅਤੇ 2 ਛੱਕੇ ਸ਼ਾਮਿਲ ਸਨ।

12/12
ਪਹਿਲੇ ਦਿਨ ਟੀਮ ਇੰਡੀਆ ਨੇ 4 ਵਿਕਟ ਗਵਾ ਕੇ 317 ਰਨ ਬਣਾਏ।

Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget