ਪੜਚੋਲ ਕਰੋ

Champions Trophy 2025 ਲਈ ਭਾਰਤ ਦੇ ਨਵੇਂ ਵਿਕਟਕੀਪਰ ਦਾ ਐਲਾਨ, ਰਿਸ਼ਭ ਪੰਤ ਦੀ ਜਗ੍ਹਾ ਇਸ ਖਿਡਾਰੀ ਨੂੰ ਸੌਂਪੀ ਗਈ ਜ਼ਿੰਮੇਵਾਰੀ ?

Champions Trophy 2025: ਕ੍ਰਿਕਟ ਦੇ ਵੱਡੇ ਟੂਰਨਾਮੈਂਟਾਂ ਵਿੱਚੋਂ ਇੱਕ ਚੈਂਪੀਅਨਸ ਟਰਾਫੀ 2025 ਦੀ ਸ਼ੁਰੂਆਤ 19 ਫਰਵਰੀ ਤੋਂ ਪਾਕਿਸਤਾਨ ਦੀ ਮੇਜ਼ਬਾਨੀ ਵਿੱਚ ਹੋਣ ਜਾ ਰਿਹਾ ਹੈ। ਇਸ ਟੂਰਨਾਮੈਂਟ ਨੂੰ ਲੈ ਕੇ ਲਗਾਤਾਰ ਖਬਰਾਂ ਆ ਰਹੀਆਂ ਹਨ।

Champions Trophy 2025: ਕ੍ਰਿਕਟ ਦੇ ਵੱਡੇ ਟੂਰਨਾਮੈਂਟਾਂ ਵਿੱਚੋਂ ਇੱਕ ਚੈਂਪੀਅਨਸ ਟਰਾਫੀ 2025 ਦੀ ਸ਼ੁਰੂਆਤ 19 ਫਰਵਰੀ ਤੋਂ ਪਾਕਿਸਤਾਨ ਦੀ ਮੇਜ਼ਬਾਨੀ ਵਿੱਚ ਹੋਣ ਜਾ ਰਿਹਾ ਹੈ। ਇਸ ਟੂਰਨਾਮੈਂਟ ਨੂੰ ਲੈ ਕੇ ਲਗਾਤਾਰ ਖਬਰਾਂ ਆ ਰਹੀਆਂ ਹਨ। ਹਾਲਾਂਕਿ, ਭਾਰਤ ਦਾ ਇਸ ਟੂਰਨਾਮੈਂਟ ਵਿੱਚ ਜਾਣਾ ਹਾਲੇ ਤੱਕ ਤੈਅ ਨਹੀਂ ਹੈ, ਪਰ ਜੇਕਰ ਟੀਮ ਉੱਥੇ ਜਾਂਦੀ ਹੈ ਤਾਂ ਟੀਮ ਵਿੱਚ ਇੱਕ ਵਿਕਟਕੀਪਰ ਬੱਲੇਬਾਜ਼ ਹੈ, ਜਿਸ ਨੂੰ ਪ੍ਰਬੰਧਨ ਉਸ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਇਸ ਟੂਰਨਾਮੈਂਟ ਵਿੱਚ ਟੀਮ ਵਿੱਚ ਜਗ੍ਹਾ ਦੇ ਸਕਦਾ ਹੈ।

ਪੰਤ ਨਹੀਂ, ਇਸ ਵਿਕਟਕੀਪਰ ਨੂੰ ਚੈਂਪੀਅਨਸ ਟਰਾਫੀ 'ਚ ਮੌਕਾ ਮਿਲਿਆ 

19 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਚੈਂਪੀਅਨਸ ਟਰਾਫੀ 2025 ਲਈ ਭਾਰਤੀ ਟੀਮ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਦੇ ਨਾਂ ਦਾ ਐਲਾਨ ਕਰ ਸਕਦੀ ਹੈ। ਸੰਜੂ ਸੈਮਸਨ ਨੇ ਪਿਛਲੇ ਕੁਝ ਮੁਕਾਬਲਿਆਂ ਵਿੱਚ ਧਮਾਲ ਮਚਾਈ ਹੋਈ ਹੈ। ਸੈਮਸਨ ਨੇ ਆਪਣੇ ਪ੍ਰਦਰਸ਼ਨ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ। ਹਾਲ ਹੀ 'ਚ ਉਸ ਨੇ 23 ਨਵੰਬਰ ਨੂੰ ਸਈਅਦ ਮੁਸ਼ਤਾਕ ਅਲੀ 'ਚ ਕੇਰਲ ਲਈ ਖੇਡਦੇ ਹੋਏ 75 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ। ਸੈਮਸਨ ਦੀ ਇਸ ਪਾਰੀ ਨੂੰ ਦੇਖਦੇ ਹੋਏ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਟੂਰਨਾਮੈਂਟ ਲਈ ਸੈਮਸਨ ਦੀ ਚੋਣ ਲਗਭਗ ਤੈਅ ਹੈ।

ਸੰਜੂ ਦੀ ਟੀਮ ਕੇਰਲ ਨੇ ਮਾਰੀ ਬਾਜ਼ੀ

ਦੱਸ ਦੇਈਏ ਕਿ ਸਈਅਦ ਮੁਸ਼ਤਾਕ ਅਲੀ ਟੀ-20 ਲੀਗ 'ਚ ਕੇਰਲ ਅਤੇ ਸਰਵਿਸਿਜ਼ ਵਿਚਾਲੇ ਮੈਚ 23 ਨਵੰਬਰ ਨੂੰ ਖੇਡਿਆ ਜਾ ਰਿਹਾ ਸੀ। ਇਸ ਟੀ-20 ਮੈਚ 'ਚ ਕੇਰਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਸਰਵਿਸਿਜ਼ ਟੀਮ ਨੇ ਕੇਰਲ ਨੂੰ ਜਿੱਤ ਲਈ 150 ਦੌੜਾਂ ਦਾ ਟੀਚਾ ਦਿੱਤਾ, ਜਿਸ ਨੂੰ ਕੇਰਲਾ ਦੀ ਟੀਮ ਨੇ 7 ਵਿਕਟਾਂ ਦੇ ਨੁਕਸਾਨ 'ਤੇ 18.1 ਓਵਰਾਂ 'ਚ ਹਾਸਲ ਕਰ ਲਿਆ ਅਤੇ ਕੇਰਲਾ ਨੇ ਇਹ ਮੈਚ 3 ਵਿਕਟਾਂ ਨਾਲ ਜਿੱਤ ਲਿਆ।

ਸਾਲ 'ਚ 3 ਟੀ-20 ਸੈਂਕੜੇ ਲਗਾਉਣ ਵਾਲੇ ਪਹਿਲੇ ਖਿਡਾਰੀ ਬਣੇ  

ਸੈਮਸਨ ਨੇ ਇਸ ਤੋਂ ਪਹਿਲਾਂ ਵੀ ਦੱਖਣੀ ਅਫਰੀਕਾ ਖਿਲਾਫ ਸੀਰੀਜ਼ 'ਚ ਦੋ ਮੈਚਾਂ 'ਚ ਸੈਂਕੜੇ ਵਾਲੀ ਪਾਰੀ ਖੇਡੀ ਸੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਬੰਗਲਾਦੇਸ਼ ਖਿਲਾਫ ਸੀਰੀਜ਼ 'ਚ ਸੈਂਕੜਾ ਲਗਾਇਆ ਸੀ। ਸੈਮਸਨ ਇੱਕ ਸਾਲ 'ਚ 3 ਟੀ-20 ਸੈਂਕੜੇ ਲਗਾਉਣ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ।

ਟਾਪ ਹੈਡਲਾਈਨ

ਵਿਰਾਟ-ਰੋਹਿਤ ਸਭ ਨੇ ਦਿੱਤਾ ਧੋਖਾ, ਟੀਮ ਇੰਡੀਆ ਨੂੰ ਮਿਲੀ ODI 'ਚ ਦੌੜਾਂ ਦੀ ਦੂਜੀ ਸਭ ਤੋਂ ਵੱਡੀ ਹਾਰ
ਵਿਰਾਟ-ਰੋਹਿਤ ਸਭ ਨੇ ਦਿੱਤਾ ਧੋਖਾ, ਟੀਮ ਇੰਡੀਆ ਨੂੰ ਮਿਲੀ ODI 'ਚ ਦੌੜਾਂ ਦੀ ਦੂਜੀ ਸਭ ਤੋਂ ਵੱਡੀ ਹਾਰ
Hardik Pandya: ਹਾਰਦਿਕ ਪਾਂਡਿਆ ਦੀ ਪੰਜਾਬ ਕਿੰਗਜ਼ 'ਚ ਐਂਟਰੀ, ਪਹਿਲਾ ਬਿਆਨ ਆਇਆ ਸਾਹਮਣੇ, ਕਪਤਾਨੀ ਨੂੰ ਲੈ ਕੇ ਬੋਲੇ...
ਹਾਰਦਿਕ ਪਾਂਡਿਆ ਦੀ ਪੰਜਾਬ ਕਿੰਗਜ਼ 'ਚ ਐਂਟਰੀ, ਪਹਿਲਾ ਬਿਆਨ ਆਇਆ ਸਾਹਮਣੇ, ਕਪਤਾਨੀ ਨੂੰ ਲੈ ਕੇ ਬੋਲੇ...
Sports News: ਕ੍ਰਿਕਟ ਟੀਮ ਨੂੰ ਵੱਡਾ ਝਟਕਾ, ODI ਅਤੇ ਟੀ-20 ਸੀਰੀਜ਼ ਤੋਂ ਬਾਹਰ ਹੋਇਆ ਧਾਕੜ ਖਿਡਾਰੀ; ਸਦਮੇ 'ਚ ਫੈਨਜ਼...
ਕ੍ਰਿਕਟ ਟੀਮ ਨੂੰ ਵੱਡਾ ਝਟਕਾ, ODI ਅਤੇ ਟੀ-20 ਸੀਰੀਜ਼ ਤੋਂ ਬਾਹਰ ਹੋਇਆ ਧਾਕੜ ਖਿਡਾਰੀ; ਸਦਮੇ 'ਚ ਫੈਨਜ਼...
Cricketer Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Embed widget