ਪੜਚੋਲ ਕਰੋ

ਅਸ਼ਵਿਨ ਆਸਰੇ ਭਾਰਤ ਦੀ 'ਵਿਰਾਟ' ਜਿੱਤ

1/12
2/12
3/12
ਪਰ ਮੈਚ ਦੇ ਆਖਰੀ ਦਿਨ ਇੰਗਲੈਂਡ ਦੀ ਟੀਮ ਆਪਣੇ ਚੌਥੇ ਦਿਨ ਦੇ ਸਕੋਰ 'ਚ ਸਿਰਫ 13 ਰਨ ਹੀ ਜੋੜ ਸਕੀ ਅਤੇ ਆਲ ਆਊਟ ਹੋ ਗਈ। ਚੌਥੇ ਦਿਨ 50 ਰਨ 'ਤੇ ਨਾਬਾਦ ਰਹੇ ਬੇਅਰਸਟੋ 51 ਰਨ ਬਣਾ ਕੇ ਆਊਟ ਹੋਏ।

4/12
ਟੀਮ ਇੰਡੀਆ ਦੇ 631 ਰਨ 'ਤੇ ਆਲ ਆਊਟ ਹੋਣ ਤੋਂ ਬਾਅਦ ਇੰਗਲੈਂਡ ਦੀ ਟੀਮ ਮੈਚ ਦੇ ਚੌਥੇ ਦਿਨ ਬੱਲੇਬਾਜ਼ੀ ਕਰਨ ਉਤਰੀ। ਇੰਗਲੈਂਡ ਲਈ ਪਹਿਲੀ ਪਾਰੀ 'ਚ ਸੈਂਕੜਾ ਜੜਨ ਵਾਲੇ ਕੀਟਨ ਜੈਨਿੰਗਸ ਦੂਜੀ ਪਾਰੀ 'ਚ ਬਿਨਾ ਖਾਤਾ ਖੋਲੇ ਹੀ ਪੈਵਲੀਅਨ ਪਰਤ ਗਏ।

5/12
ਇੰਗਲੈਂਡ ਦੀ ਟੀਮ 49 ਰਨ 'ਤੇ 3 ਵਿਕਟ ਗਵਾ ਚੁੱਕੀ ਸੀ। ਪਰ ਫਿਰ ਜੋ ਰੂਟ ਅਤੇ ਬੇਅਰਸਟੋ ਨੇ ਮਿਲਕੇ ਇੰਗਲੈਂਡ ਨੂੰ 141 ਰਨ ਤਕ ਪਹੁੰਚਾਇਆ। ਇਸਤੋਂ ਬਾਅਦ ਰੂਟ ਵੀ 77 ਰਨ ਬਣਾ ਕੇ ਆਪਣਾ ਵਿਕਟ ਗਵਾ ਬੈਠੇ।

6/12
ਚੌਥੇ ਦਿਨ ਦਾ ਖੇਡ ਖਤਮ ਹੋਣ ਤੋਂ ਪਹਿਲਾਂ ਇੰਗਲੈਂਡ ਨੂੰ 2 ਹੋਰ ਝਟਕੇ ਲੱਗੇ। ਇੰਗਲੈਂਡ ਨੇ ਚੌਥੇ ਦਿਨ ਦਾ ਖੇਡ 182/6 'ਤੇ ਖਤਮ ਕੀਤਾ।

7/12
ਟੀਮ ਇੰਡੀਆ ਦੀ ਫਿਰਕੀ ਹਿਟ
ਟੀਮ ਇੰਡੀਆ ਦੀ ਫਿਰਕੀ ਹਿਟ
8/12
ਭਾਰਤੀ ਟੀਮ ਲਈ ਅਸ਼ਵਿਨ, ਜਡੇਜਾ ਅਤੇ ਜਯੰਤ ਯਾਦਵ ਨੇ ਦਮਦਾਰ ਪ੍ਰਦਰਸ਼ਨ ਕੀਤਾ।

9/12
ਇੰਗਲੈਂਡ - 195 ਆਲ ਆਊਟ
ਇੰਗਲੈਂਡ - 195 ਆਲ ਆਊਟ
10/12
ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਸੀਰੀਜ਼ ਦੇ ਚੌਥੇ ਟੈਸਟ 'ਚ ਭਾਰਤੀ ਟੀਮ ਨੇ ਬਾਜ਼ੀ ਮਾਰੀ। ਭਾਰਤੀ ਟੀਮ ਨੇ ਚੌਥੇ ਦਿਨ ਇੰਗਲੈਂਡ ਖਿਲਾਫ 231 ਰਨ ਦੀ ਲੀਡ ਹਾਸਿਲ ਕਰਨ ਤੋਂ ਬਾਅਦ ਇੰਗਲੈਂਡ ਨੂੰ ਦੂਜੀ ਪਾਰੀ 'ਚ 195 ਰਨ 'ਤੇ ਆਲ ਆਊਟ ਕਰ ਦਿੱਤਾ।

11/12
ਟੀਮ ਇੰਡੀਆ ਨੇ ਮੈਚ ਪਾਰੀ ਅਤੇ 36 ਰਨ ਦੇ ਫਰਕ ਨਾਲ ਆਪਣੇ ਨਾਮ ਕਰ ਲਿਆ। ਭਾਰਤ ਨੇ ਸੀਰੀਜ਼ 'ਚ 3-0 ਦੀ ਲੀਡ ਹਾਸਿਲ ਕਰ ਲਈ ਹੈ।

12/12
ਅਸ਼ਵਿਨ ਨੇ ਦੂਜੀ ਪਾਰੀ ਦੌਰਾਨ 6 ਵਿਕਟ ਹਾਸਿਲ ਕਰ ਮੈਚ 'ਚ ਕੁਲ 12 ਵਿਕਟ ਆਪਣੇ ਨਾਮ ਕੀਤੇ।

Sponsored Links by Taboola

ਟਾਪ ਹੈਡਲਾਈਨ

ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ

ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ

Embed widget