ਪੜਚੋਲ ਕਰੋ

108 ਰਨ ਨਾਲ ਜਿੱਤਿਆ ਲੋ ਸਕੋਰਿੰਗ ਮੈਚ

1/15
2/15
3/15
ਮੈਚ 'ਚ ਕੁਲ 8 ਵਿਕਟ ਹਾਸਿਲ ਕਰਨ ਲਈ ਅਤੇ ਬੱਲੇ ਨਾਲ ਵੀ ਯੋਗਦਾਨ ਪਾਉਣ ਲਈ ਰਵਿੰਦਰ ਜਡੇਜਾ ਨੂੰ 'ਮੈਨ ਆਫ ਦ ਮੈਚ' ਚੁਣਿਆ ਗਿਆ ਸੀ।

4/15
ਜਡੇਜਾ-ਅਸ਼ਵਿਨ ਨੇ ਜਿਤਾਇਆ ਮੈਚ
ਜਡੇਜਾ-ਅਸ਼ਵਿਨ ਨੇ ਜਿਤਾਇਆ ਮੈਚ
5/15
218 ਰਨ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਅਫਰੀਕੀ ਟੀਮ ਨੂੰ ਜਡੇਜਾ ਅਤੇ ਅਸ਼ਵਿਨ ਦੀ ਘੁੰਮਦੀਆਂ ਗੇਂਦਾਂ ਨੇ ਕਾਫੀ ਪਰੇਸ਼ਾਨ ਕੀਤਾ।

6/15
ਮੋਹਾਲੀ ਟੈਸਟ ਬੇਹਦ ਰੋਮਾਂਚਕ ਮੋੜ ਤੇ ਪਹੁੰਚ ਗਿਆ ਸੀ। ਮੋਹਾਲੀ ਦੇ ਮੈਦਾਨ 'ਤੇ ਟੀਮ ਇੰਡੀਆ ਦੂਜੀ ਪਾਰੀ 'ਚ 200 ਦੌੜਾਂ ਤੇ ਢੇਰ ਹੋ ਗਈ। ਭਾਰਤੀ ਟੀਮ ਨੇ ਦਖਣੀ ਅਫਰੀਕਾ ਸਾਹਮਣੇ ਜਿੱਤ ਲਈ 218 ਦੌੜਾਂ ਦਾ ਟੀਚਾ ਰਖਿਆ।

7/15
ਟੀਮ ਇੰਡੀਆ ਲਈ ਦੂਜੀ ਪਾਰੀ 'ਚ ਪੁਜਾਰਾ (77), ਵਿਜੈ (47) ਅਤੇ ਕੋਹਲੀ (29) ਨੂੰ ਛੱਡ ਹੋਰ ਕੋਈ ਵੀ ਬੱਲੇਬਾਜ਼ ਜਾਦਾ ਸਮਾਂ ਮੈਦਾਨ ਤੇ ਟਿਕਣ 'ਚ ਨਾਕਾਮ ਰਿਹਾ।

8/15
ਪਹਿਲੀ ਪਾਰੀ 'ਚ 209 ਰਨ 'ਤੇ ਆਲ ਆਊਟ ਹੋਣ ਤੋਂ ਬਾਅਦ ਅਫਰੀਕੀ ਫਿਰਕੀ ਦੇ ਸਾਹਮਣੇ ਭਾਰਤੀ ਬੱਲੇਬਾਜ਼ ਲਗਾਤਾਰ ਦੂਜੀ ਵਾਰ ਫਿੱਕੇ ਪੈ ਗਏ ਅਤੇ ਟੀਮ ਇੰਡੀਆ ਦੂਜੀ ਪਾਰੀ 'ਚ 200 ਦੌੜਾਂ ਹੀ ਬਣਾ ਸਕੀ।

9/15
ਟੀਮ ਇੰਡੀਆ ਦੇ 7 ਬੱਲੇਬਾਜ਼ ਦਹਾਈ ਦਾ ਅੰਕੜਾ ਪਾਰ ਕਰਨ 'ਚ ਵੀ ਨਾਕਾਮ ਰਹੇ।

10/15
ਭਾਰਤ ਨੇ ਅਫਰੀਕੀ ਟੀਮ ਨੂੰ 108 ਰਨ ਨਾਲ ਮਾਤ ਦੇਕੇ ਸੀਰੀਜ਼ 'ਚ 1-0 ਦੀ ਲੀਡ ਹਾਸਿਲ ਕੀਤੀ ਸੀ।

11/15
ਜਡੇਜਾ ਨੇ 5 ਅਤੇ ਅਸ਼ਵਿਨ ਨੇ 3 ਵਿਕਟ ਹਾਸਿਲ ਕੀਤੇ। ਅਫਰੀਕੀ ਟੀਮ 109 ਰਨ 'ਤੇ ਆਲ ਆਊਟ ਹੋ ਗਈ। ਭਾਰਤ ਨੇ ਮੈਚ 109 ਰਨ ਨਾਲ ਆਪਣੇ ਨਾਮ ਕੀਤਾ।

12/15
7 ਨਵੰਬਰ ਦਾ ਦਿਨ ਭਾਰਤੀ ਕ੍ਰਿਕਟ ਇਤਿਹਾਸ 'ਚ ਬੇਹਦ ਖਾਸ ਹੈ। ਟੀਮ ਇੰਡੀਆ ਨੇ ਅੱਜ ਦੇ ਹੀ ਦਿਨ ਮੋਹਾਲੀ ਦੇ ਪੀ.ਸੀ.ਏ. ਸਟੇਡੀਅਮ 'ਚ ਦਖਣੀ ਅਫਰੀਕਾ ਖਿਲਾਫ ਇਤਿਹਾਸਿਕ ਜਿੱਤ ਦਰਜ ਕੀਤੀ ਸੀ।

13/15
14/15
15/15
Sponsored Links by Taboola

ਟਾਪ ਹੈਡਲਾਈਨ

ਵੈਭਵ ਸੂਰਿਆਵੰਸ਼ੀ ਦੀ 'ਨਿਊ ਚੈਪਟਰ' ਕਹਾਣੀ ਹਲਚਲ ਮਚਾ ਦਿੰਦੀ ਹੈ, ਡੈਬਿਊ ਦਾ ਸੰਕੇਤ ਦਿੰਦੀ ਹੈ ਜਾਂ ਸਰਪ੍ਰਾਈਜ਼?

IND vs ENG: 'ਇਹ ਕੁਦਰਤ ਦਾ ਚਮਤਕਾਰ ਹੈ', ਵੈਭਵ ਸੂਰਿਆਵੰਸ਼ੀ ਨੇ ਅੰਗਰੇਜ਼ੀ ਮੀਡੀਆ 'ਤੇ ਕੀਤਾ ਦਬਦਬਾ, ਸਾਬਕਾ ਖਿਡਾਰੀਆਂ ਨੇ ਵੀ ਕੀਤੀ ਉਸਦੀ ਪ੍ਰਸ਼ੰਸਾ।

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਸਟਾਰ ਆਲਰਾਊਂਡਰ ਨੇ ਛੱਡਿਆ ਟੀਮ ਦਾ ਸਾਥ, ਹੁਣ ਵਿਦੇਸ਼ੀ Team ਲਈ ਖੇਡਣਗੇ ਮੈਚ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

Embed widget