ਪੜਚੋਲ ਕਰੋ
Advertisement
ਹੁਣ ਡੇ-ਨਾਈਟ 'ਚ ਭਾਰਤੀ ਟੀਮ ਦੀ ਆਸਟ੍ਰੇਲੀਆ ਤੇ ਇੰਗਲੈਂਡ ਨਾਲ ਟੱਕਰ
ਬੰਗਲਾਦੇਸ਼ ਤੋਂ ਬਾਅਦ ਭਾਰਤੀ ਟੀਮ ਆਸਟ੍ਰੇਲੀਆ ਤੇ ਇੰਗਲੈਂਡ ਖ਼ਿਲਾਫ਼ ਡੇ-ਨਾਈਟ ਟੈਸਟ ਮੈਚ ਖੇਡੇਗੀ। ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਨੇ ਇਸ ਗੱਲ ਦੀ ਪੁਸ਼ਟੀ ਏਬੀਪੀ ਨਿਊਜ਼ ਨਾਲ ਕੀਤੀ। ਦਸ ਦਈਏ ਕਿ ਇਸ ਤੋਂ ਪਹਿਲਾਂ ਭਾਰਤੀ ਟੀਮ ਡੇ-ਨਾਈਟ ਟੈਸਟ ਮੈਚ ਖੇਡ ਚੁੱਕੀ ਹੈ।
ਨਵੀਂ ਦਿੱਲੀ: ਬੰਗਲਾਦੇਸ਼ ਤੋਂ ਬਾਅਦ ਭਾਰਤੀ ਟੀਮ ਆਸਟ੍ਰੇਲੀਆ ਤੇ ਇੰਗਲੈਂਡ ਖ਼ਿਲਾਫ਼ ਡੇ-ਨਾਈਟ ਟੈਸਟ ਮੈਚ ਖੇਡੇਗੀ। ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਨੇ ਇਸ ਗੱਲ ਦੀ ਪੁਸ਼ਟੀ ਏਬੀਪੀ ਨਿਊਜ਼ ਨਾਲ ਕੀਤੀ। ਦਸ ਦਈਏ ਕਿ ਇਸ ਤੋਂ ਪਹਿਲਾਂ ਭਾਰਤੀ ਟੀਮ ਡੇ-ਨਾਈਟ ਟੈਸਟ ਮੈਚ ਖੇਡ ਚੁੱਕੀ ਹੈ।
ਇਹ ਮੈਚ ਭਾਰਤ ਤੇ ਬੰਗਲਾਦੇਸ਼ ਦਰਮਿਆਨ ਕੋਲਕਾਤਾ 'ਚ ਪਿੰਕ ਬੌਲ ਨਾਲ ਖੇਡਿਆ ਗਿਆ ਸੀ। ਇਸ ਮੈਚ ਲਈ ਬੀਸੀਸੀਆਈ ਨੇ ਵਿਸ਼ੇਸ਼ ਤਿਆਰੀ ਕੀਤੀ ਸੀ ਤੇ ਇਸਦੀ ਅਗੁਵਾਈ ਖੁਦ ਸੌਰਵ ਗਾਂਗੁਲੀ ਨੇ ਬੀਸੀਸੀਆਈ ਚੀਫ ਦੇ ਨਾਤੇ ਕੀਤੀ ਸੀ। ਬੀਸੀਸੀਆਈ ਦੀ ਨਵੀਂ ਦਿੱਲੀ 'ਚ ਹੋਈ ਬੈਠਕ ਤੋਂ ਬਾਅਦ ਸੌਰਵ ਗਾਂਗੁਲੀ ਨੇ ਏਬੀਪੀ ਨਿਊਜ਼ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਭਾਰਤ ਆਉਣ ਵਾਲੇ ਸਮੇਂ 'ਚ ਆਸਟ੍ਰੇਲੀਆ ਤੇ ਇੰਗਲੈਂਡ ਦੇ ਨਾਲ ਡੇ-ਨਾਈਟ ਟੈਸਟ ਖੇਡੇਗਾ। ਭਾਰਤ ਤੇ ਆਸਟ੍ਰੇਲੀਆ ਵਿੱਚ ਪਿੰਕ ਬੌਲ ਟੈਸਟ ਮੈਚ ਏਡੀਲੇਡ 'ਚ ਖੇਡਿਆ ਜਾ ਸਕਦਾ ਹੈ।BCCI (Board of Control for Cricket in India) President Sourav Ganguly: India is set to play Day/Night Test against Australia and England. pic.twitter.com/ziajIHrtZD
— ANI (@ANI) February 16, 2020
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement